ਅਕਾਰੁ ॥ ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮੮॥ ਸਲੋਕੁ ॥ ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ ਕਿ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥ ਅਸਟਪਦੀ ॥ ਮਿਥਿਆ ਨਾਹੀ ਰਸਨਾ ਪੈਕ ਦੇ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ॥ ਬਾਸਨਾ ਮਨ ਤੇ ਟਰੈ॥ ਇੰਦੀ ਜਿਤ ਪੰਚ ਦੋਖ ਤੇ ਰਹਤ॥ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥ ਬੈਸਨੋ ਸੋ ਜਿਸੁ ਉਪਰਿ ਸੁਪ੍ਰਸੰਨ॥ ਬਿਸਨ ਕੀ ਮਾਇਆ ਤੇ ਹੋਇ ਭਿੰਨ॥ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ਨਾਨਕ ਓਹੁ ਬੈਸਨੋ ਪਰਮ ਗਤਿ ਕਿ ਪਾਵੈ ॥੨॥ ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ • ਭਗਵੰਤ ਕੀ ਟਹਲ ਕਰੈ ਨਿਤ ਨੀਤਿ॥ ਮਨੁ ਤਨੁ ਅਰਪੈ ਬਿਸਨ ਪਰੀਤਿ॥ ਹਰਿ ਕੇ ਚਰਨ ਹਿਰਦੈ ਬਸਾਵੈ॥ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥ ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਦੇ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੁਝੈ ਮੂਲ ॥ ਸੂਖਮ ਮਹਿ ਜਾਨੈ ਅਸਥੁਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥ ਬੀਜ ਮੰਤ੍ਰ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕਿ ਕ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ॥ ਅੰਕ ਕਿ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਿ ਮੈ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ
ਪੰਨਾ:Guru Granth Sahib Ji.pdf/274
ਦਿੱਖ