ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/275

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨਿ ਪਾਰਬ੍ਰਮ ਕਾ ਨਿਵਾਸੁ ॥ ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਨੇ ਦੀ ਸੰਤਣ ਭਾਇ ਤਿਨਿ ਪਾਇਆ ॥ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਨੂੰ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨ ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਦੇ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਨ ਕਹੀਐ ਜੀਵਨ ਮੁਕਤਿ॥੭॥ ਪਾਰਬ੍ਰਹਮ ਕੇ ਸਗਲੇ ਠਾਉ ॥ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ : ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ਪਸਰਿਓ ਆਪਿ ਹੋਇ ਅਨਤ ਤਰੰਗ ॥ਲਖੇ ਨ ਜਾਹਿ ਪਾਰਬ੍ਰਹਮ ਨੂੰ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਕਿ ਕੇ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥ ਸਲੋਕੁ ॥ ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਕਿ ਕਿ ਨਾਨਕ ਰਚਨਾ ਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥ ਅਸਟਪਦੀ ॥ ਕਈ ਕੋਟਿ ਹੋਏ ਪੂਜਾਰੀ ॥ ਕਈ ਕੇ • ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਮਹਿ ਉਦਾਸੀ ॥ ਕਈ ਕੋਟਿ ਬੇਦ ਕੇ ॥ਕਈ ਕੋਟਿ ਤਪੀਸਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਰਹਿ॥ ਕਈ ਕੋਟਿ ਕਬਿ ਕਾਬਿ ਬੀਚਾਰਹਿ॥ 1 ਤੇ ਕਈ ਕੋਟਿ ਨਵਤਨ ਨਾਮ ਧਿਆਵਹਿ ॥ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥ ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਹੈ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਮ ਮਾਹਿ ॥ ਕਈ ਕੋਟਿ ਨੂੰ ਕਿ ਪਰਦੇਸ ਭਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥ ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਜੋ ਮੈ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਪੈਡ