ਪੰਨਾ:Guru Granth Sahib Ji.pdf/276

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਸੀਅਰ ਸੂਰ ਨਖ॥ ਕਈ ਕੋਟਿ ਦੇਵ ਦਾਨਵ ਇੰਦੁ ਸਿਰਿ ਛ॥ ਸਗਲ ਸਮਗ੍ਰ ਅਪਨੈ ਸੂਤਿ ਧਾਰੈ ॥ਨਾਨਕ ਕਿ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥ ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਦੀ ਸਿਮ੍ਰਿਤਿ ਅਰੁ ਸਾਸਤ॥ਕਈ ਕੋਟਿ ਕੀਏ ਰਤਨ ਸਮੁਦ॥ ਕਈ ਕੋਟਿ ਨਾਨਾ ਪ੍ਰਕਾਰ ਜੰਤ॥ਕਈ ਕੋਟਿ ਕੀਏ ਚਿਰ ਦੀ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥ ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ . ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ . ਨ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥ ਕਈ ਕੋਟਿ ਕ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਕਿ ਕ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ॥ ਤਿਨ ਕਉ ਮਿਲਿਓ ਪ੍ਰਭ ਅਬਿਨਾਸ॥ ਕਈ ਕੋਟਿ ਮਾਗਹਿ ਸਤਸੰਗ ॥ ਦੀ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥ ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ॥ ਕਈ ਕੋਟਿ ਹੋਏ ਅਵਤਾਰ॥ਕਈ ਜੁਗਤਿ ਕੀਨੋ ਬਿਸਥਾਰ॥ 4 ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਦੇ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥ ਕਈ ਕੋਟਿ ਪਾਰਬ੍ਰਹੂਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ॥ਸਦਾ ਨਿਹਾਰਹਿ ਏਕੋ ਨੇੜੇ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ . ਕ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦ll ਸਲੋਕੁ ॥ ਕਿ ਕਿ ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥ ਕਿ ਅਸਟਪਦੀ ॥ ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥