ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/277

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਦੀ ਕੋ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥ ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ਪ੍ਰਭ ਭਾਵੈ ਤਾ ਪਾਥਰ ਤਰਾਵੈ ॥ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ॥ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ਨਾਨਕ ਸਟੀ ਅਵਰੁ ਨ ਆਵੈ ॥੨॥ ਦੇ ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਨਾ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਹੈ ॥ ਜੇ ਜਾਨਤ ਆਪਨ ਆਪ ਬਚੇ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਮੁੱਕ ਜਨ ਨਾਮਿ ਮਿਲੇਇ ॥੩॥ ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ · ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੇ ਦੀ ਜਗਦੀਸ ॥ ਜੀਉ ਪਿੰਡੁ ਸਭੁ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ 4 ਬਨਾਈ ॥ਨਾਨਕ ਜੀਵੈ ਦੇਖਿ ਬਡਾਈ ॥੪॥ ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਦੇ ਹਰਖ ਰੰਗਿ ਹਸੈ॥ਕਬਹੂ ਨਿੰਦ ਚਿੰਦ ਬਿਉਹਾਰ॥ ਕਬਹੂ ਊਭ ਅਕਾਸ ਪਇਆਲ ॥ਕਬਹੂ ਬੇਤਾ ਬ੍ਰਹਮ ਬੀਚਾਰ॥ ਨਾਨਕ ਆਪਿ ਮਿਲਾਵਣਹਾਰ ॥੫॥ ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਨੂੰ ਨੂੰ ਮਹਾ ਲੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਕ ਕ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਚ ਕਿ ਪ੍ਰਸਾਦਿ ਨਾਨਕ ਸਚੁ ਕਹੈ ॥੬॥ ਕਬਹੂ ਹੋਇ ਪੰਡਿਤੁ ਕਰੇ ਬਖਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਨੇ ਨੇ ਤਟ ਤੀਰਥ ਇਸਨਾਨ॥ ਕਬਹੂ ਸਿਧ ਸਾਧਿਕ ਮੁਖਿ ਗਿਆਨ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਦਾ ਕੁਝ ਰਾਤ