ਲਖ ਕਉ ਉਠਿ ਧਾਵੈ ॥ ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ॥ਨਹ ਤ੍ਰਿਪਤਾਵੈ ॥ ਕਿ ਖਪਿ ਖਪਿ ਮਰੈ॥ਬਿਨਾ ਸੰਤੋਖ ਨਹੀ ਕੋਊ ਰਾਜੈ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ॥ਨਾਮ ਰੰਗਿ ਸਰਬ ਸੁਖੁ ਹੋਇ ॥ ਦੇ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥ ਕਰਨ ਤੇ ਕਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੁਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ਨਾਨਕ ਸਦ ਹੀ ਰਹਿਆ ਸਮਾਇ ॥੬॥ ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥ ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੋ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ਕਉਤਕ ਕਰੈ ਕ ਰੰਗ ਆਪਾਰ ॥ਮਨ ਮਹਿ ਆਪਿ ਮਨ ਅਪੁਨੇ ਮਾਹਿ॥ਨਾਨਕ ਕੀਮਤਿ ਕਹਨੁ ਨ ਜਾਇ ॥੭॥ ਸਤਿ ਸਤਿ ਸਤਿ ਪ੍ਰਭੁ ਕਿ ਨੂੰ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਕਿ ਨੂੰ ਭਲਾ ਭਲਾ ਤੇਰਾ ਰੂਪ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਜੋ : ਸੁਨੀ ਨ ਬਖਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥ ਸਲੋਕੁ ॥ ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥ : ਅਸਟਪਦੀ॥ ਸੰਤ ਕੈ ਦੂਖਨਿ ਆਰਜਾ ਘਟੈ॥ਸੰਤ ਕੈ ਦੂਖਨਿਜਮ ਤੇ ਨਹੀ ਛੁਟੈ॥ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ॥ ਸੰਤ ਕੈ ਦੂਖਨਿ ਸੋਭਾ ਤੇ ਹੀਨ॥ਸੰਤ ਕੇ , ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ਨਾਨਕ ਸੰਤਸੰਗਿ . · ਨਿੰਦਕੁ ਭੀ ਤਰੈ ॥੧॥ ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਕਿ ਕਿ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ਸੰਤਨ ਕੈ ਦੂਖਨਿ ਤ੍ਰਿਸ਼ਨਾ ਮਹਿ ਜਲੈ ॥ ਸੰਤ ਕੈ ਦੂਖਨਿ ਕਿ ਐ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ॥ ਕਿ
ਪੰਨਾ:Guru Granth Sahib Ji.pdf/279
ਦਿੱਖ