ਪੰਨਾ:Guru Granth Sahib Ji.pdf/282

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਆਪੇ ਆਪਿ ਸਗਲ ਮਹਿ ਆਪਿ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ਧਾਰਣ ਕਿ ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥ ਜਿਨ ਪ੍ਰਭੁ ਜਾਤਾ ਨੂੰ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ 1 ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਮੁ ॥ ਨਾਨਕ ਤਿਨ ਪੁਰਖ ਕਉ ਉਤਮ ਕਰਿ ਮਾਨੁ ॥ ॥੭॥ ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ॥ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ॥ ਨੂੰ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ . ਨੂੰ ॥੮॥੧੪॥ ਸਲੋਕੁ ॥ ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਕਿ ਜੋ ਤਿਸੁ ਬਲਿਹਾਰ ॥੧॥ ਅਸਟਪਦੀ ॥ ਟੂਟੀ ਗਾਢਨਹਾਰ ਗੋਪਾਲ ॥ ਸਰਬ ਜੀਆ ਆਪੇ ਤਿਪਾਲ ॥ ਸਗਲ ਕੀ ਕਿ ਦੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਤੋਂ ਆਪਿ ॥ ਆਪਨ ਕੀਆ ਕਛੂ ਨ ਹੋਇ ॥ਜੇ ਸਉ ਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਤੇ ਨਾਨਕ ਜਪਿ ਏਕ ਹਰਿ ਨਾਮ ॥੧॥ ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ ॥ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਦਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥ ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਕ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਮੰਚ ਕਿ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੁ ਬੈਂਕ ਕਿ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥ ਮਨ ਮੂਰਖ ਤੇ