ਪੰਨਾ:Guru Granth Sahib Ji.pdf/291

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਿਸੁ ਹੋਵਤ ਭਰਮ ॥ ਆਪਨ ਖੇਲੁ ਆਪਿ ਵਰਤੀਜਾ ॥ ਨਾਨਕ ਕਰਨੈਹਾਰੁ ਨ ਦੂਜਾ ॥੧॥ ਜਬ ਹੋਵਤ ਪ੍ਰਭ ਕੇਵਲ ਕਿ ਧਨੀ ॥ਤਬ ਬੰਧ ਮੁਕਤਿ ਕਹੁ ਕਿਸ ਕਉ ਗਨੀ ॥ਜਬ ਏਕਹਿ ਹਰਿ ਅਗਮ ਅਪਾਰ ॥ ਤਬ ਨਰਕ ਸੁਰਗ ਕਹੁ ਕਿ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ ਸਹਜ ਸੁਭਾਇ ॥ ਤਬ ਸਿਵ ਸਕਤਿ ਕਹਹੁ ਕਿਤੁ ਠਾਇ ॥ਜਬ ਆਪਹਿ ਤੇ ਆਪਿ ਅਪਨੀ ਜੋਤਿ ਧਰੈ॥ ਤਬ ਕਵਨ ਨਿਡਰੁ ਕਵਨ ਕਤ ਡਰੈ॥ ਆਪਨ ਚਲਿਤ ਆਪਿ ਕਰਨੈਹਾਰ ॥ਨਾਨਕ ਤੇ ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ ਆਪਨ ਆਸਨ॥ ਤਹ ਜਨਮ ਮਰਨ ਕਹੁ ਕਹਾ ਬਿਨਾਸਨ॥ਜਬ ਪੂਰਨ ਕਰਤਾ ਪ੍ਰਭੁ ਸੋਇ ॥ਤਬ ਜਮ ਕੀ ਸ ਕਹਹੁ ਕਿਸੁ ਹੋਇ ॥ਜਬ ਅਬਿਗਤ ਅਗੋਚਰ ਪ੍ਰਭ ਏਕਾ ॥ਤਬ ਚਿਤ ਗੁਪਤ ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ ਅਗੋਚਰ ਅਗਾਧੇ ॥ਤਬ ਕਉਨ ਛੁਟੇ ਕਉਨ ਬੰਧਨ ਬਾਧੇ ॥ ਆਪਨ ਆਪ ਆਪ ਹੀ ਅਚਰਜਾ॥ਨਾਨਕ ਆਪਨ ਰੂਪ ਆਪ ਹੀ ਉਪਰਜਾ॥੩॥ ਜਹ ਨਿਰਮਲ ਪੁਰਖੁ ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ ਕਹਹੁ ਕਿਆ ਧੋਤਾ ॥ ਜਹ ਨਿਰੰਜਨ ਨਿਰੰਕਾਰ ਨਿਰਬਾਨ॥ ਤਹ ਕਉਨ ਕਉ ਮਾਨ ਕਉਨ ਕਿ ਕਿ ਅਭਿਮਾਨ॥ ਜਹ ਸਰੂਪ ਕੇਵਲ ਜਗਦੀਸ ॥ ਤਹ ਛਲ ਛਿਦ੍ਰ ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ ਕਰਨੈਹਾਰੁ ॥ ਨਾਨਕ ਕਰਤੇ ਕਾ ਨਾਹਿ ਸੁਮਾਰੁ ॥੪॥ ਜਬ ਅਪਨੀ ਸੋਭਾ ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ ਮਿਤੁ ਸੁਤ ਭਾਈ ॥ ਜਹ ਸਰਬ ਕਲਾ ਆਪਹਿ ਪਰਬੀਨ ॥ ਤਹ ਬੇਦ ਕਤੇਬ ਕਹਾ ਕੋਊ ਚੀਨ ॥ ਜਬ ਆਪਨ ਆਪੁ ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ ਕਹਾ ਬੀਚਾਰੈ॥ਜਹ ਆਪਨ ਉਚ ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ ਰਹੇ ਬਿਸਮਾਦ ॥ ਨਾਨਕ ਅਪਨੀ ਗਤਿ ਜਾਨਹੁ ਆਪਿ ॥੫॥ ਜਹ ਅਛਲ ਅਛੇਦ ਅਭੇਦ ਸਮਾਇਆ ॥ ਊਹਾ ਕਿਸਹਿ ਬਿਆਪਤ ਮਾਇਆ ॥ ਆਪਸ ਕਉ ਆਪਹਿ ਆਦੇਸੁ॥ਤਿਹੁ ਗੁਣ ਕਾ ਨਾਹੀ ਪਰਵੇਸੁ ॥ ਕ ਜਹ ਏਕਹਿ ਏਕ ਏਕ ਭਗਵੰਤਾ ॥ ਤਹ ਕਉਨੁ ਅਚਿੰਤੁ ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ ਆਪਿ ਜੀਓ ਕਿ ਪਤੀਆਰਾ ॥ ਤਹ ਕਉਨੁ ਕਥੈ ਕਉਨੁ ਸੁਨਨੈਹਾਰਾ ॥ ਬਹੁ ਬੇਅੰਤ ਊਚ ਤੇ ਊਚਾ ॥ਨਾਨਕ ਆਪਸ ਕਉ ਆਪਹਿ ਬੈਂਕ ਦੀ ਪਹੂਚਾ ॥੬॥ ਜਹ ਆਪਿ ਰਚਿਓ ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ ਕੀਨੋ ਬਿਸਥਾਰੁ ॥ ਪਾਪੁ ਪੁੰਨੁ ਤਹ ਭਈ ਕਿ