ਪੰਨਾ:Guru Granth Sahib Ji.pdf/292

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਹਾਵਤ ॥ ਕੋਊ ਨਰਕ ਕੋਊ ਸੁਰਗ ਬੰਢਾਵਤ ॥ ਆਲ ਜਾਲ ਮਾਇਆ ਜੰਜਾਲ ॥ ਹਉਮੈ ਮੋਹ ਭਰਮ ਭੈ ਭਾਰ ॥ ਕੇ ਦੂਖ ਸੂਖ ਮਾਨ ਅਪਮਾਨ॥ ਅਨਿਕ ਪ੍ਰਕਾਰ ਕੀਓ ਬਖਾਨ॥ ਆਪਨ ਖੇਲੁ ਆਪਿ ਕਰਿ ਦੇਖੈ ॥ ਖੇਲੁ ਸੰਕੋਚੈ ਤਉ ਕਿ ਨਾਨਕ ਏਕੈ ॥੭॥ ਜਹ ਅਬਿਗਤੁ ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ ਸੰਤ ਪਰਤਾਪਿ ॥ ਦੁਹੂ ਪਾਖ ਕਾ ਤੇ ਆਪਹਿ ਧਨੀ ॥ ਉਨ ਕੀ ਸੋਭਾ ਉਨਹੂ ਬਨੀ ॥ ਆਪਹਿ ਕਉਤਕ ਕਰੈ ਅਨਦ ਚੋਜ ॥ ਆਪਹਿ ਰਸ ਭੋਗਨ ਤੇ ਦੇ ਨਿਰਜੋਗ ॥ ਜਿਸੁ ਭਾਵੈ ਤਿਸੁ ਆਪਨ ਨਾਇ ਲਾਵੈ ॥ ਜਿਸੁ ਭਾਵੈ ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ ਅਗਨਤ ਅਤੋਲੇ ॥ ਜਿਉ ਬੁਲਾਵਹੁ ਤਿਉ ਨਾਨਕ ਦਾਸ ਬੋਲੈ ॥੮॥੨੧॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ ਆਪੇ ਵਰਤਣਹਾਰ ॥ਨਾਨਕ ਏਕੋ ਪਸਰਿਆ ਦੂਜਾ ਕਹ ਦ੍ਰਿਸਟਾਰ ॥੧॥ ਅਸਟਪਦੀ ॥ ਆਪਿ ਕਥੈ ਆਪਿ ਸੁਨਨੈਹਾਰੁ॥ ਆਪਹਿ ਏਕੁ ਆਪਿ ਬਿਸਥਾਰੁ ॥ ਜਾ ਤਿਸੁ ਭਾਵੈ ਤਾ ਸਟਿ ਉਪਾਏ ॥ ਆਪਨੈ ਭਾਣੈ ਲਏ ਸਮਾਏ ॥ ਤੁਮ ਤੇ ਕਿ ਭਿੰਨ ਨਹੀ ਕਿਛੁ ਹੋਇ ॥ ਆਪਨ ਸੂਤਿ ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ ਆਪਿ ਬੁਝਾਏ ॥ ਸਚੁ ਕਿ ਕ ਨਾਮੁ ਸੋਈ ਜਨੁ ਪਾਏ ॥ ਸੋ ਸਮਦਰਸੀ ਤਤ ਕਾ ਬੇਤਾ ॥ ਨਾਨਕ ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ ਤਾ ਕੈ ਹਾਥ ॥ ਦੀਨ ਦਇਆਲ ਅਨਾਥ ਕੇ ਨਾਥੁ ॥ ਜਿਸੁ ਰਾਖੈ ਤਿਸੁ ਕੋਇ ਨ ਮਾਰੈ ॥ ਸੋ ਮੁਆ ਜਿਸੁ ਮਨਹੁ ਆ ਬਿਸਾਰੈ ॥ਤਿਸੁ ਤਜਿ ਅਵਰ ਕਹਾ ਕੋ ਜਾਇ ॥ ਸਭ ਸਿਰਿ ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ ਜਾਨਹੁ ਸਾਥਿ ॥ ਗੁਨ ਨਿਧਾਨ ਬੇਅੰਤ ਅਪਾਰ ॥ ਨਾਨਕ ਦਾਸ ਸਦਾ ਬਲਿਹਾਰ ॥ ੨॥ ਪੂਰਨ ਪੂਰਿ ਰਹੇ ਦਇਆਲ ॥ ਸਭ ਊਪਰਿ ਹੋਵਤ ਕਿਰਪਾਲ ॥ ਅਪਨੇ ਕਰਤਬ ਜਾਨੈ ਆਪਿ ॥ ਅੰਤਰਜਾਮੀ ਰਹਿਓ ਬਿਆਪਿ ॥ ਤਿਪਾਲੈ ਜੀਅਨ ਬਹੁ ਭਾਤਿ ॥ ਜੋ ਜੋ ਰਚਿਓ ਸੁ ਤਿਸਹਿ ਧਿਆਨਿ ॥ ਜਿਸੁ ਭਾਵੈ ਤਿਸੁ ਨ ਲਏ ਮਿਲਾਇ ॥ ਭਗਤਿ ਕਰਹਿ ਹਰਿ ਕੇ ਗੁਣ ਗਾਇ ॥ ਮਨ ਅੰਤਰਿ ਬਿਸਾਸੁ ਕਰਿ ਮਾਨਿਆ ॥ ਕਰਨਹਾਰੁ ॥ ਕ ਨਾਨਕ ਇਕੁ ਜਾਨਿਆ ॥੩॥ ਜਨੁ ਲਾਗਾ ਹਰਿ ਏਕੈ ਨਾਇ ॥ ਤਿਸ ਕੀ ਆਸ ਨ ਬਿਰਥੀ ਜਾਇ ॥ ਸੇਵਕ ਦੀਕ ਕਿ ਕਉ ਸੇਵਾ ਬਨਿ ਆਈ ॥ ਹੁਕਮੁ ਬੁਝਿ ਪਰਮ ਪਦੁ ਪਾਈ ॥ ਇਸ ਤੇ ਉਪਰਿ ਨਹੀ ਬੀਚਾਰੁ ॥ ਜਾ ਕੈ ਮਨਿ ਕਿ ਕਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ ਭਏ ਨਿਰਵੈਰ ॥ ਅਨਦਿਨੁ ਪੂਜਹਿ ਗੁਰ ਕੇ ਪੈਰ ॥ ਇਹ ਲੋਕ ਸੁਖੀਏ ਨੇ