ਪੰਨਾ:Guru Granth Sahib Ji.pdf/294

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪ੍ਰਤਿਪਾਲ ॥ ਬਨਿ ਤਿਨਿ ਪਰਬਤ ਹੈ ਪਾਰਬ੍ਰਹਮੁ ॥ਜੈਸੀ ਆਗਿਆ ਤੋਸਾ ਕਰਮੁ ॥ਪਉਣ ਪਾਣੀ ਬੈਸੰਤਰ ਮਾਹਿ ॥ ਕਿ ਚਾਰਿ ਕੁੰਟ ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ ਨਹੀ ਕੋ ਠਾਉ ॥ ਗੁਰ ਪ੍ਰਸਾਦਿ ਨਾਨਕ ਸੁਖੁ ਪਾਉ ॥੨॥ ਬੇਦ ਕਿ ਪੁਰਾਨ ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ ਨਖਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ ਸਭੁ ਕੋ ਬੋਲੈ ॥ ਆਪਿ ਅਡੋਲ ਤੇ ਨ ਕਬਹੂ ਡੋਲੈ ॥ ਸਰਬ ਕਲਾ ਕਰਿ ਖੇਲੈ ਖੇਲ ॥ ਮੋਲਿ ਨ ਪਾਈਐ ਗੁਣਹ ਅਮੋਲ ॥ ਸਰਬ ਜੋਤਿ ਮਹਿ ਜਾ ਕੀ । ਜੋਤਿ ਧਾਰਿ ਰਹਿਓ ਸੁਆਮੀ ਓਤਿ ਪੋਤਿ ॥ ਗੁਰ ਪਰਸਾਦਿ ਭਰਮ ਕਾ ਨਾਸੁ ॥ ਨਾਨਕ ਤਿਨ ਮਹਿ ਏਹੁ ਬਿਸਾਸੁ ॥੩॥ ਸੰਤ ਜਨਾ ਕਾ ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ ਹਿਰਦੈ ਸਭਿ ਧਰਮ ॥ ਸੰਤ ਜਨਾ ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ॥ ਜਿਨਿ ਜਾਤਾ ਤਿਸ ਕੀ ਇਹ ਰਹਤ ॥ ਸਤਿ ਬਚਨ ਸਾਧੂ ਸਭਿ ਕਹਤ ॥ ਜੋ ਜੋ ਹੋਇ ਸੋਈ ਸੁਖੁ ਮਾਨੈ॥ ਕਰਨ ਕਰਾਵਨਹਾਰੁ ਪ੍ਰਭੁ ਜਾਨੈ ॥ ਅੰਤਰਿ ਬਸੇ ਬਾਹਰਿ ਭੀ ਓਹੀ ॥ਨਾਨਕ ਦਰਸਨੁ ਕਿ ਦੇਖਿ ਸਭ ਮੋਹੀ ॥੪॥ ਆਪਿ ਸਤਿ ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ ਸਗਲੀ ਉਤਪਤਿ॥ ਤਿਸੁ ਭਾਵੈ ਤਾ ਕਰੇ ਚ ਕਿ ਬਿਸਥਾਰੁ ॥ ਤਿਸੁ ਭਾਵੈ ਤਾ ਏਕੰਕਾਰ ॥ ਅਨਿਕ ਕਲਾ ਲਖੀ ਨ ਜਾਇ ॥ ਜਿਸ ਭਾਵੈ ਤਿਸ ਲਏ ਮਿਲਾਇ ॥ ਦੇ ਕਵਨ ਨਿਕਟਿ ਕਵਨ ਕਹੀਐ ਦੂਰਿ ॥ ਆਪੇ ਆਪਿ ਆਪ ਭਰਪੂਰਿ ॥ ਅੰਤਰਗਤਿ ਜਿਸੁ ਆਪਿ ਜਨਾਏ ॥ ਤੇ ਨਾਨਕ ਤਿਸੁ ਜਨ ਆਪਿ ਬੁਝਾਏ ॥੫॥ ਸਰਬ ਭੂਤ ਆਪਿ ਵਰਤਾਰਾ ॥ ਸਰਬ ਨੈਨ ਆਪਿ ਪੇਖਨਹਾਰਾ ॥ ਸਗਲ ਤੇ ਸਮਗ੍ਰ ਜਾ ਕਾ ਤਨਾ ॥ ਆਪਨ ਜਸੁ ਆਪ ਹੀ ਸੁਨਾ ॥ਆਵਨ ਜਾਨੁ ਇਕੁ ਖੇਲੁ ਬਨਾਇਆ ॥ ਆਗਿਆਕਾਰੀ . ਕੀਨੀ ਮਾਇਆ ॥ ਸਭ ਕੈ ਮਧਿ ਅਲਿਪਤੋ ਰਹੈ ॥ ਜੋ ਕਿਛੁ ਕਹਣਾ ਸੁ ਆਪੇ ਕਹੈ ॥ ਆਗਿਆ ਆਵੈ ਆਗਿਆ । ਨ ਜਾਇ ॥ ਨਾਨਕ ਜਾ ਭਾਵੈ ਤਾ ਲਏ ਸਮਾਇ ॥੬॥ ਇਸ ਤੇ ਹੋਇ ਸੁ ਨਾਹੀ ਬੁਰਾ ॥ ਓ ਕਹਹੁ ਕਿਨੈ ਕਛੁ ਕਰਾ ॥ ਆਪਿ ਭਲਾ ਕਰਤੂਤਿ ਅਤਿ ਨੀਕੀ ॥ ਆਪੇ ਜਾਨੈ ਅਪਨੇ ਜੀ ਕੀ ॥ ਆਪਿ ਸਾਚੁ ਧਾਰੀ ਸਭ ਸਾਚੁ ॥ ਓਤਿ ਪੋਤਿ ਕਿ ਕਿ ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ ਕਹੀ ਨ ਜਾਇ ॥ ਦੂਸਰ ਹੋਇ ਤ ਸੋਝੀ ਪਾਇ ॥ ਤਿਸ ਕਾ ਕੀਆ ਸਭੁ ਕਿ ਕਿ ਪਰਵਾਨੁ ॥ ਗੁਰ ਪ੍ਰਸਾਦਿ ਨਾਨਕ ਇਹੁ ਜਾਨੁ ॥੭॥ ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ ਪ੍ਰਭੁ ਦੇ ਕਿ ਸੋਇ ॥ ਓਹੁ ਧਨਵੰਤ ਕੁਲਵੰਤੁ ਪਤਿਵੰਤੁ॥ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ॥ਧੰਨੁ ਧੰਨੁ ਧੰਨੁ ਜਨੁ ਆਇਆ॥