ਪੰਨਾ:Guru Granth Sahib Ji.pdf/295

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥ ਜਨ ਆਵਨ ਕਾ ਇਹੈ ਸੁਆਉ ॥ ਜਨ ਕੈ ਸੰਗਿ ਚਿਤਿ ਆਵੈ ਨਾਉ ॥ ਕਿ ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥ ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥ ਸਲੋਕੁ ॥ ਪੂਰਾ ਪ੍ਰਭੁ ਕਿ ਤੋਂ ਆਰਾਧਿਆ ਪੁਰਾ ਜਾ ਕਾ ਨਾਉ ॥ ਨਾਨਕ ਪੁਰਾ ਪਾਇਆ ਪੂਰੇ ਕੇ ਗੁਨ ਗਾਉ ॥੧॥ ਅਸਟਪਦੀ ॥ ਪੂਰੇ ਗੁਰ ਕਾ ਜੋ ਸੁਨਿ ਉਪਦੇਸੁ ॥ ਪਾਰਬ੍ਰਹਮੁ ਨਿਕਟਿ ਕਰਿ ਪੇਖੁ ॥ ਸਾਸਿ ਸਾਸਿ ਸਿਮਰਹੁ ਗੋਬਿੰਦ ॥ ਮਨ ਅੰਤਰ ਕੀ ਉਤਰੈ ਚਿੰਦ ॥ . ਆਸ ਅਨਿਤ ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ ਮਨ ਮੰਗ ॥ ਆਪੁ ਛੋਡਿ ਬੇਨਤੀ ਕਰਹੁ ॥ ਸਾਧਸੰਗਿ ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ ਭਰਿ ਲੇਹੁ ਭੰਡਾਰ ॥ਨਾਨਕ ਗੁਰ ਪੂਰੇ ਨਮਸਕਾਰ ॥੧॥ ਖੇਮ ਕੁਸਲ ਸੁਹਜ * ਆਨੰਦ ॥ ਸਾਧਸੰਗਿ ਭਜੁ ਪਰਮਾਨੰਦ ॥ ਨਰਕ ਨਿਵਾਰਿ ਉਧਾਰਹੁ ਜੀਉ ॥ ਗੁਨ ਗੋਬਿੰਦ ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁਨਾਰਾਇਣ ਏਕ ॥ਏਕ ਰੂਪ ਜਾ ਕੇ ਰੰਗ ਅਨੇਕ ॥ਗੋਪਾਲ ਦਾਮੋਦਰ ਦੀਨ ਦਇਆਲ ॥ ਦੁਖ ਭੰਜਨ ਨੂੰ ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ ਬਾਰੰ ਬਾਰ ॥ਨਾਨਕ ਜੀਅ ਕਾ ਇਹੈ ਅਧਾਰ ॥੨॥ ਉਤਮ ਸਲੋਕ ਸਾਧ ਦੇ ਕੇ ਬਚਨ॥ਅਮੁਲੀਕ ਲਾਲ ਏਹਿ ਰਤਨ॥ ਸੁਨਤ ਕਮਾਵਤ ਹੋਤ ਉਧਾਰ॥ਆਪਿ ਤਰੈ ਲੋਕਹ ਨਿਸਤਾਰ॥ ਸਫਲ ਦੇ ਜੋ ਜੀਵਨੁ ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ ਹਰਿ ਰੰਗੁ ॥ ਜੈ ਜੈ ਸਬਦੁ ਅਨਾਹਦੁ ਵਾਜੈ॥ ਸੁਨਿ ਸੁਨਿ ਅਨਦ ਕਿ ਪ ਕਰੇ ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ ਮਹਾਂਤ ਕੈ ਮਾਥੇ ॥ ਨਾਨਕ ਉਧਰੇ ਤਿਨ ਕੈ ਸਾਥੇ ॥੩॥ ਸਰਨਿ ਜਗੁ ਸੁਨਿ ਕੇ ਦੇ ਸਰਨੀ ਆਏ ॥ ਕਰਿ ਕਿਰਪਾ ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ ਭਏ ਸਭ ਰੇਨ ॥ ਅੰਮ੍ਰਿਤ ਨਾਮੁ ਸਾਧਸੰਗਿ . ਦੇ ਲੇਨ॥ ਸੁਪ੍ਰਸੰਨ ਭਏ ਗੁਰਦੇਵ ॥ ਪੂਰਨ ਹੋਈ ਸੇਵਕ ਕੀ ਸੇਵ ॥ ਆਲ ਜੰਜਾਲ ਬਿਕਾਰ ਤੇ ਰਹਤੇ ॥ ਰਾਮ ਨਾਮ ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ ਦਇਆ ਪ੍ਰਭਿ ਧਾਰੀ ॥ ਨਾਨਕ ਨਿਬਹੀ ਖੇਪ ਹਮਾਰੀ ॥੪॥ ਪ੍ਰਭ ਕੀ ਉਸਤਤਿ ਨੂੰ ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ ਸੁ ਹੋਤ ਨੇਕ ਕ ਨਿਧਾਨ ॥ ਸਰਬ ਇਛਾ ਤਾ ਕੀ ਪੂਰਨ ਹੋਇ ॥ਪ੍ਰਧਾਨ ਪੁਰਖੁ ਪ੍ਰਗਟੁ ਸਭ ਲੋਇ ॥ ਸਭ ਤੇ ਊਚ ਪਾਏ ਅਸਥਾਨੁ ॥ ਅੰਕ ਕਿ ਬਹੁਰਿ ਨ ਹੋਵੈ ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ ਜਨੁ ਸੋਇ ॥ ਨਾਨਕ ਜਿਸਹਿ ਪਰਾਪਤਿ ਹੋਇ ॥੫॥ ਕਿ ਖੇਮ ਸਾਂਤਿ ਰਿਧਿ ਨਵ ਨਿਧਿ ॥ ਬੁਧਿ ਗਿਆਨੁ ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ ਪ੍ਰਭ ਧਿਆਨੁ ॥