ਪੰਨਾ:Guru Granth Sahib Ji.pdf/297

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥ ਲਾਭੁ ਮਿਲੈ ਤੋਟਾ ਹਿਰੈ ਹਰਿ ਦਰਗਹ ਪਤਿਵੰਤ ॥ ਰਾਮ ਨਾਮ ਧਨੁ ਨ ਦੇ ਸੰਚਵੈ ਸਾਚ ਸਾਹ ਭਗਵੰਤ ॥ ਊਠਤ ਬੈਠਤ ਹਰਿ ਭਜਹੁ ਸਾਧੂ ਸੰਗਿ ਪਰੀਤਿ ॥ ਨਾਨਕ ਦੁਰਮਤਿ ਛੁਟਿ ਗਈ ਐਚ ਕਿ ਪਾਰਬ੍ਰਹਮ ਬਸੇ ਚੀਤਿ॥੨॥ ਸਲੋਕੁ ॥ਤੀਨਿ ਬਿਆਪਹਿ ਜਗਤ ਕਉ ਤੁਰੀਆ ਪਾਵੈ ਕੋਇ ॥ਨਾਨਕ ਸੰਤ ਨਿਰਮਲ ਭਏ ਜਿਨ ਮਨਿ ਵਸਿਆ ਸੋਇ ॥੩॥ ਪਉੜੀ ॥ ਤ੍ਰਿਤੀਆ ਤ੍ਰੈ ਗੁਣ ਬਿਖੈ ਫਲ ਕਬ ਉਤਮ ਕਬ ਨੀਚੁ ॥ ਨਰਕ ਤੇ ਦੇ ਸੁਰਗ ਭੂਮਤਉ ਘਣੋ ਸਦਾ ਸੰਘਾਰੈ ਮੀਚੁ ॥ ਹਰਖ ਸੋਗ ਸਹਸਾ ਸੰਸਾਰੁ ਹਉ ਹਉ ਕਰਤ ਬਿਹਾਇ ॥ ਜਿਨਿ ਕੀਏ ਤਿਸਹਿ ਨ ਜਾਣਨੀ ਚਿਤਵਹਿ ਅਨਿਕ ਉਪਾਇ ॥ ਆਧਿ ਬਿਆਧਿ ਉਪਾਧਿ ਰਸ ਕਬਹੁ ਨ ਤੂਟੈ ਤਾਪ ॥ ਪਾਰਬ੍ਰਹਮ । ਪੂਰਨ ਧਨੀ ਨਹ ਬੂਝੇ ਪਰਤਾਪ ॥ ਮੋਹ ਭਰਮ ਬੂਡਤ ਘਣੋ ਮਹਾ ਨਰਕ ਮਹਿਵਾਸ ॥ ਕਰਿ ਕਿਰਪਾ ਪ੍ਰਭ ਰਾਖਿ ਲੇਹੁ ਨਾਨਕ ਤੇਰੀ ਆਸ ॥੩॥ ਸਲੋਕੁ ॥ ਚਤੁਰ ਸਿਆਣਾ ਸੁਘੜੁ ਸੋਇ ਜਿਨਿ ਤਜਿਆ ਅਭਿਮਾਨੁ ॥ ਚਾਰਿ ਪਦਾਰਥ ਤੇ ਕਿ ਅਸਟ ਸਿਧਿ ਭਜੁ ਨਾਨਕ ਹਰਿ ਨਾਮੁ ॥੪॥ ਪਉੜੀ ॥ ਚਤੁਰਥਿ ਚਾਰੇ ਬੇਦ ਸੁਣਿ ਸੋਧਿਓ ਤਤੁ ਬੀਚਾਰੁ ॥ ਸਰਬ ਕ ਖੇਮ ਕਲਿਆਣ ਨਿਧਿ ਰਾਮ ਨਾਮੁ ਜਪਿ ਸਾਰੁ ॥ਨਰਕ ਨਿਵਾਰੈ ਦੁਖ ਹਰੈ ਤੂਟਹਿ ਅਨਿਕ ਕਲੇਸ ॥ ਮੀਚੁ ਹੁਟੈ ਜਮ ਤੇ ਛੂਟੈ ਹਰਿ ਕੀਰਤਨ ਪਰਵੇਸ ॥ ਭਉ ਬਿਨਸੈ ਅੰਮ੍ਰਿਤੁ ਰਸੈ ਰੰਗਿ ਰਤੇ ਨਿਰੰਕਾਰ ॥ ਦੁਖ ਦਾਰਿਦ ਅਪਵਿਤਾ ਨਾਸਹਿ ਨਾਮ ਅਧਾਰ ॥ ਸੁਰਿ ਨਰ ਮੁਨਿ ਜਨ ਖੋਜਤੇ ਸੁਖ ਸਾਗਰ ਗੋਪਾਲ ॥ ਮਨੁ ਨਿਰਮਲੁ ਮੁਖੁ ਊਜਲਾ ਹੋਇ ਨਾਨਕ ਸਾਧ ਰਵਾਲ ॥੪॥ ਸਲੋਕੁ ॥ ਪੰਚ ਬਿਕਾਰ ਮਨ ਮਹਿ ਬਸੇ ਰਾਚੇ ਮਾਇਆ ਸੰਗਿ ॥ ਸਾਧਸੰਗਿ ਹੋਇ ਨਿਰਮਲਾ ਨਾਨਕ ਪ੍ਰਭ ਕੈ ਰੰਗਿ ॥੫॥ ਪਉੜੀ ॥ ਪੰਚਮਿ ਪੰਚ ਪ੍ਰਧਾਨ ਤੇ ਜਿਹ ਜਾਨਿਓ ਪਰਪੰਚੁ ॥ ਕੁਸਮ ਬਾਸ ਬਹੁ ਰੰਗੁ ਘਣੋ ਸਭ ਮਿਥਿਆ ਬਲਬੀਚੁ ॥ ਨਹ ਜਾਪੈ ਨਹ ਬੂਝੀਐ ਨਹ ਕਛੁ ਕਰਤ ਬੀਚਾਰੁ॥ ਸੁਆਦ ਮੋਹ ਰਸ ਬੇਧਿਓ ਅਗਿਆਨਿ ਰਚਿਓ ਸੰਸਾਰੁ ॥ ਜਨਮ ਮਰਣ ਬਹੁ ਜੋਨਿ ਭ੍ਰਮਣ ਕੀਨੇ ਕਰਮ ਅਨੇਕ ॥ ਰਚਨਹਾਰੁ ਨਹ ਕ ਸਿਮਰਿਓ ਮਨਿ ਨ ਬੀਚਾਰਿ ਬਿਬੇਕ ॥ ਭਾਉ ਭਗਤਿ ਭਗਵਾਨ ਸੰਗਿ ਮਾਇਆ ਲਿਪਤ ਨ ਰੰਚ ॥ ਨਾਨਕ ਬਿਰਲੇ ਜੰਕ ਕਿ ਪਾਈਅਹਿ ਜੋ ਨ ਰਚਹਿ ਪਰਪੰਚ ॥੫॥ ਸਲੋਕੁ ॥ ਖਟ ਸਾਸਤ੍ਰ ਉਚੌ ਕਹਹਿ ਅੰਤੁ ਨ ਪਾਰਾਵਾਰ ॥ ਭਗਤ ਸੋਹਹਿ ਤੇ ਦੇ ਗੁਣ ਗਾਵਤੇ ਨਾਨਕ ਪ੍ਰਭ ਕੈ ਦੁਆਰ ॥੬॥ ਪਉੜੀ ॥ ਖਸਟਮਿ ਖਟ ਸਾਸ ਕਹਹਿ ਸਿੰਮ੍ਰਿਤਿ ਕਥਹਿ ਅਨੇਕ ॥ ਕੇ