ਪੰਨਾ:Guru Granth Sahib Ji.pdf/298

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਊਤਮੁ ਊਚੌ ਪਾਰਬ੍ਰਹਮੁ ਗੁਣ ਅੰਤੁ ਨ ਜਾਣਹਿ ਸੇਖ ॥ਨਾਰਦ ਮੁਨਿ ਜਨ ਸੁਕ ਬਿਆਸ ਜਸੁ ਗਾਵਤ ਗੋਬਿੰਦ ॥ ਦੇ ਰਸ ਗੀਧੇ ਹਰਿ ਸਿਉ ਬਾਧੇ ਭਗਤ ਰਚੇ ਭਗਵੰਤ ॥ ਮੋਹ ਮਾਨ ਭ੍ਰਮੁ ਬਿਨਸਿਓ ਪਾਈ ਸਰਨਿ ਦਇਆਲ ॥ ਚਰਨ ਕਮਲ ਮਨਿ ਤਨਿ ਬਸੇ ਦਰਸਨੁ ਦੇਖਿ ਨਿਹਾਲ ॥ ਲਾਭੁ ਮਿਲੈ ਤੋਟਾ ਹਿਰੈ ਸਾਧਸੰਗਿ ਲਿਵ ਲਾਇ ॥ ਖਾਟਿ ਖਜਾਨਾ ਗੁਣ ਨਿਧਿ ਹਰੇ ਨਾਨਕ ਨਾਮੁ ਧਿਆਇ ॥੬॥ ਸਲੋਕੁ ॥ ਸੰਤ ਮੰਡਲ ਹਰਿ ਜਸੁ ਕਥਹਿ ਬੋਲਹਿ ਸਤਿ ਦੇ ਸੁਭਾਇ ॥ ਨਾਨਕ ਮਨੁ ਸੰਤੋਖੀਐ ਏਕਸੁ ਸਿਉ ਲਿਵ ਲਾਇ ॥੭॥ ਪਉੜੀ ॥ ਸਪਤਮਿ ਸੰਚਹੁ ਨਾਮ ਧਨੁ ਟਿ ਨ ॥ ਜਾਹਿ ਭੰਡਾਰ ॥ ਸੰਤਸੰਗਤਿ ਮਹਿ ਪਾਈਐ ਅੰਤੁ ਨ ਪਾਰਾਵਾਰ ॥ ਆਪੁ ਤਜਹੁ ਗੋਬਿੰਦ ਭਜਹੁ ਸਰਨਿ ਪਰਹੁ ਹਰਿ ਰਾਇ ॥ਦੂਖ ਹਰੈ ਭਵਜਲੁ ਤਰੈ ਮਨ ਚਿੰਦਿਆ ਫਲੁ ਪਾਇ ॥ ਆਠ ਪਹਰ ਮਨਿ ਹਰਿ ਜਪੈ ਸਫਲ ਜਨਮੁ ਪਰਵਾਣੁ॥ ਅੰਤਰਿ ਬਾਹਰਿ ਸਦਾ ਸੰਗਿ ਕਰਨੈਹਾਰੁ ਪਛਾਣੁ ॥ ਸੋ ਸਾਜਨੁ ਸੋ ਸੁਖਾ ਮੀਤੁ ਜੋ ਹਰਿ ਕੀ ਮਤਿ ਦੇਇ ॥ ਨਾਨਕ . ਕਿ ਤਿਸੁ ਬਲਿਹਾਰਣੈ ਹਰਿ ਹਰਿ ਨਾਮੁ ਜਪੇਇ ॥੭॥ ਸਲੋਕੁ ॥ ਆਠ ਪਹਰ ਗੁਨ ਗਾਈਅਹਿ ਤਜੀਅਹਿ ਅਵਰ ਚ ਜੰਜਾਲ॥ਜਮਕੰਕਰੁ ਜੋਹਿ ਨ ਸਕਈ ਨਾਨਕ ਪ੍ਰਭੂ ਦਇਆਲ ॥੮॥ ਪਉੜੀ ॥ ਅਸਟਮੀ ਅਸਟ ਸਿਧਿ ਨਵ ਨਿਧਿ॥ ਜੀ ਪੈ ਸਗਲ ਪਦਾਰਥ ਪੂਰਨ ਬੁਧਿ ॥ ਕਵਲ ਪ੍ਰਗਾਸ ਸਦਾ ਆਨੰਦ ॥ ਨਿਰਮਲ ਰੀਤਿ ਨਿਰੋਧਰ ਮੰਤ ॥ ਸਗਲ ਤੇ ਧਰਮ ਪਵਿ ਇਸਨਾਨੁ॥ ਸਭ ਮਹਿ ਉਚ ਬਿਸੇਖ ਗਿਆਨੁ ॥ ਹਰਿ ਹਰਿ ਭਜਨੁ ਪੂਰੇ ਗੁਰ ਸੰਗਿ ॥ਜਪਿ ਤਰੀਐ ਦੇ ਨਾਨਕ ਨਾਮ ਹਰਿ ਰੰਗਿ ॥੮॥ ਸਲੋਕੁ ॥ ਨਾਰਾਇਣੁ ਨਹ ਸਿਮਰਿਓ ਮੋਹਿਓ ਸੁਆਦ ਬਿਕਾਰ ॥ ਨਾਨਕ ਨਾਮਿ ਤੇ ਨ ਬਿਸਾਰਿਐ ਨਰਕ ਸੁਰਗ ਅਵਤਾਰ ॥੯॥ ਪਉੜੀ ॥ ਨਉਮੀ ਨਵੇ ਛਿਦ ਅਪਵੀਤ ॥ ਹਰਿ ਨਾਮੁ ਨ ਜਪਹਿ ਕਰਤ ਬਿਪਰੀਤਿ ॥ਪਰ ਤ੍ਰਿਅ ਰੂਮਹਿ ਬਹਿ ਸਾਧ ਨਿੰਦ ॥ ਕਰਨ ਨ ਸੁਨਹੀ ਹਰਿ ਜਸੁ ਬਿੰਦ ॥ ਹਿਰਹਿ ਪਰ ਦਰਬੂ ਨੂੰ ਉਦਰ ਕੈ ਤਾਈ ॥ ਅਗਨਿ ਨ ਨਿਵਰੈ ਤ੍ਰਿਸਨਾ ਨ ਬੁਝਾਈ ॥ ਹਰਿ ਸੇਵਾ ਬਿਨੁ ਏਹ ਫਲ ਲਾਗੇ ॥ ਨਾਨਕ ਪ੍ਰਭ . ਕ ਬਿਸਰਤ ਮਰਿ ਜਮਹਿ ਅਭਾਗੇ ॥੯॥ ਸਲੋਕੁ ॥ ਦਸ ਦਿਸ ਖੋਜਤ ਮੈ ਫਿਰਿਓ ਜਤ ਦੇਖਉ ਤਤ ਸੋਇ ॥ ਮਨੁ ਬਸਿ ਕਿ ਆਵੈ ਨਾਨਕਾ ਜੇ ਪੂਰਨ ਕਿਰਪਾ ਹੋਇ ॥੧੦ ਪਉੜੀ ॥ ਦਸਮੀ ਦਸ ਦੁਆਰ ਬਸਿ ਕੀਨੇ ॥ ਮਨਿ ਸੰਤੋਖੁ ਨਾਮ ਤੇ ਜਪਿ ਲੀਨੇ ॥ ਕਰਨੀ ਸੁਨੀਐ ਜਸੁ ਗੋਪਾਲ ॥ ਨੈਨੀ ਪੇਖਤ ਸਾਧ ਦਇਆਲ ॥ ਰਸਨਾ ਗੁਨ ਗਾਵੈ ਬੇਅੰਤ ॥ ਮਨ ਕਿ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕੀ