ਪੰਨਾ:Guru Granth Sahib Ji.pdf/299

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਹਿ ਚਿਤਵੈ ਪੂਰਨ ਭਗਵੰਤ॥ ਹਸਤ ਚਰਨ ਸੰਤ ਟਹਲ ਕਮਾਈਐ ॥ਨਾਨਕ ਇਹੁ ਸੰਜਮੁ ਪ੍ਰਭ ਕਿਰਪਾ ਪਾਈਐ ॥ ਕਿ ॥੧੦ll ਸਲੋਕੁ ॥ ਏਕੋ ਏਕੁ ਬਖਾਨੀਐ ਬਿਰਲਾ ਜਾਣੈ ਸਾਦੁ ॥ ਗੁਣ ਗੋਬਿੰਦ ਨ ਜਾਣੀਐ ਨਾਨਕ ਸਭੁ ਬਿਸਮਾਦੁ ॥੧੧॥ ਪਉੜੀ ॥ ਏਕਾਦਸੀ ਨਿਕਟਿ ਪੇਖਹੁ ਹਰਿ ਰਾਮੁ ॥ ਇੰਦੀ ਬਸਿ ਕਰਿ ਸੁਣਹੁ ਹਰਿ ਨਾਮੁ ॥ ਮਨਿ ਸੰਤੋਖੁ ਨ ਦੇ ਸਰਬ ਜੀਅ ਦਇਆ ॥ ਇਨ ਬਿਧਿ ਬਰਤੁ ਸੰਪੂਰਨ ਭਇਆ ॥ ਧਾਵਤ ਮਨੁ ਰਾਖੈ ਇਕ ਠਾਇ ॥ ਮਨੁ ਤਨੁ ਸੁਧੁ ਦੇ ਜਪਤ ਹਰਿ ਨਾਇ ॥ ਸਭ ਮਹਿ ਪੁਰਿ ਰਹੇ ਪਾਰਬ੍ਰਹਮ ॥ ਨਾਨਕ ਹਰਿ ਕੀਰਤਨੁ ਕਰਿ ਅਟਲ ਏਹੁ ਧਰਮ ॥੧੧॥ ਸਲੋਕੁ ॥ ਦੁਰਮਤਿ ਹਰੀ ਸੇਵਾ ਕਰੀ ਭੇਟੇ ਸਾਧ ਕ੍ਰਿਪਾਲ ॥ਨਾਨਕ ਪ੍ਰਭ ਸਿਉ ਮਿਲਿ ਰਹੇ ਬਿਨਸੇ ਸਗਲ ਜੰਜਾਲ ॥੧੨॥ ਪਉੜੀ ॥ ਦੁਆਦਸੀ ਦਾਨੁ ਨਾਮੁ ਇਸਨਾਨੁ ॥ ਹਰਿ ਕੀ ਭਗਤਿ ਕਰਹੁ ਤਜਿ ਮਾਨੁ ॥ ਹਰਿ ਅੰਮ੍ਰਿਤ ਪਾਨ , ਕਰਹੁ ਸਾਧਸੰਗਿ ॥ ਮਨ ਤ੍ਰਿਪਤਾਸੈ ਕੀਰਤਨ ਪ੍ਰਭ ਰੰਗਿ ॥ ਕੋਮਲ ਬਾਣੀ ਸਭ ਕਉ ਸੰਤੋਖੈ ॥ ਪੰਚ ਭੂ ਆਤਮਾ ਕਿ ਹਰਿ ਨਾਮ ਰਸਿ ਪੋਖੈ ॥ ਗੁਰ ਪੂਰੇ ਤੇ ਏਹ ਨਿਹਚਉ ਪਾਈਐ ॥ ਨਾਨਕ ਰਾਮ ਰਮਤ ਫਿਰਿ ਜੋਨਿ ਨ ਆਈਐ ॥ ਕ ੧੨॥ ਸਲੋਕੁ ॥ ਤੀਨਿ ਗੁਣਾ ਮਹਿ ਬਿਆਪਿਆ ਪੂਰਨ ਹੋਤ ਨ ਕਾਮ ॥ ਪਤਿਤ ਉਧਾਰਣੁ ਮਨਿ ਬਸੈ ਨਾਨਕ ਛੂਟੈ ਚ ਦੇ ਨਾਮ ॥੧੩॥ ਪਉੜੀ ॥ਉਦਸੀ ਤੀਨਿ ਤਾਪ ਸੰਸਾਰ ॥ ਆਵਤ ਜਾਤ ਨਰਕ ਅਵਤਾਰ॥ ਹਰਿ ਹਰਿ ਭਜਨੁ ਨ ਹੋ ਮਨ ਮਹਿ ਆਇਓ ॥ ਸੁਖ ਸਾਗਰ ਪ੍ਰਭੁ ਨਿਮਖ ਨ ਗਾਇਓ ॥ ਹਰਖ ਸੋਗ ਕਾ ਦੇਹ ਕਰਿ ਬਾਧਿਓ ॥ ਦੀਰਘ ਰੋਗੁ ਦੇ ਮਾਇਆ ਆਸਾਧਿਓ ॥ ਦਿਨਹਿ ਬਿਕਾਰ ਕਰਤ ਸੁਖੁ ਪਾਇਓ ॥ ਨੈਨੀ ਨੀਦ ਸੁਪਨ ਬਰੜਾਇਓ ॥ ਹਰਿ ਬਿਸਰਤ ਹੋਵਤ ਏਹ ਹਾਲ ॥ ਸਰਨਿ ਨਾਨਕ ਪ੍ਰਭ ਪੁਰਖ ਦਇਆਲ ॥੧੩॥ ਸਲੋਕੁ ॥ ਚਾਰਿ ਕੁੰਟ ਚਉਦਹ ਭਵਨ ਸਗਲ ਨ ਬਿਆਪਤ ਰਾਮ ॥ਨਾਨਕ ਉਨ ਨ ਦੇਖੀਐ ਪੂਰਨ ਤਾ ਕੇ ਕਾਮ ॥੧੪॥ ਪਉੜੀ ॥ ਚਉਦਹਿ ਚਾਰਿ ਕੁੰਟ ਪ੍ਰਭ ਆਪ॥ ਨੂੰ ਸਗਲ ਭਵਨ ਪੂਰਨ ਪਰਤਾਪ ॥ ਸੇ ਦਿਸਾ ਰਵਿਆ ਪ੍ਰਭੁ ਏਕੁ ॥ ਧਰਨਿ ਅਕਾਸ ਸਭ ਮਹਿ ਪ੍ਰਭ ਪੇਖੁ ॥ ਕਿ ਜਲ ਥਲ ਬਨ ਪਰਬਤ ਪਾਤਾਲ ॥ ਪਰਮੇਸ਼ਰ ਤਹ ਬਸਹਿ ਦਇਆਲ ॥ ਸੂਖਮ ਅਸਥੂਲ ਸਗਲ ਭਗਵਾਨ ॥ ਕਿ ਮੈਂ ਨਾਨਕ ਗੁਰਮੁਖਿ ਬ੍ਰਹਮੁ ਪਛਾਨ ॥੧੪॥ ਸਲੋਕੁ ॥ ਆਤਮੁ ਜੀਤਾ ਗੁਰਮਤੀ ਗੁਣ ਗਾਏ ਗੋਬਿੰਦ ॥ ਸੰਤ ਪ੍ਰਸਾਦੀ ਤੋਂ ਕਿ ਭੈ ਮਿਟੇ ਨਾਨਕ ਬਿਨਸੀ ਚਿੰਦ ॥੧੫॥ ਪਉੜੀ ॥ ਅਮਾਵਸ ਆਤਮ ਸੁਖੀ ਭਏ ਸੰਤੋਖੁ ਦੀਆ ਗੁਰਦੇਵ ॥ .