ਪੰਨਾ:Guru Granth Sahib Ji.pdf/300

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਨੁ ਤਨੁ ਸੀਤਲੁ ਸਾਂਤਿ ਸਹਜ ਲਾਗਾ ਪ੍ਰਭ ਕੀ ਸੇਵ ॥ਟੂਟੇ ਬੰਧਨ ਬਹੁ ਬਿਕਾਰ ਸਫਲ ਪੂਰਨ ਤਾ ਕੇ ਕਾਮ ॥ ਕਿ ਦੁਰਮਤਿ ਮਿਟੀ ਹਉਮੈ ਛੁਟੀ ਸਿਮਰਤ ਹਰਿ ਕੋ ਨਾਮ ॥ ਸਰਨਿ ਗਹੀ ਪਾਰਬ੍ਰਹਮ ਕੀ ਮਿਟਿਆ ਆਵਾ ਗਵਨ ॥ ਕਿ ਆਪਿ ਤਰਿਆ ਕੁਟੰਬ ਸਿਉ ਗੁਣ ਗੁਬਿੰਦ ਪ੍ਰਭ ਰਵਨ॥ਹਰਿ ਕੀ ਟਹਲ ਕਮਾਵਣੀ ਜਪੀਐ ਪ੍ਰਭ ਕਾ ਨਾਮੁ ॥ ਗੁਰ ਪੂਰੇ ਤੇ ਪਾਇਆ ਨਾਨਕ ਸੁਖੁ ਬਿਸ੍ਰਾਮੁ ॥੧੫॥ ਸਲੋਕੁ ॥ ਪੂਰਨੁ ਕਬਹੁ ਨ ਡੋਲਤਾ ਪੂਰਾ ਕੀਆ ਪ੍ਰਭੁ ਆਪਿ ॥ ਦੇ ਦਿਨੁ ਦਿਨੁ ਚੜੈ ਸਵਾਇਆ ਨਾਨਕ ਹੋਤ ਨ ਘਾਟਿ ॥੧੬॥ ਪਉੜੀ ॥ ਪੂਰਨਮਾ ਪੂਰਨ ਪ੍ਰਭ ਏਕੁ ਕਰਣ ਕਾਰਣ ਦੇ ਸਮਰਥੁ ॥ਜੀਅ ਜੰਤ ਦਇਆਲ ਪੁਰਖੁ ਸਭ ਊਪਰਿ ਜਾ ਕਾ ਹਥੁ ॥ ਗੁਣ ਨਿਧਾਨ ਗੋਬਿੰਦ ਗੁਰ ਕੀਆ ਜਾ ਕਾ ਹੋਇ ॥ ਅੰਤਰਜਾਮੀ ਪ੍ਰਭੁ ਸੁਜਾਨੁ ਅਲਖ ਨਿਰੰਜਨ ਸੋਇ ॥ ਪਾਰਬ੍ਰਹਮੁ ਪਰਮੇਸਰੋ ਸਭ ਬਿਧਿ ਜਾਨਣਹਾਰ ॥ ਸੰਤ ਸਹਾਈ ਨੇ ਸਰਨਿ ਜੋਗੁ ਆਠ ਪਹਰ ਨਮਸਕਾਰ॥ ਅਕਥ ਕਥਾ ਨਹ ਬੂਝੀਐ ਸਿਮਰਹੁ ਹਰਿ ਕੇ ਚਰਨ ॥ਪਤਿਤ ਉਧਾਰਨ ਕਿ ਅਨਾਥ ਨਾਥ ਨਾਨਕ ਪ੍ਰਭ ਕੀ ਸਰਨ ॥੧੬॥ ਸਲੋਕੁ ॥ ਦੁਖ ਬਿਨਸੇ ਸਹਸਾ ਗਇਓ ਸਰਨਿ ਗਹੀ ਹਰਿ ਰਾਇ ॥ ਕਿ ਮਨਿ ਚਿੰਦੇ ਫਲ ਪਾਇਆ ਨਾਨਕ ਹਰਿ ਗੁਨ ਗਾਇ ॥੧੭॥ ਪਉੜੀ ॥ ਕੋਈ ਗਾਵੈ ਕੋ ਸੁਣੈ ਕੋਈ ਕਰੈ ਬੀਚਾਰੁ ॥ ਕੋ ਉਪਦੇਸੈ ਕੋ ਦ੍ਰਿੜੈ ਤਿਸ ਕਾ ਹੋਇ ਉਧਾਰੁ ॥ ਕਿਲਬਿਖ ਕਾਟੈ ਹੋਇ ਨਿਰਮਲਾ ਜਨਮ ਜਨਮ ਮਲੁ ਜਾਇ ॥ • ਹਲਤਿ ਪਲਤਿ ਮੁਖੁ ਉਜਲਾ ਹ ਪੋਹੈ ਤਿਸੁ ਮਾਇ ॥ ਸੋ ਸੁਰਤਾ ਸੋ ਬੈਸਨੋ ਸੋ ਗਿਆਨੀ ਧਨਵੰਤੁ ॥ ਸੋ ਸੂਰਾ ਕੁਲਵੰਤੁ ਸੋਇ ਜਿਨਿ ਭਜਿਆ ਭਗਵੰਤੁ ॥ ਖਤ੍ਰੀ ਬ੍ਰਾਹਮਣੁ ਸੂਦੁ ਬੈਸੁ ਉਧਰੈ ਸਿਮਰਿ ਚੰਡਾਲ ॥ ਜਿਨਿ ਜਾਨਿਓ ਦੇ ਪ੍ਰਭੁ ਆਪਨਾ ਨਾਨਕ ਤਿਸਹਿ ਰਵਾਲ॥੧੭॥ ਗਉੜੀ ਕੀ ਵਾਰ ਮਹਲਾ ੪॥ ੴ ਸਤਿਗੁਰ ਪ੍ਰਸਾਦਿ॥ ਸਲੋਕ ਮਃ ੪॥ ਸਤਿਗੁਰੁ ਪੁਰਖੁ ਦਇਆਲੁ ਹੈ ਜਿਸ ਨੋ ਸਮਤੁ ਸਭੁ ਕੋਇ ॥ ਏਕ ਦ੍ਰਿਸਟਿ ਕਰਿ ਦੇਖਦਾ ਮਨ ਭਾਵਨੀ ਕ ਤੇ ਸਿਧਿ ਹੋਇ ॥ ਸਤਿਗੁਰ ਵਿਚਿ ਅੰਮ੍ਰਿਤੁ ਹੈ ਹਰਿ ਉਤਮੁ ਹਰਿ ਪਦੁ ਸੋਇ ॥ ਨਾਨਕ ਕਿਰਪਾ ਤੇ ਹਰਿ ਧਿਆਈਐ ਕਿ ਕਿ ਗੁਰਮੁਖਿ ਪਾਵੈ ਕੋਇ ॥੧॥ ਮਃ ੪ ॥ ਹਉਮੈ ਮਾਇਆ ਸਭ ਬਿਖੁ ਹੈ ਨਿਤ ਜਗਿ ਤੋਟਾ ਸੰਸਾਰਿ ॥ ਲਾਹਾ ਤੇ ਹਰਿ ਧਨੁ ਖਟਿਆ ਗੁਰਮੁਖਿ ਸਬਦੁ ਵੀਚਾਰਿ ॥ ਹਉਮੈ ਮੈਲੁ ਬਿਖੁ ਉਤਰੈ ਹਰਿ ਅੰਮ੍ਰਿਤੁ ਹਰਿ ਉਰ ਧਾਰਿ ॥