ਪੰਨਾ:Guru Granth Sahib Ji.pdf/306

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੋ ਗੁਰਸਿਖੁ ਗੁਰੂ ਮਨਿ ਭਾਵੈ ॥ ਜਿਸ ਨੋ ਦਇਆਲੁ ਹੋਵੈ ਮੇਰਾ ਸੁਆਮੀ ਤਿਸੁ ਗੁਰਸਿਖ ਗੁਰੂ ਉਪਦੇਸੁ ਸੁਣਾਵੈ ॥ ਜਨੁ ਨਾਨਕੁ ਧੂੜਿ ਮੰਗੈ ਤਿਸੁ ਗੁਰਸਿਖ ਕੀ ਜੋ ਆਪਿ ਜਪੈ ਅਵਰਹ ਨਾਮੁ ਜਪਾਵੈ ॥੨॥ ਪਉੜੀ ॥ ਜੋ ਤੁਧੁ ਸਚੁ · ਧਿਆਇਦੇ ਸੇ ਵਿਰਲੇ ਥੋੜੇ ॥ਜੋ ਮਨਿ ਚਿਤਿ ਇਕੁ ਅਰਾਧਦੇ ਤਿਨ ਕੀ ਬਰਕਤਿ ਖਾਹਿ ਅਸੰਖ ਕਰੋੜੇ॥ਤੁਧੁਨੋ ਸਭ ਤੋਂ ਧਿਆਇਦੀ ਸੇ ਥਾਇ ਪਏ ਜੋ ਸਾਹਿਬ ਲੋੜੇ ॥ਜੋ ਬਿਨੁ ਸਤਿਗੁਰ ਸੇਵੇ ਖਾਦੇ ਪੈਨਦੇ ਸੇ ਮੁਏ ਮਰਿ ਜੰਮੇ ਕੋੜੇ ॥ ਓਇ ॥ ਹਾਜਰੁ ਮਿਠਾ ਬੋਲਦੇ ਬਾਹਰਿ ਵਿਸੁ ਕਢਹਿ ਮੁਖਿ ਘੋਲੇ ॥ ਮਨਿ ਖੋਟੇ ਦਯੁ ਵਿਛੋੜੇ ॥੧੧॥ ਸਲੋਕ ਮਃ ੪ ॥ ਮਲੁ ॥ ਦੀ ਜੁਈ ਭਰਿਆ ਨੀਲਾ ਕਾਲਾ ਖਿਥੋਲੜਾ ਤਿਨਿ ਵੇਮੁਖਿ ਵੇਮੁਖੈ ਨੋ ਪਾਇਆ ॥ ਪਾਸਿ ਨ ਦੇਈ ਕੋਈ ਬਹਣਿ ਜਗਤ ਮਹਿ ਗੂਹ ਪੜਿ ਸਗਵੀ ਮਲੁ ਲਾਇ ਮਨਮੁਖੁ ਆਇਆ ॥ ਪਰਾਈ ਜੋ ਨਿੰਦਾ ਚੁਗਲੀ ਨੋ ਵੇਮੁਖੁ ਕਰਿ ਕੇ ਭੇਜਿਆ । ਓਥੈ ਭੀ ਮੁਹੁ ਕਾਲਾ ਦੂਹਾ ਵੇਮੁਖਾ ਦਾ ਕਰਾਇਆ ॥ਤੜ ਸੁਣਿਆ ਸਭਤੁ ਜਗਤ ਵਿਚ ਭਾਈ ਵੇਮੁਖੁ ਸੁਣੈ ਨਫਰੈ ਇੱਕ ਪਉਲੀ ਪਉਦੀ ਫਾਵਾ ਹੋਇ ਕੈ ਉਠਿ ਘਰਿ ਆਇਆ ॥ ਅਗੈ ਸੰਗਤੀ ਕੁੜਮੀ ਵੇਮੁਖੁ ਰਲਣਾ ਨ ਮਿਲੇ ਤਾ ਵਹੁਟੀ ਦੀ ਭਤੀਜੀ ਫਿਰਿ ਆਣਿ ਘਰਿ ਪਾਇਆ ॥ ਹਲਤੁ ਪਲਤੁ ਦੋਵੈ ਗਏ ਨਿਤ ਭੁਖਾ ਕੂਕੇ ਤਿਹਾਇਆ ॥ ਧਨੁ ਧਨੁ ਸੁਆਮੀ ਕਿ ਦੇ ਕਰਤਾ ਪੁਰਖੁ ਹੈ ਜਿਨਿ ਨਿਆਉ ਸਚੁ ਬਹਿ ਆਪਿ ਕਰਾਇਆ ॥ਜੋ ਨਿੰਦਾ ਕਰੇ ਸਤਿਗੁਰ ਪੂਰੇ ਕੀ ਸੋ ਸਾਚੈ ਮਾਰਿ ਹੋ • ਪਚਾਇਆ ॥ ਏਹੁ ਅਖਰੁ ਤਿਨਿ ਆਖਿਆ ਜਿਨਿ ਜਗਤੁ ਸਭੁ ਉਪਾਇਆ ॥੧॥ ਮਃ ੪ ॥ ਸਾਹਿਬੁ ਜਿਸ ਕਾ ਨੰਗਾ ਭੁਖਾ ਹੋਵੈ ਤਿਸ ਦਾ ਨਫਰੁ ਕਿਥਹੁ ਰਜਿ ਖਾਏ ॥ ਜਿ ਸਾਹਿਬ ਕੈ ਘਰਿ ਵਥੁ ਹੋਵੈ ਸੁ ਨਫਰੈ ਹਥਿ ਆਵੈ ਅਣਹੋਦੀ ਕਿਥਹੁ ਪਾਏ ॥ ਜਿਸ ਦੀ ਸੇਵਾ ਕੀਤੀ ਫਿਰਿ ਲੇਖਾ ਮੰਗੀਐ ਸਾ ਸੇਵਾ ਅਉਖੀ ਹੋਈ ॥ਨਾਨਕ ਸੇਵਾ ਕਰਹੁ ਹਰਿ ਗੁਰ ਤੇ ਸਫਲ ਦਰਸਨ ਕੀ ਫਿਰਿ ਲੇਖਾ ਮੰਗੈ ਨ ਕੋਈ ॥੨॥ ਪਉੜੀ ॥ ਨਾਨਕ ਵੀਚਾਰਹਿ ਸੰਤ ਜਨ ਚਾਰਿ ਵੇਦ ਕਹੰਦੇ ॥ . ਭਗਤ ਮੁਖੇ ਤੇ ਬੋਲਦੇ ਸੇ ਵਚਨ ਹੋਵੰਦੇ ॥ ਪ੍ਰਟ ਪਹਾਰਾ ਜਾਪਦਾ ਸਭਿ ਲੋਕ ਸੁਣਦੇ ॥ ਸੁਖੁ ਨ ਪਾਇਨਿ ਮੁਗਧ ਕਿ ਨਰ ਸੰਤ ਨਾਲਿ ਖਹੰਦੇ ॥ ਓਇ ਲੋਚਨਿ ਓਨਾ ਗੁਣੈ ਨੋ ਓਇ ਅਹੰਕਾਰਿ ਸੜਦੇ ॥ ਓਇ ਵਿਚਾਰੇ ਕਿਆ ਕਰਹਿ ਕਿ ਜਾ ਭਾਗ ਧੁਰਿ ਮੰਦੇ॥ਜੋ ਮਾਰੇ ਤਿਨਿ ਪਾਰਬ੍ਰਮਿ ਸੇ ਕਿਸੈ ਨ ਸੰਦੇ॥ਵੈਰੁ ਕਰਹਿ ਨਿਰਵੈਰ ਨਾਲਿ ਧਰਮ ਨਿਆਇ ਕਿ ਕਿ ਪਚੰਦੇ॥ਜੋ ਜੋ ਸੰਤਿ ਸਰਾਪਿਆ ਸੇ ਫਿਰ ਭਵੰਦੇ॥ਪੇਡੁ ਮੁੰਢਾਹੂ ਕਟਿਆ ਤਿਸੁ ਡਾਲ ਸੁਕੰਦੇ॥੧੨॥ ਸਲੋਕ ਮਃ ੪॥ ਦੀਕ