ਪੰਨਾ:Guru Granth Sahib Ji.pdf/308

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਿਆਰੇ ॥੧॥ ਮਃ ੪ ॥ ਜਿਨ ਕਉ ਆਪਿ ਦੇਇ ਵਡਿਆਈ ਜਗਤੁ ਭੀ ਆਪੇ ਆਣਿ ਤਿਨ ਕਉ ਪੈਰੀ ਪਾਏ ॥ ਦੇ ਡਰੀਐ ਤਾਂ ਜੇ ਕਿਛੁ ਆਪ ਦੂ ਕੀਚੈ ਸਭੁ ਕਰਤਾ ਆਪਣੀ ਕਲਾ ਵਧਾਏ ॥ਦੇਖਹੁ ਭਾਈ ਏਹੁ ਅਖਾੜਾ ਹਰਿ ਪ੍ਰੀਤਮ ਤੇ ਸਚੇ ਕਾ ਜਿਨਿ ਆਪਣੈ ਜੋਰਿ ਸਭਿ ਆਣਿ ਨਿਵਾਏ ॥ ਆਪਣਿਆ ਭਗਤਾ ਕੀ ਰਖ ਕਰੇ ਹਰਿ ਸੁਆਮੀ ਨਿੰਦਕਾ ਨੇ ਦੁਸਟਾ ਕੇ ਮੁਹ ਕਾਲੇ ਕਰਾਏ ॥ ਸਤਿਗੁਰ ਕੀ ਵਡਿਆਈ ਨਿਤ ਚੜੈ ਸਵਾਈ ਹਰਿ ਕੀਰਤਿ ਭਗਤਿ ਨਿਤ ਆਪਿ ਕਰਾਏ ॥ ਅਨਦਿਨੁ ਨਾਮੁ ਜਪਹੁ ਗੁਰਸਿਖਹੁ ਹਰਿ ਕਰਤਾ ਸਤਿਗੁਰੁ ਘਰੀ ਵਸਾਏ ॥ ਸਤਿਗੁਰ ਕੀ ਬਾਣੀ ਸਤਿ ॥ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ॥ਗੁਰਸਿਖਾ ਕੇ ਮੁਹ ਉਜਲੇ ਕਰੇ ਹਰਿ ਪਿਆਰਾ ॥ ਗੁਰ ਕਾ ਜੈਕਾਰੁ ਸੰਸਾਰਿ ਸਭਤੁ ਕਰਾਏ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਦਾਸਨ ਕੀ ਹਰਿ ਪੈਜ ਰਖਾਏ ॥ ੨॥ਪਉੜੀ ॥ਤੂ ਸਚਾ ਸਾਹਿਬੁ ਆਪਿ ਹੈ ਸਚੁ ਸਾਹ ਹਮਾਰੇ॥ਸਚੁ ਪੂਜੀ ਨਾਮੁ ਦ੍ਰਿੜਾਇ ਪ੍ਰਭ ਵਣਜਾਰੇ ਥਾਰੇ॥ ਸਚੁ ਕ ਸੇਵਹਿ ਸਚੁ ਵਣੰਜਿ ਲੈਹਿ ਗੁਣ ਕਥਹ ਨਿਰਾਰੇ ॥ ਸੇਵਕ ਭਾਇ ਸੇ ਜਨ ਮਿਲੇ ਗੁਰ ਸਬਦਿ ਸਵਾਰੇ ॥ ਤੂ ਸਚਾ ਕਿ ਕ ਸਾਹਿਬੁ ਅਲਖੁ ਹੈ ਗੁਰ ਸਬਦਿ ਲਖਾਰੇ ॥੧੪॥ ਸਲੋਕ ਮਃ ੪ ॥ ਜਿਸੁ ਅੰਦਰਿ ਤਾਤਿ ਪਰਾਈ ਹੋਵੈ ਤਿਸ ਦਾ ਕਦੇ ਕਿ ਨੇ ਨ ਹੋਵੀ ਭਲਾ ॥ ਓਸ ਦੇ ਆਖਿਐ ਕੋਈ ਨ ਲਗੈ ਨਿਤ ਓਜਾੜੀ ਪੁਕਾਰੇ ਖਲਾ ॥ ਜਿਸੁ ਅੰਦਰਿ ਚੁਗਲੀ ਚੁਗਲੋ ਵਜੇ ਤੋਂ ਨੇ ਕੀਤਾ ਕਰਤਿਆ ਓਸ ਦਾ ਸਭੁ ਗਇਆ ॥ ਨਿਤ ਚੁਗਲੀ ਕਰੇ ਅਣਹੋਦੀ ਪਰਾਈ ਮੁਹੁ ਕਢਿ ਨ ਸਕੈ ਓਸ ਦਾ ਕਾਲਾ ਭਇਆ ॥ ਕਰਮ ਧਰਤੀ ਸਰੀਰੁ ਕਲਿਜੁਗ ਵਿਚ ਜੇਹਾ ਕੋ ਬੀਜੇ ਤੇਹਾ ਕੋ ਖਾਏ ॥ ਗਲਾ ਉਪਰਿ ਤਪਾਵਸੁ ਨ ਹੋਈ ਦੇ ਵਿਸੁ ਖਾਧੀ ਤਤਕਾਲ ਮਰਿ ਜਾਏ ॥ਭਾਈ ਵੇਖਹੁ ਨਿਆਉ ਸਚੁ ਕਰਤੇ ਕਾ ਜੇਹਾ ਕੋਈ ਕਰੇ ਤੇਹਾ ਕੋਈ ਪਾਏ ॥ ਜਨ ਨਾਨਕ ਕਉ ਸਭ ਸੋਝੀ ਪਾਈ ਹਰਿ ਦਰ ਕੀਆ ਬਾਤਾ ਆਖਿ ਸੁਣਾਏ ॥੧॥ ਮਃ ੪॥ ਹੋਦੈ ਪਰਤਖਿ ਗੁਰੂ ਜੋ ਵਿਛੁੜੇ ਹੈ ਤਿਨ ਕਉ ਦਰਿ ਢੋਈ ਨਾਹੀ ॥ ਕੋਈ ਜਾਇ ਮਿਲੈ ਤਿਨ ਨਿੰਦਕਾ ਮੁਹ ਫਿਕੇ ਥੁਕ ਥੁਕ ਮੁਹਿ ਪਾਹੀ ॥ ਜੋ ਸਤਿਗੁਰਿ ਕ ਫਿਟਕੇ ਸੇ ਸਭ ਜਗਤਿ ਫਿਟਕੇ ਨਿਤ ਭੰਭਲ ਭੂਸੇ ਖਾਹੀ ॥ ਜਿਨ ਗੁਰੁ ਗੋਪਿਆ ਆਪਣਾ ਸੇ ਲੈਦੇ ਢਹਾ ਫਿਰਾਹੀ ॥ ਤੀਕ ਤਿਨ ਕੀ ਭੂਖ ਕਦੇ ਨ ਉਤਰੈ ਨਿਤ ਭੁਖਾ ਭੁਖ ਕੂਕਾਹੀ ॥ ਓਨਾ ਦਾ ਆਖਿਆ ਕੋ ਨਾ ਸੁਣੈ ਨਿਤ ਹਉਲੇ ਹਉਲਿ ਕੇ ਦੇ ਮਰਾਹੀ ॥ ਸਤਿਗੁਰ ਕੀ ਵਡਿਆਈ ਵੇਖਿ ਨ ਸਕਨੀ ਓਨਾ ਅਗੈ ਪਿਛੈ ਥਾਉ ਨਾਹੀ ॥ ਜੋ ਸਤਿਗੁਰਿ ਮਾਰੇ ਤਿਨ ਕੇ ਆ ਦੇ ਅਤ