ਪੰਨਾ:Guru Granth Sahib Ji.pdf/310

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਨ ਨਾਨਕ ਨਾਮੁ ਸਲਾਹਿ ਤੁ ਸਚੁ ਸਚੇ ਸੇਵਾ ਤੇਰੀ ਹੋਤ ॥੧੬॥ ਸਲੋਕ ਮਃ ੪॥ ਸਭਿ ਰਸ ਤਿਨ ਕੇ ਰਿਦੈ ਹਹਿ ਕਿ ਕਿ ਜਿਨ ਹਰਿ ਵਸਿਆ ਮਨ ਮਾਹਿ ॥ ਹਰਿ ਦਰਗਹਿ ਤੇ ਮੁਖ ਉਜਲੇ ਤਿਨ ਕਉ ਸਭਿ ਦੇਖਣ ਜਾਹਿ ॥ ਜਿਨ ਨਿਰਭਉ ਨੂੰ ਕ ਨਾਮੁ ਧਿਆਇਆ ਤਿਨ ਕਉ ਭਉ ਕੋਈ ਨਾਹਿ ॥ ਹਰਿ ਉਤਮੁ ਤਿਨੀ ਸਰੇਵਿਆ ਜਿਨ ਕਉ ਧੁਰਿ ਲਿਖਿਆ ਆਹਿ ॥ ਤੇ ਹਰਿ ਦਰਗਹ ਪੈਨਾਈਅਹਿ ਜਿਨ ਹਰਿ ਵੁਠਾ ਮਨ ਮਾਹਿ ॥ ਓਇ ਆਪਿ ਤਰੇ ਸਭ ਕੁਟੰਬ ਸਿਉ ਤਿਨ ਪਿਛੇ ਤੇ ਸਭੁ ਜਗਤੁ ਛਡਾਹਿ ॥ ਜਨ ਨਾਨਕ ਕਉ ਹਰਿ ਮੇਲਿ ਜਨ ਤਿਨ ਵੇਖਿ ਵੇਖਿ ਹਮ ਜੀਵਾਹਿ॥੧॥ ਮਃ ੪॥ ਸਾ ਧਰਤੀ ਦੇ ਭਈ ਹਰੀਆਵਲੀ ਜਿਥੈ ਮੇਰਾ ਸਤਿਗੁਰੁ ਬੈਠਾ ਆਇ ॥ ਸੇ ਜੰਤ ਭਏ ਹਰੀਆਵਲੇ ਜਿਨੀ ਮੇਰਾ ਸਤਿਗੁਰੁ ਦੇਖਿਆ ਜਾ ਜਾਇ ॥ ਧਨੁ ਧੰਨੁ ਪਿਤਾ ਧਨੁ ਧੰਨੁ ਕੁਲੁ ਧਨੁ ਧਨੁ ਸੁ ਜਨਨੀ ਜਿਨਿ ਗੁਰੂ ਜਣਿਆ ਮਾਇ ॥ ਧਨੁ ਧੰਨੁ ਗੁਰੂ ਜਿਨਿ . . ਨਾਮੁ ਅਰਾਧਿਆ ਆਪਿ ਤਰਿਆ ਜਿਨੀ ਡਿਠਾ ਤਿਨਾ ਲਏ ਛਡਾਇ ॥ ਹਰਿ ਸਤਿਗੁਰੁ ਮੇਲਹੁ ਦਇਆ ਕਰਿ ਜਨੁ ਨ ਕਿ ਨਾਨਕੁ ਧੋਵੈ ਪਾਇ ॥੨॥ ਪਉੜੀ ॥ ਸਚੁ ਸਚਾ ਸਤਿਗੁਰੁ ਅਮਰੁ ਹੈ ਜਿਸੁ ਅੰਦਰਿ ਹਰਿ ਉਰਿ ਧਾਰਿਆ ॥ ਸਚੁ ਸਚਾ ਚ ਕ ਸਤਿਗੁਰੁ ਪੁਰਖੁ ਹੈ ਜਿ ਕਾਮੁ ਕ੍ਰੋਧੁ ਬਿਖੁ ਮਾਰਿਆ ॥ਜਾ ਡਿਠਾ ਪੂਰਾ ਸਤਿਗੁਰੂ ਤਾਂ ਅੰਦਰਹੁ ਮਨੁ ਸਾਧਾਰਿਆ ॥ ਦੀ ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਿ ਵਾਰਿਆ ॥ ਗੁਰਮੁਖਿ ਜਿਤਾ ਮਨਮੁਖਿ ਹਾਰਿਆ ॥੧੭ll ਸਲੋਕ ਮਃ ੪॥ • ਕਰਿ ਕਿਰਪਾ ਸਤਿਗੁਰੁ ਮੇਲਿਓਨੁ ਮੁਖਿ ਗੁਰਮੁਖਿ ਨਾਮੁ ਧਿਆਇਸੀ ॥ ਸੋ ਕਰੇ ਜਿ ਸਤਿਗੁਰ ਭਾਵਸੀ ਗੁਰੁ ਨੂੰ ਪੂਰਾ ਘਰੀ ਵਸਾਇਸੀ ॥ ਜਿਨ ਅੰਦਰਿ ਨਾਮੁ ਨਿਧਾਨੁ ਹੈ ਤਿਨ ਕਾ ਭਉ ਸਭੁ ਗਵਾਇਸੀ ॥ ਜਿਨ ਰਖਣ ਕਉ ਹਰਿ ਆਪਿ ਹੋਇ ਹੋਰ ਕੇਤੀ ਝਖਿ ਝਖਿ ਜਾਇਸੀ ॥ ਜਨ ਨਾਨਕ ਨਾਮੁ ਧਿਆਇ ਤੂ ਹਰਿ ਹਲਤਿ ਪਲਤਿ ਛੋਡਾਇਸੀ ॥੧॥ ਮਃ ੪ ॥ ਗੁਰਸਿਖਾ ਕੈ ਮਨਿ ਭਾਵਦੀ ਗੁਰ ਸਤਿਗੁਰ ਕੀ ਵਡਿਆਈ ॥ ਹਰਿ ਰਾਖਹੁ ਪੈਜ ਸਤਿਗੁਰੂ ਕੀ ਨਿਤ ਕਿ ਚੜੈ ਸਵਾਈ ॥ ਗੁਰ ਸਤਿਗੁਰ ਕੈ ਮਨਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਛਡਾਈ ॥ ਗੁਰ ਸਤਿਗੁਰ ਤਾਣੁ ਦੀਬਾਣੁ ਹਰਿ ਕੇ ਕਿ ਤਿਨਿ ਸਭੁ ਆਣਿ ਨਿਵਾਈ ॥ ਜਿਨੀ ਡਿਠਾ ਮੇਰਾ ਸਤਿਗੁਰੁ ਭਾਉ ਕਰਿ ਤਿਨ ਕੇ ਸਭਿ ਪਾਪ ਗਵਾਈ ॥ ਹਰਿ ਕੇ ਕਿ ਦਰਗਹ ਤੇ ਮੁਖ ਉਜਲੇ ਬਹੁ ਸੋਭਾ ਪਾਈ ॥ ਜਨੁ ਨਾਨਕੁ ਮੰਗੈ ਧੂੜਿ ਤਿਨ ਜੋ ਗੁਰ ਕੇ ਸਿਖ ਮੇਰੇ ਭਾਈ ॥੨॥ ਦੀ ਪਉੜੀ ॥ ਹਉ ਆਖਿ ਸਲਾਹੀ ਸਿਫਤਿ ਸਚੁ ਸਚੁ ਸਚੇ ਕੀ ਵਡਿਆਈ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਦੀ