ਪੰਨਾ:Guru Granth Sahib Ji.pdf/311

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਿਨੈ ਨ ਪਾਈ ॥ ਸਚੁ ਸਚਾ ਰਸੁ ਜਿਨੀ ਚਖਿਆ ਸੇ ਤ੍ਰਿਪਤਿ ਰਹੇ ਆਘਾਈ ॥ ਇਹੁ ਹਰਿ ਰਸੁ ਸੇਈ ਜਾਣਦੇ ਜਿਉ . ਦੀ ਗੂੰਗੈ ਮਿਠਿਆਈ ਖਾਈ ॥ ਗੁਰਿ ਪੂਰੈ ਹਰਿ ਪ੍ਰਭੁ ਸੇਵਿਆ ਮਨਿ ਵਜੀ ਵਾਧਾਈ ॥੧੮॥ ਸਲੋਕ ਮਃ ੪ ॥ ਜਿਨਾ ਕਿ ਅੰਦਰਿ ਉਮਰਥਲ ਸੇਈ ਜਾਣਨਿ ਸੁਲੀਆ ॥ ਹਰਿ ਜਾਣਹਿ ਸੇਈ ਬਿਰਹੁ ਹਉ ਤਿਨ ਵਿਟਹੁ ਸਦ ਘੁਮਿ ਘੋਲੀਆ॥ ਤੇ ਹਰਿ ਮੇਲਹੁ ਸਜਣੁ ਪੁਰਖੁ ਮੇਰਾ ਸਿਰੁ ਤਿਨ ਵਿਟਹੁ ਤਲ ਰੋਲੀਆ ॥ ਜੋ ਸਿਖ ਗੁਰ ਕਾਰ ਕਮਾਵਹਿ ਹਉ ਗੁਲਮੁ ਤੇ ਤਿਨਾ ਕਾ ਗੋਲੀਆ ॥ ਹਰਿ ਰੰਗਿ ਚਲੂਲੈ ਜੋ ਰਤੇ ਤਿਨ ਭਿਨੀ ਹਰਿ ਰੰਗਿ ਚੋਲੀਆ ॥ ਕਰਿ ਕਿਰਪਾ ਨਾਨਕ ਤੇ ਮੇਲਿ ਗੁਰ ਪਹਿ ਸਿਰੁ ਵੇਚਿਆ ਮੋਲੀਆ ॥੧॥ ਮਃ ੪ ॥ ਅਉਗਣੀ ਭਰਿਆ ਸਰੀਰੁ ਹੈ ਕਿਉ ਸੰਤਹੁ ਨਿਰਮਲੁ ॥ ਹੋਇ ॥ ਗੁਰਮੁਖਿ ਗੁਣ ਵੇਹਾਝੀਅਹਿ ਮਲੁ ਹਉਮੈ ਕਢੈ ਧੋਇ ॥ ਸਚੁ ਵਣੰਜਹਿ ਰੰਗ ਸਿਉ ਸਚੁ ਸਉਦਾ ਹੋਇ ॥ ਤੋਟਾ ਮੂਲਿ ਨ ਆਵਈ ਲਾਹਾ ਹਰਿ ਭਾਵੈ ਸੋਇ ॥ ਨਾਨਕ ਤਿਨ ਸਚੁ ਵਣੰਜਿਆ ਜਿਨਾ ਧੁਰਿ ਲਿਖਿਆ ਪਰਾਪਤਿ ਕਿ ਹੋਇ ॥੨॥ ਪਉੜੀ ॥ ਸਾਲਾਹੀ ਸਚੁ ਸਾਲਾਹਣਾ ਸਚੁ ਸਚਾ ਪੁਰਖੁ ਨਿਰਾਲੇ ॥ ਸਚੁ ਸੇਵੀ ਸਚੁ ਮਨਿ ਵਸੈ ਸਚੁ ਨ ਸਚਾ ਹਰਿ ਰਖਵਾਲੇ ॥ ਸਚੁ ਸਚਾ ਜਿਨੀ ਅਰਾਧਿਆ ਸੇ ਜਾਇ ਰਲੇ ਸਚ ਨਾਲੇ ॥ ਸਚੁ ਸਚਾ ਜਿਨੀ ਨ ਸੇਵਿਆ ਕਿ ਦੇ ਸੇ ਮਨਮੁਖ ਮੂੜ ਬੇਤਾਲੇ॥ਓਹ ਆਲ ਪਤਾਲ ਮੁਹਹੁ ਬੋਲਦੇ ਜਿਉ ਪੀਤੈ ਮਦਿ ਮਤਵਾਲੇ ॥੧੯॥ ਸਲੋਕ ਮਹਲਾ ੩ ॥ • ਗਉੜੀ ਰਾਗਿ ਸੁਲਖਣੀ ਜੇ ਖਸਮੈ ਚਿਤਿ ਕਰੇਇ ॥ ਭਾਣੈ ਚਲੇ ਸਤਿਗੁਰੂ ਕੇ ਐਸਾ ਸੀਗਾਰੁ ਕਰੇਇ ॥ ਸਚਾ ਸਬਦੁ ਭਤਾਰੁ ਹੈ ਸਦਾ ਸਦਾ ਰਾਵੇਇ ॥ ਜਿਉ ਉਬਲੀ ਮਜੀਠੈ ਰੰਗੁ ਗਹਗਹਾ ਤਿਉ ਸਚੇ ਨੋ ਜੀਉ ਦੇਇ ॥ ਰੰਗਿ ॥ ਚਲੂਲੈ ਅਤਿ ਰਤੀ ਸਚੇ ਸਿਉ ਲਗਾ ਨੇਹੁ ॥ ਕੂੜੁ ਠਗੀ ਗੁਝੀ ਨਾ ਰਹੈ ਕੂੜੁ ਮੁਲੰਮਾ ਪਲੇਟਿ ਧਰੇਹੁ॥ ਕੂੜੀ ਕਰਨ ਵਡਾਈਆ ਕੁੜੇ ਸਿਉ ਲਗਾ ਨੇਹੁ ॥ ਨਾਨਕ ਸਚਾ ਆਪਿ ਹੈ ਆਪੇ ਨਦਰਿ ਕਰੇਇ ॥੧॥ ਮਃ ੪ ॥ ਸਤਸੰਗਤਿ ਕਿ ਮਹਿ ਹਰਿ ਉਸਤਤਿ ਹੈ ਸੰਗਿ ਸਾਧੂ ਮਿਲੇ ਪਿਆਰਿਆ ॥ ਓਇ ਪੁਰਖ ਪ੍ਰਾਣੀ ਧੰਨਿ ਜਨ ਹਹਿ ਉਪਦੇਸੁ ਕਰਹਿ ਕੇ ਕ ਪਰਉਪਕਾਰਿਆ ॥ ਹਰਿ ਨਾਮੁ ਦ੍ਰਿੜਾਵਹਿ ਹਰਿ ਨਾਮੁ ਸੁਣਾਵਹਿ ਹਰਿ ਨਾਮੇ ਜਗੁ ਨਿਸਤਾਰਿਆ ॥ ਗੁਰ ਵੇਖਣ ਕਿ ਕਉ ਸਭੁ ਕੋਈ ਲੋਚੈ ਨਵ ਖੰਡ ਜਗਤਿ ਨਮਸਕਾਰਿਆ ॥ ਤੁਧੁ ਆਪੇ ਆਪੁ ਰਖਿਆ ਸਤਿਗੁਰ ਵਿਚਿ ਗੁਰੁ ਆਪੇ ਕਿ ਮੈ ਤੁਧੁ ਸਵਾਰਿਆ ॥ ਤੂ ਆਪੇ ਪੂਜਹਿ ਪੂਜ ਕਰਾਵਹਿ ਸਤਿਗੁਰ ਕਉ ਸਿਰਜਣਹਾਰਿਆ ॥ ਕੋਈ ਵਿਛੁੜਿ ਜਾਇ ਜੀ