ਪਰਵਾਣੁ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਪੂਰੇ ਪੁਰਖ ਪਰਧਾਨ ॥ ਕਰਮੀ ਸਤਿਗੁਰੁ ਪਾਈਐ ਅਨਦਿਨੁ ਕਿ ਲਗੈ ਧਿਆਨੁ ॥ ਤਿਨ ਕੀ ਸੰਗਤਿ ਮਿਲਿ ਰਹਾ ਦਰਗਹ ਪਾਈ ਮਾਨੁ ॥ ਸਉਦੇ ਵਾਹੁ ਵਾਹੁ ਉਚਰਹਿ ਉਠਦੇ ਭੀ ਕੁ ਵਾਹੁ ਕਰੇਨਿ ॥ ਨਾਨਕ ਤੇ ਮੁਖ ਉਜਲੇ ਜਿ ਨਿਤ ਉਠਿ ਸੰਮਾਲੇਨਿ ॥੧॥ ਮਃ ੪ ॥ ਸਤਿਗੁਰੁ ਸੇਵੀਐ ਆਪਣਾ ਜੀ ਤੇ ਪਾਈਐ ਨਾਮੁ ਅਪਾਰੁ ॥ ਭਉਜਲਿ ਡੁਬਦਿਆ ਕਢਿ ਲਏ ਹਰਿ ਦਾਤਿ ਕਰੇ ਦਾਤਾਰੁ ॥ ਧੰਨੁ ਧੰਨੁ ਸੇ ਸਾਹ ਹੈ ਜਿ ਦੇ ਨਾਮਿ ਕਰਹਿ ਵਾਪਾਰੁ ॥ ਵਣਜਾਰੇ ਸਿਖ ਆਵਦੇ ਸਬਦਿ ਲਘਾਵਣਹਾਰੁ ॥ ਜਨ ਨਾਨਕ ਜਿਨ ਕਉ ਕ੍ਰਿਪਾ ਭਈ ॥ ਤਿਨ ਸੇਵਿਆ ਸਿਰਜਣਹਾਰੁ ॥੨॥ ਪਉੜੀ ॥ ਸਚੁ ਸਚੇ ਕੇ ਜਨ ਭਗਤ ਹਹਿ ਸਚੁ ਸਚਾ ਜਿਨੀ ਅਰਾਧਿਆ ॥ ਜਿਨ ਗੁਰਮੁਖਿ ਖੋਜਿ ਢੰਢੋਲਿਆ ਤਿਨ ਅੰਦਰਹੁ ਹੀ ਸਚੁ ਲਾਧਿਆ ॥ ਸਚੁ ਸਾਹਿਬੁ ਸਚੁ ਜਿਨੀ ਸੇਵਿਆ ਕਾਲੁ ਕੰਟਕੁ . ਨੂੰ ਮਾਰਿ ਤਿਨੀ ਸਾਧਿਆ ॥ ਸਚੁ ਸਚਾ ਸਭ ਦੂ ਵਡਾ ਹੈ ਸਚੁ ਸੇਵਨਿ ਸੇ ਸਚਿ ਰਲਾਧਿਆ ॥ ਸਚੁ ਸਚੇ ਨੋ ਸਾਬਾਸਿ ਹੈ ਕ ਸਚੁ ਸਚਾ ਸੇਵਿ ਫਲਾਧਿਆ ॥੨੨॥ ਸਲੋਕ ਮਃ ੪ ॥ ਮਨਮੁਖੁ ਪ੍ਰਾਣੀ ਮੁਗਧੁ ਹੈ ਨਾਮਹੀਣ ਭਰਮਾਇ ॥ ਬਿਨੁ ਗੁਰ ਮੈਂ ਨੂੰ ਮਨੁਆ ਨਾ ਟਿਕੈ ਫਿਰਿ ਫਿਰਿ ਜੂਨੀ ਪਾਇ ॥ ਹਰਿ ਪ੍ਰਭੁ ਆਪਿ ਦਇਆਲ ਹੋਹਿ ਤਾਂ ਸਤਿਗੁਰੁ ਮਿਲਿਆ ਆਇ ॥ ਜੋ ਜਨ ਨਾਨਕ ਨਾਮੁ ਸਲਾਹਿ ਤੂ ਜਨਮ ਮਰਣ ਦੁਖੁ ਜਾਇ ॥੧॥ ਮਃ ੪॥ ਗੁਰੁ ਸਾਲਾਹੀ ਆਪਣਾ ਬਹੁ ਬਿਧਿ ਰੰਗਿ ਤੋਂ ਦੇ ਸੁਭਾਇ ॥ ਸਤਿਗੁਰ ਸੇਤੀ ਮਨੁ ਰਤਾ ਰਖਿਆ ਬਣਤ ਬਣਾਇ ॥ ਜਿਹਵਾ ਸਾਲਾਹਿ ਨ ਰਜਈ ਹਰਿ ਪ੍ਰੀਤਮ ਚਿਤੁ ੨ ਲਾਇ ॥ਨਾਨਕ ਨਾਵੈ ਕੀ ਮਨਿ ਭੁਖ ਹੈ ਮਨੁ ਤ੍ਰਿਪਤੈ ਹਰਿ ਰਸੁ ਖਾਇ ॥੨॥ ਪਉੜੀ ॥ ਸਚੁ ਸਚਾ ਕੁਦਰਤਿ ਜਾਣੀਐ ਨਾ ਦਿਨੁ ਰਾਤੀ ਜਿਨਿ ਬਣਾਈਆ ॥ ਸੋ ਸਚੁ ਸਲਾਹੀ ਸਦਾ ਸਦਾ ਸਚੁ ਸਚੇ ਕੀਆ ਵਡਿਆਈਆ ॥ ਸਾਲਾਹੀ ਸਚੁ ਸਲਾਹ ਸਚੁ ਸਚੁ ਕੀਮਤਿ ਕਿਨੈ ਨ ਪਾਈਆ ॥ਜਾ ਮਿਲਿਆ ਪੂਰਾ ਸਤਿਗੁਰੂ ਤਾ ਹਾਜਰੁ ਨਦਰੀ ਆਈਆ ॥ ਸਚੁ ॥ ਨੂੰ ਗੁਰਮੁਖਿ ਜਿਨੀ ਸਲਾਹਿਆ ਤਿਨਾ ਭੁਖਾ ਸਭਿ ਗਵਾਈਆ ॥੨੩॥ ਸਲੋਕ ਮਃ ੪ ॥ ਮੈ ਮਨੁ ਤਨੁ ਖੋਜਿ ਖੋਜੇਦਿਆ ਕਿ ਕ ਸੋ ਪ੍ਰਭੁ ਲਧਾ ਲੋੜਿ ॥ ਵਿਸਰੁ ਗੁਰੁ ਮੈ ਪਾਇਆ ਜਿਨਿ ਹਰਿ ਪ੍ਰਭੁ ਦਿਤਾ ਜੋੜਿ ॥੧॥ ਮਃ ੩ ॥ ਮਾਇਆਧਾਰੀ ਕਿ ਕਿ ਅਤਿ ਅੰਨਾ ਬੋਲਾ ॥ ਸਬਦੁ ਨ ਸੁਣਈ ਬਹੁ ਰੋਲ ਘਚੋਲਾ ॥ ਗੁਰਮੁਖਿ ਜਾਪੈ ਸਬਦਿ ਲਿਵ ਲਾਇ ॥ ਹਰਿ ਨਾਮੁ ਕਿ ਮੈ ਸੁਣਿ ਮੰਨੇ ਹਰਿ ਨਾਮਿ ਸਮਾਇ ॥ਜੋ ਤਿਸੁ ਭਾਵੈ ਸੁ ਕਰੇ ਕਰਾਇਆ ॥ ਨਾਨਕ ਵਜਦਾ ਜੰਤੁ ਵਜਾਇਆ ॥੨॥ ਕਿ R
ਪੰਨਾ:Guru Granth Sahib Ji.pdf/313
ਦਿੱਖ