ਪੰਨਾ:Guru Granth Sahib Ji.pdf/318

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭਾਵੈ ਤਿਉ ਰਖੁ ਤੂੰ ਸਚਿਆ ਨਾਨਕ ਮਨਿ ਆਸ ਤੇਰੀ ਵਡ ਵਡੇ॥੩੩॥॥੧॥ ਸੁਧੁ॥ 0 ਗਉੜੀ ਕੀ ਵਾਰ ਮਹਲਾ ੫ ਰਾਇ ਕਮਾਲਦੀ ਮੋਜਦੀ ਕੀ ਵਾਰ ਕੀ ਧੁਨਿ ਉਪਰਿ ਗਾਵਣੀ ਦੇ ੴ ਸਤਿਗੁਰ ਪ੍ਰਸਾਦਿ ॥ ਸਲੋਕ ਮਃ ੫ ॥ ਹਰਿ ਹਰਿ ਨਾਮੁ ਜੋ ਜਨੁ ਜਪੈ ਸੋ ਆਇਆ ਪਰਵਾਣੁ ॥ ਤਿਸੁ ਜਨ ਕੇ * ਬਲਿਹਾਰਣੈ ਜਿਨਿ ਭਜਿਆ ਪ੍ਰਭੁ ਨਿਰਬਾਣੁ ॥ ਜਨਮ ਮਰਨ ਦੁਖੁ ਕਟਿਆ ਹਰਿ ਭੇਟਿਆ ਪੁਰਖੁ ਸੁਜਾਣੁ ॥ ਸੰਤ ਸੰਗਿ ਸਾਗਰੁ ਤਰੇ ਜਨ ਨਾਨਕ ਸਚਾ ਤਾਣੁ ॥੧॥ ਮਃ ੫ ॥ ਭਲਕੇ ਉਠਿ ਪਰਾਹੁਣਾ ਮੇਰੈ ਘਰਿ ਆਵਉ ॥ਪਾਉ ॥ ਤੇ ਪਖਾਲਾ ਤਿਸ ਕੇ ਮਨਿ ਤਨਿ ਨਿਤ ਭਾਵਉ ॥ਨਾਮੁ ਸੁਣੇ ਨਾਮੁ ਸੰਹੈ ਨਾਮੇ ਲਿਵ ਲਾਵਉ ॥ ਗ੍ਰਿਹੁ ਧਨੁ ਸਭੁ ਪਵਿਤ੍ਰ ਹੋਇ ਹਰਿ ਕੇ ਗੁਣ ਗਾਵਉ ॥ ਹਰਿ ਨਾਮ ਵਾਪਾਰੀ ਨਾਨਕਾ ਵਡਭਾਗੀ ਪਾਵਉ ॥੨॥ ਪਉੜੀ ॥ ਜੋ ਤੁਧੁ ਭਾਵੈ ਸੋ ਭਲਾ ਸਚੁ ਤੇਰਾ ਭਾਣਾ ॥ ਤੂ ਸਭ ਮਹਿ ਏਕੁ ਵਰਤਦਾ ਸਭ ਮਾਹਿ ਸਮਾਣਾ ॥ ਥਾਨ ਥਨੰਤਰਿ ਰਵਿ ਰਹਿਆ ਜੀਅ ਕੇ ਕਿ ਅੰਦਰਿ ਜਾਣਾ ॥ ਸਾਧਸੰਗਿ ਮਿਲਿ ਪਾਈਐ ਮਨਿ ਸਚੇ ਭਾਣਾ ॥ਨਾਨਕ ਪ੍ਰਭ ਸਰਣਾਗਤੀ ਸਦ ਸਦ ਕੁਰਬਾਣਾ ਕਿ ਕੇ ॥੧॥ ਸਲੋਕ ਮਃ ੫॥ ਚੇਤਾ ਈ ਤਾਂ ਚੇਤਿ ਸਾਹਿਬੁ ਸਚਾ ਸੋ ਧਣੀ ॥ ਨਾਨਕ ਸਤਿਗੁਰੁ ਸੇਵਿ ਚੜਿ ਬੋਹਿਥਿ ਭਉਜਲੁ ਕਿ ਕਿ ਪਾਰਿ ਪਉ ॥੧॥ ਮਃ ੫ ॥ ਵਾਉ ਸੰਦੇ ਕਪੜੇ ਪਹਿਰਹਿ ਗਰਬਿ ਗਵਾਰ ॥ ਨਾਨਕ ਨਾਲਿ ਨ ਚਲਨੀ ਜਲਿ ਬਲਿ ਜੋ ਹੋਏ ਛਾਰੁ ॥੨॥ ਪਉੜੀ ॥ ਸੇਈ ਉਬਰੇ ਜਗੈ ਵਿਚਿ ਜੋ ਸਚੈ ਰਖੇ ॥ ਮੁਹਿ ਡਿਠੇ ਤਿਨ ਕੈ ਜੀਵੀਐ ਹਰਿ ਅੰਮ੍ਰਿਤ ਦੇ ਚਖੇ ॥ ਕਾਮੁ ਕ੍ਰੋਧੁ ਲੋਭੁ ਮੋਹੁ ਸੰਗਿ ਸਾਧਾ ਭਖੇ ॥ ਕਰਿ ਕਿਰਪਾ ਪ੍ਰਭਿ ਆਪਣੀ ਹਰਿ ਆਪਿ ਪਰਖੇ ॥ਨਾਨਕ ਚਲਤ ਹੈ ਨ ਜਾਪਨੀ ਕੋ ਸਕੈ ਨ ਲਖੇ ॥੨॥ ਸਲੋਕ ਮਃ ੫ ॥ਨਾਨਕ ਸੋਈ ਦਿਨਸੁ ਸੁਹਾਵੜਾ ਜਿਤੁ ਪ੍ਰਭੁ ਆਵੈ ਚਿਤਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਫਿਟੁ ਭਲੇਰੀ ਰੁਤਿ ॥੧॥ ਮਃ ੫ ॥ਨਾਨਕ ਮਿੜ੍ਹਾਈ ਤਿਸੁ ਸਿਉ ਸਭ ਕਿਛੁ ਜਿਸ ਨੂੰ ਦੇ ਕੇ ਹਾਥਿ ॥ ਕੁਮਿਤ੍ਰ ਸੇਈ ਕਾਂਢੀਅਹਿ ਇਕ ਵਿਖ ਨ ਚਲਹਿ ਸਾਥਿ ॥੨॥ ਪਉੜੀ ॥ ਅੰਮ੍ਰਿਤੁ ਨਾਮੁ ਨਿਧਾਨੁ ਹੈ ਕ ਮਿਲਿ ਪੀਵਹੁ ਭਾਈ ॥ ਜਿਸੁ ਸਿਮਰਤ ਸੁਖੁ ਪਾਈਐ ਸਭ ਤਿਖਾ ਬੁਝਾਈ ॥ ਕਰਿ ਸੇਵਾ ਪਾਰਬ੍ਰਹਮ ਗੁਰ ਭੁਖ ਹੈ ਕਿ ਜੋ ਨ ਕਾਈ ॥ ਸਗਲ ਮਨੋਰਥ ਪੁੰਨਿਆ ਅਮਰਾ ਪਦੁ ਪਾਈ ॥ ਤੁਧੁ ਜੇਵਡੁ ਤੂਹੈ ਪਾਰਬ੍ਰਹਮ ਨਾਨਕ ਸਰਣਾਈ ॥੩॥ ਕੇ ਦੇ ਸਲੋਕ ਮਃ ੫ ॥ ਡਿਠੜੋ ਹਭ ਠਾਇ ਊਣ ਨ ਕਾਈ ਜਾਇ ॥ ਨਾਨਕ ਲਧਾ ਤਿਨ ਸੁਆਉ ਜਿਨਾ ਸਤਿਗੁਰੂ ਦੇ