ਪੰਨਾ:Guru Granth Sahib Ji.pdf/319

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਭੇਟਿਆ ॥੧॥ ਮਃ ੫ ॥ਦਾਮਨੀ ਚਮਤਕਾਰ ਤਿਉ ਵਰਤਾਰਾ ਜਗ ਖੇ॥ਵਥੁ ਸੁਹਾਵੀ ਸਾਇ ਨਾਨਕ ਨਾਉ ਜਪੰਦੋ ਜੋ ਤਿਸੁ ਧਣੀ ॥੨॥ ਪਉੜੀ ॥ ਸਿਤਿ ਸਾਸਤ੍ਰ ਸੋਧਿ ਸਭਿ ਕਿਨੈ ਕੀਮ ਨ ਜਾਣੀ ॥ ਜੋ ਜਨੁ ਭੇਟੈ ਸਾਧਸੰਗਿ ਸੋ ਹਰਿ ਰੰਗੁ ਮਾਣੀ ॥ ਸਚੁ ਨਾਮੁ ਕਰਤਾ ਪੁਰਖੁ ਏਹ ਰਤਨਾ ਖਾਣੀ ॥ ਮਸਤਕਿ ਹੋਵੈ ਲਿਖਿਆ ਹਰਿ ਸਿਮਰਿ ਪਰਾਣੀ ॥ ਜੋ ਤੋਸਾ ਦਿਚੈ ਸਚੁ ਨਾਮੁ ਨਾਨਕ ਮਿਹਮਾਣੀ ॥੪॥ ਸਲੋਕ ਮਃ ੫ ॥ ਅੰਤਰਿ ਚਿੰਤਾ ਨੈਣੀ ਸੁਖੀ ਮੂਲਿ ਨ ਉਤਰੈ ਭੁਖ ॥ ਨਾਨਕ ਸਚੇ ਨਾਮ ਬਿਨੁ ਕਿਸੈ ਨ ਲਥੋ ਦੁਖੁ ॥੧॥ ਮਃ ੫ ॥ ਮੁਠੜੇ ਸੇਈ ਸਾਥ ਜਿਨੀ ਸਚੁ ਨ ਲਦਿਆ ॥ ਨਾਨਕ ਸੇ ਸਾਬਾਸਿ ਜਿਨੀ ਗੁਰ ਮਿਲਿ ਇਕੁ ਪਛਾਣਿਆ ॥੨॥ ਪਉੜੀ ॥ ਜਿਥੈ ਬੈਸਨਿ ਸਾਧ ਜਨ ਸੋ ਥਾਨੁ ਸੁਹੰਦਾ ॥ ਓਇ ਸੇਵਨਿ ਸੰਮ੍ਰਥੁ ਆਪਣਾ ਬਿਨਸੈ ਸਭੁ ਮੰਦਾ ॥ ਪਤਿਤ ਉਧਾਰਣ ਪਾਰਬ੍ਰਹਮ ਸੰਤ ਬੇਦੁ ਕਹੰਦਾ ॥ ਭਗਤਿ ਵਛਲੁ ਤੇਰਾ ਬਿਰਦੁ ਹੈ ਜੁਗਿ ਜੁਗਿ ਵਰਤਦਾ ॥ ਨਾਨਕੁ ਜਾਚੈ ਏਕੁ ਨਾਮੁ ਮਨਿ ਤਨਿ ਭਾਵੰਦਾ ॥੫॥ ਸਲੋਕ ਮਃ ੫ ॥ ਚਿੜੀ ਚੁਹਕੀ ਪਹੁ ਫੁਟੀ ਵਗਨਿ ਬਹੁਤੁ ਤਰੰਗ ॥ ਅਚਰਜ ਰੂਪ ਸੰਤਨ ਰਚੇ ਨਾਨਕ ਨਾਮਹਿ ਰੰਗ ਨੂੰ ਕਿ ॥੧॥ ਮਃ ੫ ॥ ਘਰ ਮੰਦਰ ਖੁਸੀਆ ਹੀ ਜਹ ਤੂ ਆਵਹਿ ਚਿਤਿ॥ ਦੁਨੀਆ ਕੀਆ ਵਡਿਆਈਆ ਨਾਨਕ ਸਭਿ ਕਿ ਦੇ ਕੁਮਿਤ ॥੨॥ ਪਉੜੀ ॥ ਹਰਿ ਧਨੁ ਸਚੀ ਰਾਸਿ ਹੈ ਕਿਨੈ ਵਿਰਲੇ ਜਾਤਾ ॥ ਤਿਸੈ ਪਰਾਪਤਿ ਭਾਇਰਹੁ ਜਿਸੁ ਦੇਇ ਕਿ ਬਿਧਾਤਾ ॥ ਮਨ ਤਨ ਭੀਤਰਿ ਮਉਲਿਆ ਹਰਿ ਰੰਗਿ ਜਨੁ ਰਾਤਾ ॥ ਸਾਧਸੰਗਿ ਗੁਣ ਗਾਇਆ ਸਭਿ ਦੋਖਹ ਖਾਤਾ ॥ ਨਾਨਕ ਸੋਈ ਜੀਵਿਆ ਜਿਨਿ ਇਕੁ ਪਛਾਤਾ ॥੬॥ ਸਲੋਕ ਮਃ ੫ ॥ ਖਖੜੀਆ ਸੁਹਾਵੀਆ ਲਗੜੀਆ ਅਕ ਕੰਠਿ ॥ ਬਿਰਹ ਵਿਛੋੜਾ ਧਣੀ ਸਿਉ ਨਾਨਕ ਸਹਸੈ ਗੰਠਿ ॥੧॥ ਮਃ ੫ ॥ ਵਿਸਾਰੇਦੇ ਮਰਿ ਗਏ ਮਰਿ ਭਿ ਨ ਜਾ ਸਹਿ ਮੂਲਿ ॥ ਵੇਮੁਖ ਹੋਏ ਰਾਮ ਤੇ ਜਿਉ ਤਸਕਰ ਉਪਰਿ ਸੂਲਿ ॥੨॥ ਪਉੜੀ ॥ ਸੁਖ ਨਿਧਾਨੁ ਪ੍ਰਭੁ ਏਕੁ ਹੈ ਅਬਿਨਾਸੀ ਸੁਣਿਆ ॥ ਜਲਿ ਥਲਿ ਮਹੀਅਲਿ ਪੂਰਿਆ ਘਟਿ ਘਟਿ ਹਰਿ ਭਣਿਆ ॥ ਊਚ ਨੀਚ ਸਭ ਇਕ ਸਮਾਨਿ ਕਿ ਕੀਟ ਹਸਤੀ ਬਣਿਆ ॥ ਮੀਤ ਸਖਾ ਸੁਤ ਬੰਧਿਪੋ ਸਭਿ ਤਿਸ ਦੇ ਜਣਿਆ ॥ਤੁਸਿ ਨਾਨਕੁ ਦੇਵੈ ਜਿਸੁ ਨਾਮੁ ਤਿਨਿ ਕਿ ਕੋ ਹਰਿ ਰੰਗੁ ਮਣਿਆ ॥੭॥ ਸਲੋਕ ਮਃ ੫ ॥ ਜਿਨਾ ਸਾਸਿ ਗਿਰਾਸਿ ਨ ਵਿਸਰੈ ਹਰਿ ਨਾਮਾਂ ਮਨਿ ਮੰਤੁ ॥ ਧੰਨੁ ਸਿ ਤੇ ਦੀ ਸੇਈ ਨਾਨਕਾ ਪੂਰਨੁ ਸੋਈ ਸੰਤੁ ॥੧॥ ਮਃ ੫ ॥ ਅਠੇ ਪਹਰ ਭਉਦਾ ਫਿਰੈ ਖਾਵਣ ਸੰਦੜੈ ਸੂਲਿ ॥ ਦੋਜਕਿ ਪਉਦਾ ਕਿ