ਪੰਨਾ:Guru Granth Sahib Ji.pdf/32

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


੨॥ ਹਉ ਹਉ ਕਰਤੀ ਜਗੁ ਫਿਰੀ ਨਾ ਧਨੁ ਸੰਪੈ ਨਾਲਿ॥ ਅੰਧੀ ਨਾਮੁ ਨ ਚੇਤਈ ਸਭ ਬਾਧੀ ਜਮਕਾਲਿ ॥ ਸਤਗੁਰਿ . ਦੀ ਮਿਲਿਐ ਧਨੁ ਪਾਇਆ ਹਰਿ ਨਾਮੁ ਰਿਦੈ ਸਮਾਲਿ ॥੩॥ ਨਾਮਿ ਰਤੇ ਸੇ ਨਿਰਮਲੇ ਗੁਰ ਕੈ ਸਹਜਿ ਸੁਭਾਇ ॥ ਨ ਮਨੁ ਤਨੁ ਰਾਤਾ ਰੰਗ ਸਿਉ ਰਸਨਾ ਰਸਨ ਰਸਾਇ ॥ ਨਾਨਕ ਰੰਗੁ ਨ ਉਤਰੈ ਜੋ ਹਰਿ ਧੁਰਿ ਛੋਡਿਆ ਲਾਇ ॥ ੪॥੧੪॥੪੭॥ ਸਿਰੀਰਾਗੁ ਮਹਲਾ ੩ ॥ ਗੁਰਮੁਖਿ ਕ੍ਰਿਪਾ ਕਰੇ ਭਗਤਿ ਕੀਜੈ ਬਿਨੁ ਗੁਰ ਭਗਤਿ ਨ ਹੋਈ ॥ ਆਪੈ ਆਪੁ ਮਿਲਾਏ ਬੁਝੈ ਤਾ ਨਿਰਮਲੁ ਹੋਵੈ ਸੋਈ ॥ ਹਰਿ ਜੀਉ ਸਾਚਾ ਸਾਚੀ ਬਾਣੀ ਸਬਦਿ ਮਿਲਾਵਾ ਹੋਈ ॥ ੧॥ ਭਾਈ ਰੇ ਭਗਤਿਹੀਣੁ ਕਾਹੇ ਜਗਿ ਆਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਬਿਰਥਾ ਜਨਮੁ ਗਵਾਇਆ ॥ ੧॥ ਰਹਾਉ ॥ ਆਪੇ ਜਗਜੀਵਨੁ ਸੁਖਦਾਤਾ ਆਪੇ ਬਖਸਿ ਮਿਲਾਏ ॥ ਜੀਅ ਜੰਤ ਏ ਕਿਆ ਵੇਚਾਰੇ ਕਿਆ ਕੋ ਆਖਿ ਨੂੰ ਸੁਣਾਏ ॥ ਗੁਰਮੁਖਿ ਆਪੇ ਦੇਇ ਵਡਾਈ ਆਪੇ ਸੇਵ ਕਰਾਏ ॥੨॥ ਦੇਖਿ ਕੁਟੰਬੁ ਮੋਹਿ ਲੋਭਾਣਾ ਚਲਦਿਆ ਨਾਲਿ ਕਿ ਨ ਜਾਈ ॥ ਸਤਗੁਰੁ ਸੇਵਿ ਗੁਣ ਨਿਧਾਨੁ ਪਾਇਆ ਤਿਸ ਦੀ ਕੀਮ ਨ ਪਾਈ ॥ਹਰਿ ਪ੍ਰਭੁ ਸਖਾ ਮੀਤੁ ਪ੍ਰਭੁ ਮੇਰਾ ਅੰਤੇ ਚ ਕੇ ਹੋਇ ਸਖਾਈ ॥੩॥ ਆਪਣੈ ਮਨਿ ਚਿਤਿ ਕਹੈ ਕਹਾਏ ਬਿਨੁ ਗੁਰ ਆਪੁ ਨ ਜਾਈ ॥ ਹਰਿ ਜੀਉ ਦਾਤਾ ਭਗਤਿ ਮੌਕੇ ਕਿ ਵਛਲੁ ਹੈ ਕਰਿ ਕਿਰਪਾ ਮੰਨਿ ਵਸਾਈ ॥ ਨਾਨਕ ਸੋਭਾ ਸੁਰਤਿ ਦੇਇ ਪ੍ਰਭੁ ਆਪੇ ਗੁਰਮੁਖਿ ਦੇ ਵਡਿਆਈ ॥੪॥ ਕਿ ਨੇ ੧੫॥੪੮॥ ਸਿਰੀਰਾਗੁ ਮਹਲਾ ੩ ॥ ਧਨੁ ਜਨਨੀ ਜਿਨਿ ਜਾਇਆ ਧੰਨੁ ਪਿਤਾ ਪਰਧਾਨੁ ॥ ਸਤਗੁਰੁ ਸੇਵਿ ਸੁਖੁ ਪਾਇਆ ਵਿਚਹੁ ਗਇਆ ਗੁਮਾਨੁ ॥ ਦਰਿ ਸੇਵਨਿ ਸੰਤ ਜਨ ਖੜੇ ਪਾਇਨਿ ਗੁਣੀ ਨਿਧਾਨੁ ॥੧॥ ਮੇਰੇ ਮਨ ਗੁਰ ਤੇ ਦੇ ਮੁਖਿ ਧਿਆਇ ਹਰਿ ਸੋਇ ॥ ਗੁਰ ਕਾ ਸਬਦੁ ਮਨਿ ਵਸੈ ਮਨੁ ਤਨੁ ਨਿਰਮਲੁ ਹੋਇ ॥੧॥ ਰਹਾਉ ॥ ਕਰਿ ਕਿਰਪਾ ਘਰਿ ਆਇਆ ਆਪੇ ਮਿਲਿਆ ਆਇ ॥ ਗੁਰ ਸਬਦੀ ਸਾਲਾਹੀਐ ਰੰਗੇ ਸਹਜਿ ਸੁਭਾਇ ॥ ਸਚੈ ਸਚਿ ਸਮਾਇਆ ਮਿਲਿ ਰਹੈ ਨ ਵਿਛੁੜਿ ਜਾਇ ॥੨॥ ਜੋ ਕਿਛੁ ਕਰਣਾ ਸੁ ਕਰਿ ਰਹਿਆ ਅਵਰੁ ਨ ਕਰਣਾ ਜਾਇ ॥ ਚਿਰੀ ਵਿਛੁੰਨੇ ਮੇਲਿਅਨੁ ਕਿ ਸਤਗੁਰ ਪੰਨੈ ਪਾਇ ॥ ਆਪੇ ਕਾਰ ਕਰਾਇਸੀ ਅਵਰੁ ਨ ਕਰਣਾ ਜਾਇ ॥੩॥ ਮਨੁ ਤਨੁ ਰਤਾ ਰੰਗ ਸਿਉ ਹਉਮੈ ਕਿ ਕਿ ਤਜਿ ਵਿਕਾਰ ॥ ਅਹਿਨਿਸਿ ਹਿਰਦੈ ਰਵਿ ਰਹੈ ਨਿਰਭਉ ਨਾਮੁ ਨਿਰੰਕਾਰ ॥ਨਾਨਕ ਆਪਿ ਮਿਲਾਇਅਨੁ ਪੂਰੈ ਸਬਦਿ । ਦੀ ਅਪਾਰ ॥੪॥੧੬॥੪੯॥ ਸਿਰੀਰਾਗੁ ਮਹਲਾ ੩ ॥ ਗੋਵਿਦੁ ਗੁਣੀ ਨਿਧਾਨੁ ਹੈ ਅੰਤੁ ਨ ਪਾਇਆ ਜਾਇ ॥ ਕਥਨੀ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾਕਾ