ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/334

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹੋਇ ਦਇਆਲੁ ਕ੍ਰਿਪਾ ਕਰੇ ਅਪੁਨਾ ਕਾਰਜੁ ਸਵਾਰੇ ॥ ਤਾ ਸੋਹਾਗਣਿ ਜਾਣੀਐ ਗੁਰ ਸਬਦੁ ਬੀਚਾਰੇ ॥੩॥ ਕਿਰਤ ਕਿ ਕੀ ਬਾਂਧੀ ਸਭ ਫਿਰੈ ਦੇਖਹੁ ਬੀਚਾਰੀ ॥ ਏਸ ਨੋ ਕਿਆ ਆਖੀਐ ਕਿਆ ਕਰੇ ਵਿਚਾਰੀ ॥੪॥ ਭਈ ਨਿਰਾਸੀ ਉਠਿ ਤੇ ਕ ਚਲੀ ਚਿਤ ਬੰਧਿ ਨ ਧੀਰਾ ॥ ਹਰਿ ਕੀ ਚਰਣੀ ਲਾਗਿ ਰਹੁ ਭਜੁ ਸਰਣਿ ਕਬੀਰਾ ॥੫॥੬॥੫੦॥ ਗਉੜੀ ॥ ਜੋਗੀ ਜੋ ਤੇ ਕਹਹਿ ਜੋਗੁ ਭਲ ਮੀਠਾ ਅਵਰੁ ਨ ਦੂਜਾ ਭਾਈ ॥ ਗੁੰਡਿਤ ਮੁੰਡਿਤ ਏਕੈ ਸਬਦੀ ਏਇ ਕਹਹਿ ਸਿਧਿ ਪਾਈ ॥੧॥ ਹਰਿ ਬਿਨੁ ਭਰਮਿ ਭੁਲਾਨੇ ਅੰਧਾ ॥ ਜਾ ਪਹਿ ਜਾਉ ਆਪੁ ਛੁਟਕਾਵਨਿ ਤੇ ਬਾਧੇ ਬਹੁ ਫੰਧਾ ॥੧॥ ਰਹਾਉ ॥ ਜਹ ਤੇ ਤੋਂ ਉਪਜੀ ਤਹੀ ਸਮਾਨੀ ਇਹ ਬਿਧਿ ਬਿਸਰੀ ਤਬ ਹੀ ॥ ਪੰਡਿਤ ਗੁਣੀ ਸੁਰ ਹਮ ਦਾਤੇ ਏਹਿ ਕਹਹਿ ਬਡ ਹਮ ਹੀ ॥੨॥ ਜਿਸਹਿ ਬੁਝਾਏ ਸੋਈ ਬੁਝੈ ਬਿਨੁ ਬੂਝੇ ਕਿਉ ਰਹੀਐ ॥ ਸਤਿਗੁਰੁ ਮਿਲੈ ਅੰਧੇਰਾ ਚੂਕੈ ਇਨ ਬਿਧਿ ਮਾਣਕੁ ਲਹੀਐ ॥੩॥ ਤਜਿ ਬਾਵੇ ਦਾਹਨੇ ਬਿਕਾਰਾ ਹਰਿ ਪਦੁ ਦ੍ਰਿੜੁ ਕਰਿ ਰਹੀਐ ॥ ਕਹੁ ਕਬੀਰ ਗੂੰਗੇ ਗੁਤੁ ਖਾਇਆ ਕਿ ਪੁਛੇ ਤੇ ਕਿਆ ਕਹੀਐ॥੪॥੭॥੫੧॥ ਰਾਗੁ ਗਉੜੀ ਪੂਰਬੀ ਕਬੀਰ ਜੀ ੴ ਸਤਿਗੁਰ ਪ੍ਰਸਾਦਿ॥ ਜਹ ਕਛੁ ਅਹਾ ਤਹਾ ਕਿਛੁ ਨਾਹੀ ਪੰਚ ਤਤੁ ਤਹ ਨਾਹੀ ॥ਇੜਾ ਪਿੰਗੁਲਾ ਸੁਖਮਨ ਬੰਦੇ ਏ ਅਵਗਨ ਕਤ ਜਾਹੀ ॥ ਜੋ ੫ ॥ ਤਾਗਾ ਭੂਟਾ ਗਗਨੁ ਬਿਨਸਿ ਗਇਆ ਤੇਰਾ ਬੋਲਤੁ ਕਹਾ ਸਮਾਈ ॥ ਏਹ ਸੰਸਾ ਮੋ ਕਉ ਅਨਦਿਨੁ ਬਿਆਪੈ ਮੋ ਕਉ ਕੋ ਨ ਕਹੈ ਸਮਝਾਈ ॥੧॥ ਰਹਾਉ ॥ ਜਹ ਬਰਭੰਡੁ ਪਿੰਡੁ ਤਹ ਨਾਹੀ ਰਚਨਹਾਰੁ ਤਹ ਨਾਹੀ ॥ ਜੋੜਨਹਾਰੋ ਤੇ ਸਦਾ ਅਤੀਤਾ ਇਹ ਕਹੀਐ ਕਿਸੁ ਮਾਹੀ ॥੨ll ਜੋੜੀ ਜੁੜੈ ਨ ਤੋੜੀ ਤੂਟੈ ਜਬ ਲਗੁ ਹੋਇ ਬਿਨਾਸੀ ॥ਕਾ ਕੋ ਠਾਕੁਰੁ ਹੈ ਕਾ ਕੋ ਸੇਵਕੁ ਕੋ ਕਾਹੂ ਕੈ ਜਾਸੀ ॥੩॥ ਕਹੁ ਕਬੀਰ ਲਿਵ ਲਾਗਿ ਰਹੀ ਹੈ ਜਹਾ ਬਸੇ ਦਿਨ ਰਾਤੀ ॥ ਉਆ ਕਾ ਮਰਮੁ ਨ ਓਹੀ ਪਰੁ ਜਾਨੈ ਓਹੁ ਤਉ ਸਦਾ ਅਬਿਨਾਸੀ ॥੪॥੧॥੫੨॥ ਗਉੜੀ ॥ ਸੁਰਤਿ ਸਿਮ੍ਰਿਤਿ ਦੁਇ ਕੰਨੀ ਮੁੰਦਾ ਕਿ ਕ ਪਰਮਿਤਿ ਬਾਹਰਿ ਖਿੰਥਾ ॥ ਸੁੰਨ ਗੁਫਾ ਮਹਿ ਆਸਣੁ ਬੈਸਣੁ ਕਲਪ ਬਿਬਰਜਿਤ ਪੰਥਾ ॥੧॥ ਮੇਰੇ ਰਾਜਨ ਮੈ ਬੈਰਾਗੀ ਕਿ ਜੋਗੀ ॥ ਮਰਤ ਨ ਸੋਗ ਬਿਓਗੀ ॥੧॥ ਰਹਾਉ ॥ ਖੰਡ ਬ੍ਰਹਮੰਡ ਮਹਿ ਸਿੰਝੀ ਮੇਰਾ ਬਟੂਆ ਸਭੁ ਜਗੁ ਭਸਮਾਧਾਰੀ ॥ ਦੀਨੇ ਨੂੰ ਤਾੜੀ ਲਾਗੀ ਪਲੁ ਪਲਟੀਐ ਛੂਟੈ ਹੋਇ ਪਸਾਰੀ ॥੨॥ ਮਨੁ ਪਵਨੁ ਦੁਇ ਤੂੰਬਾ ਕਰੀ ਹੈ ਜੁਗ ਜੁਗ ਤੇ