ਮਨ ਬਉਰਾ ਰੇ ਅੰਕਸੁ ਸਹਿਓ ਸੀਸ ॥੧॥ ਬਿਖੈ ਬਾਚੁ ਹਰਿ ਰਾਚੁ ਸਮਝੁ ਮਨ ਬਉਰਾ ਰੇ ॥ ਨਿਰਭੈ ਹੋਇ ਨ ਹਰਿ ਦੀ ਭਜੇ ਮਨ ਬਉਰਾ ਰੇ ਗਹਿਓ ਨ ਰਾਮ ਜਹਾਜੁ ॥੧॥ ਰਹਾਉ ॥ ਮਰਕਟ ਮੁਸਟੀ ਅਨਾਜ ਕੀ ਮਨ ਬਉਰਾ ਰੇ ਲੀਨੀ ਕਿ ਹਾਥੁ ਪਸਾਰਿ ॥ ਛੂਟਨ ਕੋ ਸਹਸਾ ਪਰਿਆ ਮਨ ਬਉਰਾ ਰੇ ਨਾਚਿਓ ਘਰ ਘਰ ਬਾਰਿ ॥੨॥ ਜਿਉ ਨਲਨੀ ਸੂਅਟਾ ਪੈਕ ਗਹਿਓ ਮਨ ਬਉਰਾ ਰੇ ਮਾਯਾ ਇਹੁ ਬਿਉਹਾਰੁ ॥ਜੈਸਾ ਰੰਗੁ ਕਸੁੰਭ ਕਾ ਮਨ ਬਉਰਾ ਰੇ ਤਿਉ ਪਸਰਿਓ ਪਾਸਾਰੁ ॥੩॥ ਨਾਵਨ ਕਉ ਤੀਰਥ ਘਨੇ ਮਨ ਬਉਰਾ ਰੇ ਪੂਜਨ ਕਉ ਬਹੁ ਦੇਵ ॥ ਕਹੁ ਕਬੀਰ ਛੂਟਨੁ ਨਹੀ ਮਨ ਬਉਰਾ ॥ ਰੇ ਛੂਟਨੁ ਹਰਿ ਕੀ ਸੇਵ ॥੪॥੧॥੬॥੫੭॥ ਗਉੜੀ ॥ ਅਗਨਿ ਨ ਦਹੈ ਪਵਨੁ ਨਹੀ ਮਗਨੈ ਤਸਕਰੁ ਨੇਰਿ ਨ ਹੋ ਨ ਆਵੈ ॥ ਰਾਮ ਨਾਮ ਧਨੁ ਕਰਿ ਸੰਚਉਨੀ ਸੋ ਧਨੁ ਕਤ ਹੀ ਨ ਜਾਵੈ ॥੧॥ ਹਮਰਾ ਧਨੁ ਮਾਧਉ ਗੋਬਿੰਦੁ ਧਰਣੀਧਰੁ ਇਹੈ ਸਾਰ ਧਨੁ ਕਹੀਐ ॥ ਜੋ ਸੁਖੁ ਪ੍ਰਭ ਗੋਬਿੰਦ ਕੀ ਸੇਵਾ ਸੋ ਸੁਖੁ ਰਾਜਿ ਨ ਲਹੀਐ ॥੧॥ ਰਹਾਉ ॥ ਇਸੁ ਕਿ ਧਨ ਕਾਰਣਿ ਸਿਵ ਸਨਕਾਦਿਕ ਖੋਜਤ ਭਏ ਉਦਾਸੀ ॥ ਮਨਿ ਮੁਕੰਦੁ ਜਿਹਬਾ ਨਾਰਾਇਨੁ ਪਰੈ ਨ ਜਮ ਕੀ ਫਾਸੀ ਚ ਜੀਵ ॥੨॥ ਨਿਜ ਧਨੁ ਗਿਆਨੁ ਭਗਤਿ ਗੁਰਿ ਦੀਨੀ ਤਾਸੁ ਸੁਮਤਿ ਮਨੁ ਲਾਗਾ ॥ ਜਲਤ ਅੰਭ ਥੰਭਿ ਮਨੁ ਧਾਵਤ ਦੀ ਭਰਮ ਬੰਧਨ ਭਉ ਭਾਗਾ ॥੩॥ ਕਹੈ ਕਬੀਰੁ ਮਦਨ ਕੇ ਮਾਤੇ ਹਿਰਦੈ ਦੇਖੁ ਬੀਚਾਰੀ ॥ ਤੁਮ ਘਰਿ ਲਾਖ ਕੋਟਿ ਜੋ ਤੇ ਅਸੁ ਹਸਤੀ ਹਮ ਘਰਿ ਏਕੁ ਮੁਰਾਰੀ ॥੪॥੧॥੭॥੫੮॥ ਗਉੜੀ ॥ ਜਿਉ ਕਪਿ ਕੇ ਕਰ ਮੁਸਟਿ ਚਨਨ ਕੀ ਲੁਬਧਿ ਨ ਤਿਆਗੁ ਦਇਓ ॥ ਜੋ ਜੋ ਕਰਮ ਕੀਏ ਲਾਲਚ ਸਿਉ ਤੇ ਫਿਰਿ ਗਹਿ ਪਰਿਓ ॥੧॥ ਭਗਤਿ ਬਿਨੁ ਦੀ ਬਿਰਥੇ ਜਨਮੁ ਗਇਓ ॥ ਸਾਧਸੰਗਤਿ ਭਗਵਾਨ ਭਜਨ ਬਿਨੁ ਕਹੀ ਨ ਸਚੁ ਰਹਿਓ ॥੧॥ ਰਹਾਉ ॥ ਜਿਉ . ਉਦਿਆਨ ਕੁਸਮ ਪਰਫੁਲਿਤ ਕਿਨਹਿ ਨ ਘਾਉ ਲਇਓ ॥ ਤੈਸੇ ਮਤ ਅਨੇਕ ਜੋਨਿ ਮਹਿ ਫਿਰਿ ਫਿਰਿ ਕਾਲ ਕਿ ਹਇਓ ॥੨॥ ਇਆ ਧਨ ਜੋਬਨ ਅਰੁ ਸੁਤ ਦਾਰਾ ਪੇਖਨ ਕਉ ਜੁ ਦਇਓ ॥ ਤਿਨ ਹੀ ਮਾਹਿ ਅਟਕਿ ਜੋ ਉਰਝੇ ਇੰਦੀ ਦੇ ਕਿ ਪ੍ਰੇਰਿ ਲਇਓ ॥੩॥ ਅਉਧ ਅਨਲ ਤਨੁ ਤਿਨ ਕੋ ਮੰਦਰੁ ਚਹੁ ਦਿਸ ਠਾਟੁ ਠਇਓ ॥ ਕਹਿ ਕਬੀਰ ਭੈ ਸਾਗਰ ਵਿੱਚ ਕਿ ਤਰਨ ਕਉ ਮੈ ਸਤਿਗੁਰ ਓਟ ਲਇਓ ॥੪॥੧॥੮॥੫੯॥ ਗਉੜੀ ॥ ਪਾਨੀ ਮੈਲਾ ਮਾਟੀ ਗੋਰੀ ॥ ਇਸ ਮਾਟੀ ਕੀ ਕਿ ਕਿ ਪੁਤਰੀ ਜੋਰੀ ॥੧॥ ਮੈ ਨਾਹੀ ਕਛੁ ਆਹਿ ਨ ਮੋਰਾ ॥ ਤਨੁ ਧਨੁ ਸਭੁ ਰਸੁ ਗੋਬਿੰਦ ਤੋਰਾ ॥੧॥ ਰਹਾਉ ॥ ਇਸ ਤੋਂ ਤ
ਪੰਨਾ:Guru Granth Sahib Ji.pdf/336
ਦਿੱਖ