ਪੰਨਾ:Guru Granth Sahib Ji.pdf/35

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਿਉ ਆਇਆ ਤਿਉ ਜਾਇ ॥ ਮਨਮੁਖ ਜਨਮੁ ਬਿਰਥਾ ਗਇਆ ਕਿਆ ਮੁਹੁ ਦੇਸੀ ਜਾਇ ॥੩॥ ਸਭ ਕਿਛੁ ਆਪੇ ਕਿ ਆਪਿ ਹੈ ਹਉਮੈ ਵਿਚਿ ਕਹਨੁ ਨ ਜਾਇ ॥ ਗੁਰ ਕੈ ਸਬਦਿ ਪਛਾਣੀਐ ਦੁਖੁ ਹਉਮੈ ਵਿਚਹੁ ਗਵਾਇ ॥ ਸਤਗੁਰੁ ਸੇਵਨਿ ਕੇ ਆਪਣਾ ਹਉ ਤਿਨ ਕੈ ਲਾਗਉ ਪਾਇ ॥ਨਾਨਕ ਦਰਿ ਸਚੈ ਸਚਿਆਰ ਹਹਿ ਹਉ ਤਿਨ ਬਲਿਹਾਰੈ ਜਾਉ ॥੪॥੨੧॥ ਦੇ ੫੪॥ ਸਿਰੀਰਾਗੁ ਮਹਲਾ ੩ ॥ ਜੇ ਵੇਲਾ ਵਖਤੁ ਵੀਚਾਰੀਐ ਤਾ ਕਿਤੁ ਵੇਲਾ ਭਗਤਿ ਹੋਇ ॥ ਅਨਦਿਨੁ ਨਾਮੇ ਤੇ ਆ ਰਤਿਆ ਸਚੇ ਸਚੀ ਸੋਇ ॥ ਇਕੁ ਤਿਲੁ ਪਿਆਰਾ ਵਿਸਰੈ ਭਗਤਿ ਕਿਨੇਹੀ ਹੋਇ ॥ ਮਨੁ ਤਨੁ ਸੀਤਲੁ ਸਾਚ ਸਿਉ ਨੇ ਸਾਸੁ ਨ ਬਿਰਥਾ ਕੋਇ ॥੧॥ ਮੇਰੇ ਮਨ ਹਰਿ ਕਾ ਨਾਮੁ ਧਿਆਇ ॥ ਸਾਚੀ ਭਗਤਿ ਤਾ ਥੀਐ ਜਾ ਹਰਿ ਵਸੈ ਮਨਿ ਆਇ ॥੧॥ ਰਹਾਉ ॥ ਸਹਜੇ ਖੇਤੀ ਰਾਹੀਐ ਸਚੁ ਨਾਮੁ ਬੀਜੁ ਪਾਇ ॥ ਖੇਤੀ ਜੰਮੀ ਅਗਲੀ ਮਨੂਆ ਰਜਾ ਸਹਜਿ ਸੁਭਾਇ ॥ ਗੁਰ ਕਾ ਸਬਦੁ ਅੰਮ੍ਰਿਤੁ ਹੈ ਜਿਤੁ ਪੀਤੈ ਤਿਖ ਜਾਇ ॥ ਇਹੁ ਮਨੁ ਸਾਚਾ ਸਚਿ ਰਤਾ ਸਚੇ ਰਹਿਆ ਸਮਾਇ ॥ ॥੨॥ ਆਖਣੁ ਵੇਖਣੁ ਬੋਲਣਾ ਸਬਦੇ ਰਹਿਆ ਸਮਾਇ ॥ ਬਾਣੀ ਵਜੀ ਚਹੁ ਜੁਗੀ ਸਚੋ ਸਚੁ ਸੁਣਾਇ ॥ ਹਉਮੈ ਕਿ ਕ ਮੇਰਾ ਰਹਿ ਗਇਆ ਸਚੈ ਲਇਆ ਮਿਲਾਇ ॥ ਤਿਨ ਕਉ ਮਹਲੁ ਹਦੂਰਿ ਹੈ ਜੋ ਸਚਿ ਰਹੇ ਲਿਵ ਲਾਇ ॥੩॥ ਨਦਰੀ ਦੇ ਨਾਮੁ ਧਿਆਈਐ ਵਿਣੁ ਕਰਮਾ ਪਾਇਆ ਨ ਜਾਇ ॥ ਪੂਰੈ ਭਾਗਿ ਸਤਸੰਗਤਿ ਲਹੈ ਸਤਗੁਰੁ ਭੇਟੈ ਜਿਸੁ ਆਇ ॥ • ਅਨਦਿਨੁ ਨਾਮੇ ਰਤਿਆ ਦੁਖੁ ਬਿਖਿਆ ਵਿਚਹੁ ਜਾਇ ॥ ਨਾਨਕ ਸਬਦਿ ਮਿਲਾਵੜਾ ਨਾਮੈ ਨਾਮਿ ਸਮਾਇ ॥੪॥ ੨੨॥੫੫॥ ਸਿਰੀਰਾਗੁ ਮਹਲਾ ੩ ॥ ਆਪਣਾ ਭਉ ਤਿਨ ਪਾਇਓਨੁ ਜਿਨ ਗੁਰ ਕਾ ਸਬਦੁ ਬੀਚਾਰਿ ॥ ਸਤਸੰਗਤੀ ਸਦਾ ਮਿਲਿ ਰਹੇ ਸਚੇ ਕੇ ਗੁਣ ਸਾਰਿ॥ ਦੁਬਿਧਾ ਮੈਲੁ ਚੁਕਾਈਅਨੁ ਹਰਿ ਰਾਖਿਆ ਉਰ ਧਾਰਿ॥ ਸਚੀ ਬਾਣੀ ਸਚੁ . ਮਨਿ ਸਚੇ ਨਾਲਿ ਪਿਆਰੁ ॥੧॥ ਮਨ ਮੇਰੇ ਹਉਮੈ ਮੈਲੁ ਭਰ ਨਾਲਿ ॥ ਹਰਿ ਨਿਰਮਲੁ ਸਦਾ ਸੋਹਣਾ ਸਬਦਿ ਸਵਾਰਣਹਾਰੁ ॥੧॥ ਰਹਾਉ ॥ ਸਚੈ ਸਬਦਿ ਮਨੁ ਮੋਹਿਆ ਭਿ ਆਪੇ ਲਏ ਮਿਲਾਇ ॥ ਅਨਦਿਨੁ ਨਾਮੇ ਰਤਿਆ ਕਿ ਕ ਜੋਤੀ ਜੋਤਿ ਸਮਾਇ ॥ ਜੋਤੀ ਹੁ ਪ੍ਰਭੁ ਜਾਪਦਾ ਬਿਨੁ ਸਤਗੁਰ ਬੁਝ ਨ ਪਾਇ ॥ ਜਿਨ ਕਉ ਪੂਰਬਿ ਲਿਖਿਆ ਸਤਗੁਰੁ ਕਿ ਭੇਟਿਆ ਤਿਨ ਆਇ ॥੨॥ ਵਿਣੁ ਨਾਵੈ ਸਭ ਡੁਮਣੀ ਦੂਜੈ ਭਾਇ ਖੁਆਇ ॥ ਤਿਸੁ ਬਿਨੁ ਘੜੀ ਨ ਜੀਵਦੀ ਦੁਖੀ ਹੁੰਦੇ ਪੈ ਰੈਣਿ ਵਿਹਾਇ ॥ ਭਰਮਿ ਭੁਲਾਣਾ ਅੰਧੁਲਾ ਫਿਰਿ ਫਿਰਿ ਆਵੈ ਜਾਇ ॥ ਨਦਰਿ ਕਰੇ ਪ੍ਰਭੁ ਆਪਣੀ ਆਪੇ ਤੋਂ ਦਾਰਾ ਦਾ