ਪੰਨਾ:Guru Granth Sahib Ji.pdf/360

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਰੀ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਿ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਝੀ ਸਬਦੁ ਵੀ ਕਿ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਪੈਕ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥ ਆਸਾ ਮਹਲਾ ੧ ॥ ਗੁੜੁ ਕਰਿ ਗਿਆਨੁ ਧਿਆਨੁ ਕਰਿ ਧਾਵੈ ਕਰਿ ਕਰਣੀ ਕਸੁ ਪਾਈਐ ॥ ਭਾਠੀ ਭਵਨੁ ਪ੍ਰੇਮ ਕਾ ਪੋਚਾ ਇਤੁ ਰਸਿ ਅਮਿਉ ਨੇ ਚੁਆਈਐ ॥੧॥ ਬਾਬਾ ਮਨੁ ਮਤਵਾਰੋ ਨਾਮ ਰਸੁ ਪੀਵੈ ਸਹਜ ਰੰਗ ਰਚਿ ਰਹਿਆ ॥ ਅਹਿਨਿਸਿ ਬਨੀ ਪ੍ਰੇਮ ਨੇ ਲਿਵ ਲਾਗੀ ਸਬਦੁ ਅਨਾਹਦ ਗਹਿਆ ॥੧॥ ਰਹਾਉ ॥ ਪੂਰਾ ਸਾਚੁ ਪਿਆਲਾ ਸਹਜੇ ਤਿਸਹਿ ਪੀਆਏ ਜਾ ਕਉ ਕਿ ਨਦਰਿ ਕਰੇ ॥ ਅੰਮ੍ਰਿਤ ਕਾ ਵਾਪਾਰੀ ਹੋਵੈ ਕਿਆ ਮਦਿ ਛੂਛੈ ਭਾਉ ਧਰੇ ॥੨॥ ਗੁਰ ਕੀ ਸਾਖੀ ਅੰਮ੍ਰਿਤ ਬਾਣੀ ਕਿ ਜੋ ਪੀਵਤ ਹੀ ਪਰਵਾਣੁ ਭਇਆ ॥ ਦਰ ਦਰਸਨ ਕਾ ਪ੍ਰੀਤਮੁ ਹੋਵੈ ਮੁਕਤਿ ਬੈਕੁੰਠੇ ਕਰੈ ਕਿਆ ॥੩॥ ਸਿਫਤੀ ਰਤਾ ਸਦ ਬੈਰਾਗੀ ਜੂਐ ਜਨਮੁ ਨ ਹਾਰੈ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਖੀਵਾ ਅੰਮ੍ਰਿਤ ਧਾਰੈ ॥੪॥੪॥੩੮॥ ਆਸਾ ਮਹਲਾ ੧॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥l ਕਰਤਾ ਤੂੰ ਸਭਨਾ ਕਾ ਦੇ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ . ਕੇ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੇ ਦਾਣੇ ॥ ਕਿ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥) ਰਾਗੁ ਆਸਾ ਘਰੁ ੨ ਮਹਲਾ ੩ ੴ ਸਤਿਗੁਰ ਪ੍ਰਸਾਦਿ॥ ਹਰਿਦਰਸਨੁ ਪਾਵੈ ਵਡਭਾਗਿ॥ ਗੁਰ ਕੈ ਸਬਦਿ ਸਚੈ ਬੈਰਾਗਿ॥ ਖਟੁ ਦਰਸਨੁ ਵਰਤੈ ਜੀ