ਪੰਨਾ:Guru Granth Sahib Ji.pdf/362

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਮ ਸਦ ਲਾਗਹ ਪਾਇ ॥੧॥ ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਕਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ਹਰਿ ਪ੍ਰਭੁ ਮੈਂ ਕ ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥੨॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਕਿ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਗੁਰਮੁਖਿ ਵਿਚਹੁ ਆਪੁ ਗਵਾਇ॥ ਤੇ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥੪॥ ੪॥੪੩॥ ਆਸਾ ਮਹਲਾ ੩ ॥ ਦੂਜੈ ਭਾਇ ਲਗੇ ਦੁਖੁ ਪਾਇਆ ॥ ਬਿਨੁ ਸਬਦੈ ਬਿਰਥਾ ਜਨਮੁ ਗਵਾਇਆ ॥ ਸਤਿਗੁਰੁ ਸੇਵੈ ਸੋਝੀ ਹੋਇ ॥ ਦੂਜੈ ਭਾਇ ਨ ਲਾਗੈ ਕੋਇ ॥੧॥ ਮੂਲਿ ਲਾਗੇ ਸੇ ਜਨ ਪਰਵਾਣੁ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਗੁਰ ਸਬਦੀ ਹਰਿ ਏਕੋ ਜਾਣੁ ॥੧॥ ਰਹਾਉ ॥ ਡਾਲੀ ਲਾਗੈ ਨਿਹਫਲੁ ਜਾਇ ॥ ਅੰਧੀ · ਕੰਮੀ ਅੰਧ ਸਜਾਇ ॥ ਮਨਮੁਖੁ ਅੰਧਾ ਠਉਰ ਨ ਪਾਇ ॥ ਬਿਸਟਾ ਕਾ ਕੀੜਾ ਬਿਸਟਾ ਮਾਹਿ ਪਚਾਇ ॥੨॥ ਗੁਰ ਚ ਮੈ ਕੀ ਸੇਵਾ ਸਦਾ ਸੁਖ ਪਾਏ ॥ ਸੰਤਸੰਗਤਿ ਮਿਲਿ ਹਰਿ ਗੁਣ ਗਾਏ ॥ ਨਾਮੇ ਨਾਮਿ ਕਰੇ ਵੀਚਾਰ ॥ ਆਪਿ ਤਰੈ ਦੇ ਕੁਲ ਉਧਰਣਹਾਰੁ ॥੩॥ ਗੁਰ ਕੀ ਬਾਣੀ ਨਾਮਿ ਵਜਾਏ ॥ ਨਾਨਕ ਮਹਲੁ ਸਬਦਿ ਘਰੁ ਪਾਏ ॥ ਗੁਰਮਤਿ ਸਤ ਸਰਿ ਹਰਿ ਜਲਿ ਨਾਇਆ ॥ ਦੁਰਮਤਿ ਮੈਲੁ ਸਭੁ ਦੁਰਤੁ ਗਵਾਇਆ ॥੪॥੫॥੪੪॥ ਆਸਾ ਮਹਲਾ ੩ ॥ : ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਨ ਆਤਮੁ ਨ ਚੀਨੈ ਭਰਮੈ ਵਿਚਿ ਸੂਤਾ ॥੧॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥ ਮਨੁ ਚੰਚਲੁ ਕ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਕਿ ਕਿ ਨਿਵਾਸੁ ॥੩॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਤੇ ਦੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥ ਆਸਾ ਮਹਲਾ ੩ ॥ ਲਾਲੇ ਆਪਣੀ ਕਿ ਵ