ਪੰਨਾ:Guru Granth Sahib Ji.pdf/368

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿਗੁਰ ਪ੍ਰਸਾਦਿ ॥ ਮਹਲਾ ੪ ਰਾਗੁ ਆਸਾ ਘਰੁ ੬ ਕੇ ੩॥ ਹਥਿ ਕਰਿ ਤੰਤੁ ਵਜਾਵੈ ਜੋਗੀ ਥੋਥਰ ਵਾਜੈ ਬੇਨ॥ ਤੇ ਗੁਰਮਤਿ ਹਰਿ ਗੁਣ ਬੋਲਹੁ ਜੋਗੀ ਇਹੁ ਮਨੁਆ ਹਰਿ ਰੰਗਿ ਭੇਨ॥੧॥ ਜੋਗੀ ਹਰਿ ਦੇਹੁ ਮਤੀ ਉਪਦੇਸੁ ॥ ਜੁਗੁ ਜੁਗੁ ਹਰਿ ਹਰਿ ਏਕੋ ਵਰਤੈ ਤਿਸੁ ਆਗੈ ਹਮ ਆਦੇਸੁ ॥੧॥ ਰਹਾਉ ॥ਗਾਵਹਿ ਰਾਗ ਭਾਤਿ ਬਹੁ ਬੋਲਹਿ ਇਹੁ ਮਨੂਆ ਖੇਲੈ ਦੇ ਖੇਲ॥ਜੋਵਹਿ ਕੂਪ ਸਿੰਚਨ ਕਉ ਬਸੁਧਾ ਉਠਿ ਬੈਲ ਗਏ ਚਰਿ ਬੇਲ ॥੨॥ਕਾਇਆ ਨਗਰ ਮਹਿ ਕਰਮ ਹਰਿ ਬੋਵਹੁ ਹਰਿਮੈ ਹਰਿਆ ਖੇਤੁ॥ਮਨੂਆ ਅਸਥਿਰੁ ਬੈਲੁ ਮਨੁ ਜੋਵਹੁ ਹਰਿ ਸਿੰਚਹੁ ਗੁਰਮਤਿ ਜੇਤੁ॥੩॥ਜੋਗੀ ਜੰਗਮ ਸਟਿ ਸਭ ਤੁਮਰੀ ਜੋ ਦੇਹੁ ਮਤੀ ਤਿਤੁ ਚੇਲ॥ ਜਨ ਨਾਨਕ ਕੇ ਪ੍ਰਭ ਅੰਤਰਜਾਮੀ ਹਰਿ ਲਾਵਹੁ ਮਨੂਆ ਪੇਲ॥੪॥੯॥੬੧॥ · ਆਸਾ ਮਹਲਾ ੪॥ਕਬ ਕੋ ਭਾਲੈ ਘੁੰਘਰੂਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਚ ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਨੂੰ ਪੀ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਪੰਚ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਤੇ ਦੇ ਪਸਾਰੈ ॥ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮਾਰੈ ॥੩॥ ਕਬ ਕੋਊ ਲੋਗਨ ਕਉ ॥ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥ ੧੦ll੬੨॥ ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੁ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਕਿ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਤੇ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੁਖ ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਕਿ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿ ਕੀ ਪਤਿ ਪਾਵਹਿ ਥਾਇ ॥੩॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਪੈਦਾ ॥ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥