ਪੰਨਾ:Guru Granth Sahib Ji.pdf/369

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਓ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੮ ਕੇ ਕਾਫ਼ੀ ਮਹਲਾ ੪॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਕਿ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲਿ ਧੁਰਹੁ ਤੇ ਫੁਰਮਾਇਆ ॥੨॥ ਬਿਰਥਾ ਜਨਮੁ ਤਿਨਾ ਜਿਨੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥ ਜੀਵਣਿ ਮਰਣਿ ਸੁਖੁ ਹੋਇ ਜਿਨਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥ ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥ ਜਿਨ ਧੁਰਿ ਲਿਖਿਆ ਲੇਖੁ ਤਿਨੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥ ਇੱਕ ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ ਅੰਤਰਿ ਵਸਤੁ ਕ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ ਨਾਨਕ ਆਪੇ ਆਪਿ ਆਪਿ ਖੇਡ ਦੀ ਖੁਆਈਐ॥ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥ o ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ॥ ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਨ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ ਹਮਰੈ ਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ਨ ॥੧॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਦੀ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥ ਆਸਾਵਰੀ ਮਹਲਾ ੪ ॥ ਕਿ ਕਿ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਤੇ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਦੇ