ਪੰਨਾ:Guru Granth Sahib Ji.pdf/370

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਦੇ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ॥੨॥੩੯॥੧੩॥੧੫॥੬੭ll ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰਪ੍ਰਸਾਦਿ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ॥ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਹੀ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਥੋਹਨਿ ਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿ ਕਾਮਿ ਵਿਆਪੈ ॥ . ਇਕਿ ਸੰਚਹਿ ਰਹੀ ਤਿ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ॥ ਕਿ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੁਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਕਿ ਕਿ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਤੇ ਦੀ ਅਰਦਾਸਿ ॥ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥ ਆਸਾ ਮਹਲਾ ੫ ॥ ਸਸੁ ਤੇ ਪਿਰਿ ਕੀਨੀ ਵਾਖਿ॥ ਦੇਰ ਜਿਠਾਣੀ ਮੁਈ ਦੁਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੁਕੀ ਕਾਣਿ ॥ ਪਿਰਿ ਰਖਿਆ 1 ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਕੀ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ਦੁਤੀਆ ਤਿਆਗੀ ਲੋਗਾ ਰੀਤਿ॥ਤੇ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਨੂੰ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ਕ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਪੰਚ ਕਿ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥ ਆਸਾ ਮਹਲਾ ੫ ॥ ਨਿਜ ਭਗਤੀ ਸੀਲਵੰਤੀ ਨਾਰਿ ॥ ਰੂਪਿ ਅਨੁਪ ਪੁਰੀ ਕਿ ਦੀ ਆਚਾਰਿ ॥ ਜਿਤੁ ਗ੍ਰਿਹਿ ਵਸੈ ਸੋ ਹੁ ਸੋਭਾਵੰਤਾ ॥ ਗੁਰਮੁਖਿ ਪਾਈ ਕਿਨੈ ਵਿਰਲੈ ਜੰਤਾ ॥੧॥ ਸੁਕਰਣੀ ਕਾਮਣਿ ਕੇ ਸ W