ਪੰਨਾ:Guru Granth Sahib Ji.pdf/376

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜਾਗੇ ॥੩॥ ਕਹੁ ਨਾਨਕ ਗੁਣ ਗਾਈਅਹਿ ਨੀਤ॥ ਮੁਖ ਊਜਲ ਹੋਇ ਨਿਰਮਲ ਚੀਤ ॥੪॥੧੯॥ ਆਸਾ ਮਹਲਾ ੫ ॥ ਕਿ ਨਉ ਨਿਧਿ ਤੇਰੈ ਸਗਲ ਨਿਧਾਨ ॥ ਇਛਾ ਪੂਰਕੁ ਰਖੈ ਨਿਦਾਨ ॥੧॥ ਤੂੰ ਮੇਰੋ ਪਿਆਰੋ ਤਾ ਕੈਸੀ ਭੂਖਾ ॥ ਤੂੰ ਮਨਿ ਵੀ ਦੇ ਵਸਿਆ ਲਗੈ ਨ ਦੂਖਾ ॥੧॥ ਰਹਾਉ ॥ ਜੋ ਤੂੰ ਕਰਹਿ ਸੋਈ ਪਰਵਾਣੁ ॥ ਸਾਚੇ ਸਾਹਿਬ ਤੇਰਾ ਸਚੁ ਫੁਰਮਾਣੁ ॥੨॥ ਜਾ ਤੇ ਤੁਧੁ ਭਾਵੈ ਤਾ ਹਰਿ ਗੁਣ ਗਾਉ ॥ ਤੇਰੈ ਘਰਿ ਸਦਾ ਸਦਾ ਹੈ ਨਿਆਉ ॥੩॥ ਸਾਚੇ ਸਾਹਿਬ ਅਲਖ ਅਭੇਵ ॥ਨਾਨਕ ਤੇ ਲਾਇਆ ਲਾਗਾ ਸੇਵ ॥੪॥੨੦ll ਆਸਾ ਮਹਲਾ ੫ ॥ ਨਿਕਟਿ ਜੀਅ ਕੈ ਸਦ ਹੀ ਸੰਗਾ ॥ ਕੁਦਰਤਿ ਵਰਤੈ ਰੂਪ ਦੇ ਅਰੁ ਰੰਗਾ ॥੧॥ ਕਰੈ ਨ ਝੂਰੈ ਨਾ ਮਨੁ ਰੋਵਨਹਾਰਾ ॥ ਅਵਿਨਾਸੀ ਅਵਿਗਤੁ ਅਗੋਚਰੁ ਸਦਾ ਸਲਾਮਤਿ ਖਸਮੁ ॥ ਹਮਾਰਾ ॥੧॥ ਰਹਾਉ ॥ ਤੇਰੇ ਦਾਸਰੇ ਕਉ ਕਿਸ ਕੀ ਕਾਣਿ ॥ ਜਿਸ ਕੀ ਮੀਰਾ ਰਾਖੈ ਆਣਿ ॥੨॥ ਜੋ ਲਉਡਾ ਭਿ ਨੇ ਕੀਆ ਅਜਾਤਿ ॥ ਤਿਸੁ ਲਉਡੇ ਕਉ ਕਿਸ ਕੀ ਤਾਤਿ ॥੩॥ ਵੇਮੁਹਤਾਜਾ ਵੇਪਰਵਾਹੁ ॥ ਨਾਨਕ ਦਾਸ ਕਹਹੁ ਗੁਰ , ਵਾਹੁ ॥੪॥੨੧॥ ਆਸਾ ਮਹਲਾ ੫ ॥ ਹਰਿ ਰਸੁ ਛੋਡਿ ਹੋਛੈ ਰਸਿ ਮਾਤਾ ॥ ਘਰ ਮਹਿ ਵਸਤੁ ਬਾਹਰਿ ਉਠਿ ਜਾਤਾ ਕਿ ਕੇ ॥੧॥ ਸੁਨੀ ਨ ਜਾਈ ਸਚੁ ਅੰਮ੍ਰਿਤ ਕਾਥਾ ॥ ਰਾਰਿ ਕਰਤ ਝੂਠੀ ਲਗਿ ਗਾਥਾ ॥੧॥ ਰਹਾਉ ॥ ਵਜਹੁ ਸਾਹਿਬ ਕਾ ਕਿ ਕਿ ਸੇਵ ਬਿਰਾਨੀ ॥ ਐਸੇ ਗੁਨਹ ਅਛਾਦਿਓ ਪਾਨੀ ॥੨॥ ਤਿਸੁ ਸਿਉ ਲੁਕ ਜੋ ਸਦ ਹੀ ਸੰਗੀ ॥ ਕਾਮਿ ਨ ਆਵੈ ਸੋ ਕਿ ਕਿ ਫਿਰਿ ਫਿਰਿ ਮੰਗੀ ॥੩॥ ਕਹੁ ਨਾਨਕ ਪ੍ਰਭ ਦੀਨ ਦਇਆਲਾ ॥ ਜਿਉ ਭਾਵੈ ਤਿਉ ਕਰਿ ਤਿਪਾਲਾ ॥੪॥੨੨॥ ਆਸਾ ਮਹਲਾ ੫ ॥ ਜੀਅ ਪ੍ਰਾਨ ਧਨੁ ਹਰਿ ਕੋ ਨਾਮੁ ॥ ਈਹਾ ਊਹਾਂ ਉਨ ਸੰਗਿ ਕਾਮੁ ॥੧॥ ਬਿਨੁ ਹਰਿ ਨਾਮ ਦੇ ਅਵਰੁ ਸਭੁ ਥੋਰਾ ॥ ਤ੍ਰਿਪਤਿ ਅਘਾਵੈ ਹਰਿ ਦਰਸਨਿ ਮਨੁ ਮੋਰਾ ॥੧॥ ਰਹਾਉ ॥ ਭਗਤਿ ਭੰਡਾਰ ਗੁਰਬਾਣੀ ਲਾਲ ॥ ਗਾਵਤ ਸੁਨਤ ਕਮਾਵਤ ਨਿਹਾਲ ॥੨॥ ਚਰਣ ਕਮਲ ਸਿਉ ਲਾਗੋ ਮਾਨੁ ॥ ਸਤਿਗੁਰਿ ਤੁਠੈ ਕੀਨੋ ਦਾਨੁ ॥ ॥੩॥ ਨਾਨਕ ਕਉ ਗੁਰਿ ਦੀਖਿਆ ਦੀ ॥ ਪ੍ਰਭੁ ਅਬਿਨਾਸੀ ਘਟਿ ਘਟਿ ਚੀ॥੪॥੨੩॥ ਆਸਾ ਮਹਲਾ ੫ ॥ ਕਿ ਅਨਦ ਬਿਨੋਦ ਭਰੇਪੁਰਿ ਧਾਰਿਆ ॥ ਅਪੁਨਾ ਕਾਰਜੁ ਆਪਿ ਸਵਾਰਿਆ ॥੧॥ ਪੂਰ ਸਮਸ਼੍ਰੀ ਪੂਰੇ ਠਾਕੁਰ ਕਿ ਕੀ ॥ ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥ ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥ ਆਪੇ ਤੇ ਕੀ ਕਰਤਾ ਅਵਰੁ ਨ ਕੋਇ ॥੨॥ ਜੀਅ ਜੰਤ ਸਭਿ ਤਾ ਕੈ ਹਾਥਿ ॥ ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥ ਪੰਡ ਕਾਕਾਕਾਕਾਕਾਕਾਕਾਕਾਕਾਕਾਕਾਕਾਕਾਕੀ