ਪੂਰਾ ਗੁਰੁ ਪੂਰੀ ਬਣਤ ਬਣਾਈ ॥ ਨਾਨਕ ਭਗਤ ਮਿਲੀ ਵਡਿਆਈ ॥੪॥੨੪॥ ਆਸਾ ਮਹਲਾ ੫ ॥ ਨੂੰ ਗੁਰ ਕੈ ਸਬਦਿ ਬਨਾਵਹੁ ਇਹੁ ਮਨੁ ॥ ਗੁਰ ਕਾ ਦਰਸਨੁ ਸੰਚਹੁ ਹਰਿ ਧਨੁ ॥੧॥ ਊਤਮ ਮਤਿ ਮੇਰੈ ਰਿਦੈ ਤੂੰ ਆਉ ॥ ਕਿ ਕਿ ਧਿਆਵਉ ਗਾਵਉ ਗੁਣ ਗੋਵਿੰਦਾ ਅਤਿ ਪ੍ਰੀਤਮ ਮੋਹਿ ਲਾਗੈ ਨਾਉ ॥੧॥ ਰਹਾਉ ॥ ਤ੍ਰਿਪਤਿ ਅਘਾਵਨੁ ਸਾਚੈ ਪੈਕ ਨਾਇ ॥ ਅਠਸਠਿ ਮਜਨੁ ਸੰਤ ਧੂਰਾਇ ॥੨॥ ਸਭ ਮਹਿ ਜਾਨਉ ਕਰਤਾ ਏਕ ॥ ਸਾਧਸੰਗਤਿ ਮਿਲਿ ਬੁਧਿ ਪਰ ਬਿਬੇਕ ॥੩॥ ਦਾਸੁ ਸਗਲ ਕਾ ਛੋਡਿ ਅਭਿਮਾਨੁ ॥ ਨਾਨਕ ਕਉ ਗੁਰਿ ਦੀਨੋ ਦਾਨੁ ॥੪॥੨੫॥ ਆਸਾ ਮਹਲਾ ੫ ॥ ਬੁਧਿ ਪ੍ਰਗਾਸ ਭਈ ਮਤਿ ਪੂਰੀ ॥ ਤਾ ਤੇ ਬਿਨਸੀ ਦੁਰਮਤਿ ਦੂਰੀ ॥੧॥ ਐਸੀ ਗੁਰਮਤਿ ਪਾਈਅਲੇ ॥ ਬੂਡਤ ਘੋਰ ਅੰਧ ਕੂਪ ਮਹਿ ਨਿਕਸਿਓ ਮੇਰੇ ਭਾਈ ਰੇ ॥੧॥ ਰਹਾਉ ॥ ਮਹਾ ਅਗਾਹ ਅਗਨਿ ਕਾ ਸਾਗਰੁ ॥ ਗੁਰੁ ਬੋਹਿਥੁ ਤਾਰੇ ਰਤਨਾਗਰੁ ॥੨॥ ਦੁਤਰ ਅੰਧ ਬਿਖਮ ਇਹ ਮਾਇਆ ॥ ਗੁਰਿ ਪੂਰੈ ਪਰਗਟੁ ਮਾਰਗੁ ਦਿਖਾਇਆ ॥੩॥ ਕਿ ਜਾਪ ਤਾਪ ਕਛੁ ਉਕਤਿ ਨ ਮੋਰੀ ॥ ਗੁਰ ਨਾਨਕ ਸਰਣਾਗਤਿ ਤੋਰੀ ॥੪॥੨੬॥ ਆਸਾ ਮਹਲਾ ੫ ਤਿਪਦੇ ੨॥ ਕਿ ਜੋ ਹਰਿ ਰਸੁ ਪੀਵਤ ਸਦ ਹੀ ਰਾਤਾ ॥ਆਨ ਰਸਾ ਖਿਨ ਮਹਿ ਲਹਿ ਜਾਤਾ ॥ ਹਰਿ ਰਸ ਕੇ ਮਾਤੇ ਮਨਿ ਸਦਾ ਅਨੰਦ ॥ ਤੋਂ ਆਨ ਰਸਾ ਮਹਿ ਵਿਆਪੈ ਚਿੰਦ ॥੧॥ ਹਰਿ ਰਸੁ ਪੀਵੈ ਅਲਮਸਤੁ ਮਤਵਾਰਾ ॥ ਆਨ ਰਸਾ ਸਭਿ ਹੋਛੇ ਰੇ ॥੧॥ ਕਿ ਤੇ ਰਹਾਉ ॥ ਹਰਿ ਰਸ ਕੀ ਕੀਮਤਿ ਕਹੀ ਨ ਜਾਇ ॥ ਹਰਿ ਰਸੁ ਸਾਧੁ ਹਾਟਿ ਸਮਾਇ ॥ ਲਾਖ ਕਰੋਰੀ ਮਿਲੈ ਨ ਕੇਹ॥ ਆ ਜਿਸਹਿ ਪਰਾਪਤਿ ਤਿਸ ਹੀ ਦੇਹਿ ॥੨॥ ਨਾਨਕ ਚਾਖਿ ਭਏ ਬਿਸਮਾਦੁ ॥ਨਾਨਕ ਗੁਰ ਤੇ ਆਇਆ ਸਾਦੁ ॥ ਈਤ ਦੇ ਉਤ ਕਤ ਛੋਡਿ ਨ ਜਾਇ ॥ ਨਾਨਕ ਗੀਧਾ ਹਰਿ ਰਸ ਮਾਹਿ ॥੩॥੨੭॥ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਮੋਹੁ ਮਿਟਾਵੈ ਛੁਟਕੈ ਦੁਰਮਤਿ ਅਪੁਨੀ ਧਾਰੀ ॥ ਹੋਇ ਨਿਮਾਣੀ ਸੇਵ ਕਮਾਵਹਿ ਤਾ ਪ੍ਰੀਤਮ ਹੋਵਹਿ ਮਨਿ ਪਿਆਰੀ ॥੧॥ ਸੁਣਿ ਸੁੰਦਰਿ ਸਾਧੂ ਬਚਨ ਉਧਾਰੀ ॥ ਦੂਖ ਭੂਖ ਮਿਟੈ ਤੇਰੋ ਸਹਸਾ ਸੁਖ ਪਾਵਹਿ ਤੂੰ ਸੁਖਮਨਿ . ਅੰਕ ਨਾਰੀ ॥੧॥ ਰਹਾਉ ॥ ਚਰਣ ਪਖਾਰਿ ਕਰਉ ਗੁਰ ਸੇਵਾ ਆਤਮ ਸੁਧੁ ਬਿਖੁ ਤਿਆਸ ਨਿਵਾਰੀ ॥ ਦਾਸਨ ਕਿ ਕਿ ਕੀ ਹੋਇ ਦਾਸਿ ਦਾਸਰੀ ਤਾ ਪਾਵਹਿ ਸੋਭਾ ਹਰਿ ਦੁਆਰੀ ॥੨॥ ਇਹੀ ਅਚਾਰ ਇਹੀ ਬਿਉਹਾਰਾ ਆਗਿਆ ਤੇ ਦੀ ਮਾਨਿ ਭਗਤਿ ਹੋਇ ਤੁਮਾਰੀ ॥ ਜੋ ਇਹੁ ਮੰਤ੍ਰ ਕਮਾਵੈ ਨਾਨਕ ਸੋ ਭਉਜਲੁ ਪਾਰਿ ਉਤਾਰੀ ॥੩॥੨੮॥ ਜੋ ਨਾ ਦਾ
ਪੰਨਾ:Guru Granth Sahib Ji.pdf/377
ਦਿੱਖ