ਪੰਨਾ:Guru Granth Sahib Ji.pdf/379

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਬੇਲੀ ॥ਪੀੜ ਗਈ ਫਿਰਿ ਨਹੀ ਦੁਹੇਲੀ ॥੧॥ ਰਹਾਉ ॥ ਕਰਿ ਕਿਰਪਾ ਚਰਨ ਸੰਗਿ ਮੇਲੀ ॥ ਸੂਖ ਸਹਜ ਆਨੰਦ ਕਿ ਸੁਹੇਲੀ ॥੧॥ ਸਾਧਸੰਗਿ ਗੁਣ ਗਾਇ ਅਤੋਲੀ ॥ ਹਰਿ ਸਿਮਰਤ ਨਾਨਕ ਭਈ ਅਮੋਲੀ ॥੨॥੩੫॥ ਕਿ ਆਸਾ ਮਹਲਾ ੫ ॥ ਕਾਮ ਕ੍ਰੋਧ ਮਾਇਆ ਮਦ ਮਤਸਰ ਏ ਖੇਲਤ ਸਭਿ ਜੂਐ ਹਾਰੇ ॥ ਸਤੁ ਸੰਤੋਖੁ ਦਇਆ ਧਰਮੁ ਸਚੁ ਇਹ ਅਪੁਨੈ ਗਿ ਭੀਤਰਿ ਵਾਰੇ ॥੧॥ ਜਨਮ ਮਰਨ ਚੁਕੇ ਸਭਿ ਭਾਰੇ ॥ ਮਿਲਤ ਸੰਗਿ ਭਇਓ ਮਨੁ ਨਿਰਮਲੁ ਗੁਰਿ ਪੂਰੈ ਲੈ ਖਿਨ ਮਹਿ ਤਾਰੇ ॥੧॥ ਰਹਾਉ ॥ ਸਭ ਕੀ ਰੇਨੁ ਹੋਇ ਰਹੈ ਮਨੂਆ ਸਗਲੇ ਦੀਸਹਿ ਮੀਤ ਪਿਆਰੇ ॥ ਸਭ ਮਧੇ ਰਵਿਆ ਮੇਰਾ ਠਾਕੁਰੁ ਦਾਨੁ ਦੇਤ ਸਭਿ ਜੀਅ ਸਮਾਰੇ ॥੨॥ ਏਕੋ ਏਕੁ ਆਪਿ ਇਕੁ ਏਕੈ ਏਕੈ ਹੈ ਸਗਲਾ ਪਾਸਾਰੇ ॥ ਜਪਿ ਜਪਿ ਹੋਏ ਸਗਲ ਸਾਧ ਜਨ ਏਕੁ ਨਾਮੁ ਧਿਆਇ ਬਹੁਤੁ ਉਧਾਰੇ ॥੩॥ ਗਹਿਰ ਗੰਭੀਰ ਬਿਅੰਤ ਗੁਸਾਈ ਅੰਤੁ ਨਹੀ ਕਿਛੁ ਪਾਰਾਵਾਰੇ ॥ ਤੁਰੀ ਕ੍ਰਿਪਾ ਤੇ ਗੁਨ ਗਾਵੈ ਨਾਨਕ ਧਿਆਇ ਧਿਆਇ ਪ੍ਰਭ ਕਉ ਨੂੰ ਨਮਸਕਾਰੇ ॥੪॥੩੬॥ ਆਸਾ ਮਹਲਾ ੫ ॥ ਤੁ ਬਿਅੰਤੁ ਅਵਿਗਤੁ ਅਗੋਚਰੁ ਇਹੁ ਸਭੁ ਤੇਰਾ ਆਕਾਰੁ ॥ ਕਿਆ ਕਿ ਜੋ ਹਮ ਜੰਤ ਕਰਹੁ ਚਤੁਰਾਈ ਜਾਂ ਸਭੁ ਕਿਛੁ ਤੁਝੈ ਮਝਾਰਿ ॥੧॥ ਮੇਰੇ ਸਤਿਗੁਰ ਅਪਨੇ ਬਾਲਿਕ ਰਾਖਹੁ ਲੀਲਾ ਧਾਰਿ ॥ ਦੇਹੁ ਸੁਮਤਿ ਸਦਾ ਗੁਣ ਗਾਵਾ ਮੇਰੇ ਠਾਕੁਰ ਅਗਮ ਅਪਾਰ ॥੧॥ ਰਹਾਉ ॥ ਜੈਸੇ ਜਨਨਿ ਜਠਰ ਮਹਿ ਜੋ ਦੀ ਪ੍ਰਾਨੀ ਓਹੁ ਰਹਤਾ ਨਾਮ ਅਧਾਰਿ ॥ ਅਨਦੁ ਕਰੈ ਸਾਸਿ ਸਾਸਿ ਸਮਾਰੈ ਨਾ ਪੋਹੈ ਅਨਾਰਿ ॥੨॥ ਪਰ ਧਨ ਪਰ ਪਰ ਦਾਰਾ ਪਰ ਨਿੰਦਾ ਇਨ ਸਿਉ ਪ੍ਰੀਤਿ ਨਿਵਾਰਿ ॥ ਚਰਨ ਕਮਲ ਸੇਵੀ ਰਿਦ ਅੰਤਰਿ ਗੁਰ ਪੂਰੇ ਕੈ ਆਧਾਰਿ ॥੩॥ ਹੂ ਮੰਦਰ ਮਹਲਾ ਜੋ ਦੀਸਹਿ ਨਾ ਕੋਈ ਸੰਗਾਰਿ ॥ ਜਬ ਲਗੁ ਜੀਵਹਿ ਕਲੀ ਕਾਲ ਮਹਿ ਜਨ ਨਾਨਕ ਨਾਮੁ ਸਮਾਰਿ॥੪॥੩੭॥ ਆਸਾ ਘਰੁ ੩ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਕ ਰਾਜ ਮਿਲਕ ਜੋਬਨ ਸ੍ਰ ਸੋਭਾ ਰੂਪਵੰਤੁ ਜੁਆਨੀ ॥ ਬਹੁਤੁ ਦਰਬੁ ਹਸਤੀ ਅਰੁ ਘੋੜੇ ਲਾਲ ਲਾਖ ਬੈਂ ਆਨ ॥ ਆਗੈ ਦਰਗਹਿ ਕਾਮਿ ਨ ਆਵੈ ਛੋਡਿ ਚਲੈ ਅਭਿਮਾਨੀ ॥੧॥ ਕਾਹੇ ਏਕ ਬਿਨਾ ਚਿਤੁ ਲਾਈਐ ॥ ਉਠਤ ਬੈਠਤ ਕੇ ਸੋਵਤ ਜਾਗਤ ਸਦਾ ਸਦਾ ਹਰਿ ਧਿਆਈਐ ॥੧॥ ਰਹਾਉ ॥ ਮਹਾ ਬਚਿਤ੍ਰ ਸੁੰਦਰ ਆਖਾੜੇ ਰਣ ਮਹਿ ਜਿਤੇ ਵੀ