ਪੰਨਾ:Guru Granth Sahib Ji.pdf/380

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਵਾੜੇ ॥ ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥ ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਕੇ ਏਕ ਦਿਹਾੜੇ ॥੨॥ ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ॥ ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਕਿ ਕ ਸਬਦੁ ਨ ਪਛਾਨੈ ॥ਨਾਂਗਾ ਆਇਆ ਨਾਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥ ਸੰਤ ਸਜਨ ਸੁਨਹੁ ਸਭਿ ਮੀਤਾ ਕਿ * ਝੂਠਾ ਏਹੁ ਪਸਾਰਾ ॥ ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥ ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ॥੪॥੧॥੩੮॥ ਰਾਗੁ ਆਸਾ ਘਰੁ ੫ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥ ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥ ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥ ਨਾਨਕ ਸਾਧੂ ਸੰਗਿ ਕਿ ਜਾਗੇ ਗਿਆਨ ਰੰਗਿ॥ਵਡਭਾਗੇ ਕਿਰਪਾ ॥੪॥੧॥੩੬॥ ੴ ਸਤਿਗੁਰ ਪ੍ਰਸਾਦਿ॥ ਰਾਗੁ ਆਸਾ ਘਰੁ ੬ ਮਹਲਾ ੫ ॥ ਜੋ ਤੁਧੁ ਭਾਵੈ ਸੋ ਪਰਵਾਨਾ ਸੁਖੁ ਸਹਜੁ ਮਨਿ ਸੋਈ ॥ ਕਰਣ ਕਾਰਣ ਸਮਰਥ ਤੇ ਅਪਾਰਾ ਅਵਰੁ ਨਾਹੀ ਰੇ ਕੋਈ ॥੧॥ ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥ ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥ ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥ ਨ ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥ ਜਾ ਕਉ ਟੇਕ ਤੁਮਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥ ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥ ਭਰਮ ਮੋਹ ਥੋੜ੍ਹਾ ਸਭਿ ਨਿਕਸੇ ਨੂੰ ਨੂੰ ਜਬ ਕਾ ਦਰਸਨੁ ਪਾਇਆ ॥ ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦ll ਕਿ ਆਸਾ ਮਹਲਾ ੫ ॥ ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥ ਈਹਾ ਸੁਖੁ ਨਹੀ ਦਰਗਹ ਢੋਈ ਕਿ ਕਿ ਜਮ ਪੁਰਿ ਜਾਇ ਪਚਾਵੈ ॥੧॥ ਨਿੰਦਕਿ ਅਹਿਲਾ ਜਨਮੁ ਗਵਾਇਆ ॥ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਤੇ ਨ ਪਾਇਆ ॥੧॥ ਰਹਾਉ ॥ ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥ ਤਹਾ ਬਿਗੂਤਾ ਕਿ