ਪੰਨਾ:Guru Granth Sahib Ji.pdf/383

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨਾਨਕ ਨਾਮੁ ਅਧਾਰੁ ਹੀਓ ॥੪॥੮॥੪੭॥ ਆਸਾ ਮਹਲਾ ੫ ॥ ਆਗੈ ਹੀ ਤੇ ਸਭੁ ਕਿਛੁ ਹੂਆ ਅਵਰੁ ਕਿ ਜਾਣੈ ॥ ਗਿਆਨਾ ॥ ਭੂਲ ਚੂਕ ਅਪਨਾ ਬਾਰਿਕੁ ਬਖਸਿਆ ਪਾਰਬ੍ਰਹਮ ਭਗਵਾਨਾ ॥੧॥ ਸਤਿਗੁਰੁ ਮੇਰਾ ਸਦਾ ਦਇਆਲਾ ਤੋਂ ਮੋਹਿ ਦੀਨ ਕਉ ਰਾਖਿ ਲੀਆ ॥ ਕਾਟਿਆ ਰੋਗੁ ਮਹਾ ਸੁਖੁ ਪਾਇਆ ਹਰਿ ਅੰਮ੍ਰਿਤੁ ਮੁਖਿ ਨਾਮੁ ਦੀਆ ॥੧॥ ਰਹਾਉ ॥ ਅਨਿਕ ਪਾਪ ਮੇਰੇ ਪਰਹਰਿਆ ਬੰਧਨ ਕਾਟੇ ਮੁਕਤ ਭਏ ॥ ਅੰਧ ਕੂਪ ਮਹਾ ਘੋਰ ਤੇ ਬਾਹ ਪਕਰਿ ਗੁਰਿ ਤੇ ਕਾਢਿ ਲੀਏ ॥੨॥ ਨਿਰਭਉ ਭਏ ਸਗਲ ਭਉ ਮਿਟਿਆ ਰਾਖੇ ਰਾਖਨਹਾਰੇ ॥ ਐਸੀ ਦਾਤਿ ਤੇਰੀ ਪ੍ਰਭ ਮੇਰੇ ਕਾਰਜ ਦੀ ਸਗਲ ਸਵਾਰੇ ॥੩॥ ਗੁਣ ਨਿਧਾਨ ਸਾਹਿਬ ਮਨਿ ਮੇਲਾ ॥ ਸਰਣਿ ਪਇਆ ਨਾਨਕ ਸੁਹੇਲਾ ॥੪॥੯੪੮ ਆਸਾ ਮਹਲਾ ੫ ॥ ਤੂੰ ਵਿਸਰਹਿ ਤਾਂ ਸਭੁ ਕੋ ਲਾਗੂ ਚੀਤਿ ਆਵਹਿ ਤਾਂ ਸੇਵਾ ॥ ਅਵਰੁ ਨ ਕੋਊ ਦੂਜਾ ਸੂਝੈ ਸਾਚੇ . ਅਲਖ ਅਭੇਵਾ ॥੧॥ ਚੀਤਿ ਆਵੈ ਤਾਂ ਸਦਾ ਦਇਆਲਾ ਲੋਗਨ ਕਿਆ ਵੇਚਾਰੇ ॥ ਬੁਰਾ ਭਲਾ ਕਹੁ ਕਿਸ ਨੋ . ਕਿ ਕਹੀਐ ਸਗਲੇ ਜੀਅ ਤੁਮਾਰੇ ॥੧॥ ਰਹਾਉ ॥ ਤੇਰੀ ਟੇਕ ਤੇਰਾ ਆਧਾਰਾ ਹਾਥ ਦੇਇ ਤੂੰ ਰਾਖਹਿ ॥ ਜਿਸੁ ਜਨ ਕ ਊਪਰਿ ਤੇਰੀ ਕਿਰਪਾ ਤਿਸ ਕਉ ਬਿਪੁ ਨ ਕੋਊ ਭਾਖੈ ॥੨॥ ਓਹੋ ਸੁਖੁ ਓਹਾ ਵਡਿਆਈ ਜੋ ਪ੍ਰਭ ਜੀ ਮਨਿ ਭਾਣੀ ॥ ਜੀ ਕਿ ਤੂੰ ਦਾਨਾ ਤੂੰ ਸਦ ਮਿਹਰਵਾਨਾ ਨਾਮੁ ਮਿਲੈ ਰੰਗੁ ਮਾਣੀ ॥੩॥ ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥ ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦||੪੯॥ ਆਸਾ ਮਹਲਾ ੫ ॥ ਕਰਿ ਤੇ : ਕਿਰਪਾ ਪ੍ਰਭ ਅੰਤਰਜਾਮੀ ਸਾਧਸੰਗਿ ਹਰਿ ਪਾਈਐ ॥ ਖੋਲਿ ਕਿਵਾਰ ਦਿਖਾਲੇ ਦਰਸਨੁ ਪੁਨਰਪਿ ਜਨਮਿ ਨ ਦੇ ਆਈਐ ॥੧II ਮਿਲਉ ਪਰੀਤਮ ਸੁਆਮੀ ਅਪੁਨੇ ਸਗਲੇ ਦੂਖ ਹਰਉ ਰੇ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਾ ਕੈ ਸੰਗਿ ਤਰਉ ਰੇ ॥੧॥ ਰਹਾਉ ॥ ਮਹਾ ਉਦਿਆਨ ਪਾਵਕ ਸਾਗਰ ਭਏ ਹਰਖ ਸੋਗ ਮਹਿ ਬਸਨਾ ॥ ਨੇ ਸਤਿਗੁਰੁ ਭੇਟਿ ਭਇਆ ਮਨੁ ਨਿਰਮਲੁ ਜਪਿ ਅੰਮ੍ਰਿਤੁ ਹਰਿ ਰਸਨਾ ॥੨॥ ਤਨੁ ਧਨੁ ਥਾਪਿ ਕੀਓ ਸਭੁ ਅਪਨਾ ਕ ਕੋਮਲ ਬੰਧਨ ਬਾਂਧਿਆ ॥ ਗੁਰ ਪਰਸਾਦਿ ਭਏ ਜਨ ਮੁਕਤੇ ਹਰਿ ਹਰਿ ਨਾਮੁ ਅਰਾਧਿਆ ॥੩॥ ਰਾਖਿ ਲੀਏ ਕਿ ਕਿ ਪ੍ਰਭਿ ਰਾਖਨਹਾਰੈ ਜੋ ਪ੍ਰਭ ਅਪੁਨੇ ਭਾਣੇ ॥ ਜੀਉ ਪਿੰਡੁ ਸਭੁ ਤੁਮ ਦਾਤੇ ਨਾਨਕ ਸਦ ਕੁਰਬਾਣੇ ॥੪॥੧੧॥ ਕਿ ਦੇ ੫੦॥ ਆਸਾ ਮਹਲਾ ੫ ॥ ਮੋਹ ਮਲਨ ਨੀਦ ਤੇ ਛੁਟਕੀ ਕਉਨੁ ਅਨੁ ਭਇਓ ਰੀ ॥ ਮਹਾ ਮੋਹਨੀ ਤੁਧੁ ਨ ਹੋ