ਪੰਨਾ:Guru Granth Sahib Ji.pdf/385

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅੰਤਰਿ ਬਾਹਰਿ ਏਕੁ ਦਿਖਾਇਆ ॥੪॥੩॥੫੪॥ ਆਸਾ ਮਹਲਾ ੫ ॥ ਪਾਵਤੁ ਰਲੀਆ ਜੋਬਨਿ ਬਲੀਆ ॥ ਨਾਮ ਦੀ ਬਿਨਾ ਮਾਟੀ ਸੰਗਿ ਰਲੀਆ ॥੧॥ ਕਾਨ ਕੁੰਡਲੀਆ ਬਸ ਓਢਲੀਆ ॥ ਸੇਜ ਸੁਖਲੀਆ ਮਨਿ ਗਰਬਲੀਆ ॥੧॥ ਰਹਾਉ ॥ ਤਲੈ ਕੁੰਚਰੀਆ ਸਿਰਿ ਕਨਿਕ ਛਤਰੀਆ ॥ ਹਰਿ ਭਗਤਿ ਬਿਨਾ ਲੇ ਧਰਨਿ ਗਡਲੀਆ ॥੨॥ ਰੂਪ ਸੁੰਦਰੀਆ ਅਨਿਕ ਇਸਤਰੀਆ ॥ ਹਰਿ ਰਸ ਬਿਨੁ ਸਭਿ ਸੁਆਦ ਫਿਕਰੀਆ ॥੩॥ ਮਾਇਆ ਛਲੀਆ ਬਿਕਾਰ ਬਿਖਲੀਆ ॥ ਸਰਣਿ ਨਾਨਕ ਪ੍ਰਭ ਪੁਰਖ ਦਇਅਲੀਆ ॥੪॥੪॥੫੫॥ ਆਸਾ ਮਹਲਾ ੫ ॥ ਏਕੁ ਬਗੀਚਾ ਪੇਡ ਘਨੁ ਕਰਿਆ ॥ ਅੰਮ੍ਰਿਤ ਨਾਮੁ ਤਹਾ ਮਹਿ ਫਲਿਆ ॥੧॥ ਐਸਾ ਕਰਹੁ ਬੀਚਾਰੁ ਗਿਆਨੀ ॥ ਜਾ ਤੇ ਤੇ ਪਾਈਐ ਪਦੁ ਨਿਰਬਾਨੀ ॥ ਆਸਿ ਪਾਸਿ ਬਿਖੁਆ ਕੇ ਕੁੰਟਾ ਬੀਚਿ ਅੰਮ੍ਰਿਤੁ ਹੈ ਭਾਈ ਰੇ ॥੧॥ ਰਹਾਉ ॥ ਸਿੰਚਨਹਾਰੇ ਏਕੈ ਮਾਲੀ ॥ ਖਬਰਿ ਕਰਤੁ ਹੈ ਪਾਤ ਪਤ ਡਾਲੀ ॥੨॥ ਸਗਲ ਬਨਸਪਤਿ ਆਣਿ ਜੜਾਈ ॥ ਸਗਲੀ ਦੇ ਚ ਫੂਲੀ ਨਿਫਲ ਨ ਕਾਈ ॥੩॥ ਅੰਮ੍ਰਿਤ ਫਲੁ ਨਾਮੁ ਜਿਨਿ ਗੁਰ ਤੇ ਪਾਇਆ ॥ ਨਾਨਕ ਦਾਸ ਤਰੀ ਤਿਨਿ ਮਾਇਆ ਕਿ · ॥੪॥੫॥੫੬॥ ਆਸਾ ਮਹਲਾ ੫ ॥ ਰਾਜ ਲੀਲਾ ਤੇਰੈ ਨਾਮਿ ਬਨਾਈ ॥ ਜੋਗੁ ਬਨਿਆ ਤੇਰਾ ਕੀਰਤਨੁ ਗਾਈ ਕਿ ਕਿ ॥੧॥ ਸਰਬ ਸੁਖਾ ਬਨੇ ਤੇਰੈ ਓਲੈ ॥ ਭ੍ਰਮ ਕੇ ਪਰਦੇ ਸਤਿਗੁਰ ਖੋਲੇ ॥੧॥ ਰਹਾਉ ॥ ਹੁਕਮੁ ਬੁਝਿ ਰੰਗ ਰਸ ਮਾਣੇ ॥ ਕਿ ਸਤਿਗੁਰ ਸੇਵਾ ਮਹਾ ਨਿਰਬਾਣੇ ॥੨॥ ਜਿਨਿ ਤੂੰ ਜਾਤਾ ਸੋ ਗਿਰਸਤ ਉਦਾਸੀ ਪਰਵਾਣੁ ॥ ਨਾਮਿ ਰਤਾ ਸੋਈ 1 ਨਿਰਬਾਣੁ ॥੩॥ ਜਾ ਕਉ ਮਿਲਿਓ ਨਾਮੁ ਨਿਧਾਨਾ ॥ ਭਨਤਿ ਨਾਨਕ ਤਾ ਕਾ ਪੂਰ ਖਜਾਨਾ ॥੪॥੬॥੫੭॥ ਆਸਾ । 2 ਮਹਲਾ ੫ ॥ਤੀਰਥਿ ਜਾਉ ਤ ਹਉ ਹਉ ਕਰਤੇ ॥ਪੰਡਿਤ ਪੂਛਉ ਤ ਮਾਇਆ ਰਾਤੇ ॥੧॥ ਸੋ ਅਸਥਾਨੁ ਬਤਾਵਹੁ ਮੀਤਾ ॥ ਜਾ ਕੈ ਹਰਿ ਹਰਿ ਕੀਰਤਨੁ ਨੀਤਾ ॥੧॥ ਰਹਾਉ ॥ ਸਾਸਤ੍ਰ ਬੇਦ ਪਾਪ ਪੁੰਨ ਵੀਚਾਰ॥ ਨਰਕਿ ਸੁਰਗਿ ਨੂੰ ਫਿਰਿ ਫਿਰਿ ਅਉਤਾਰ ॥੨॥ ਗਿਰਸਤ ਮਹਿ ਚਿੰਤ ਉਦਾਸ ਅਹੰਕਾਰ ॥ ਕਰਮ ਕਰਤ ਜੀਅ ਕਉ ਜੰਜਾਰ ॥੩॥ ਅੰਕ ਪ੍ਰਭ ਕਿਰਪਾ ਤੇ ਮਨੁ ਵਸਿ ਆਇਆ ॥ ਨਾਨਕ ਗੁਰਮੁਖਿ ਤਰੀ ਤਿਨਿ ਮਾਇਆ ॥੪॥ ਸਾਧਸੰਗਿ ਹਰਿ ਕੀਰਤਨੁ ਪੰਚ ਕਿ ਗਾਈਐ ॥ ਇਹੁ ਅਸਥਾਨੁ ਗੁਰੁ ਤੇ ਪਾਈਐ ॥੧॥ ਰਹਾਉ ਦੂਜਾ ॥੭॥੫੮॥ ਆਸਾ ਮਹਲਾ ੫ ॥ ਘਰ ਮਹਿ ਕਿ ਦੀ ਸੂਖ ਬਾਹਰਿ ਫੁਨਿ ਸੂਖਾ ॥ ਹਰਿ ਸਿਮਰਤ ਸਗਲ ਬਿਨਾਸੇ ਦੂਖਾ ॥੧॥ ਸਗਲ ਸੂਖ ਜਾਂ ਤੂੰ ਚਿਤਿ ਆਵੈ ॥