ਪੰਨਾ:Guru Granth Sahib Ji.pdf/389

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਆਗੈ ਗਤਿ ਪਾਈ ॥੪॥੨੨॥੭੩॥ ਆਸਾ ਮਹਲਾ ੫ ॥ ਤੂ ਮੇਰਾ ਤਰੰਗੁ ਹਮ ਮੀਨ ਤੁਮਾਰੇ ॥ ਤੂ ਮੇਰਾ ਠਾਕੁਰੁ ਦੇ ਕਿ ਹਮ ਤੇਰੈ ਦੁਆਰੇ ॥੧॥ ਤੂੰ ਮੇਰਾ ਕਰਤਾ ਹਉ ਸੇਵਕੁ ਤੇਰਾ ॥ ਸਰਣਿ ਗਹੀ ਪ੍ਰਭ ਗੁਨੀ ਗਹੇਰਾ ॥੧॥ ਰਹਾਉ ॥ ਤੂ ਕਿ ਮੇਰਾ ਜੀਵਨੁ ਤੂ ਆਧਾਰੁ॥ ਤੁਝਹਿ ਪੇਖਿ ਬਿਗਸੈ ਕਉਲਾਰੁ ॥੨॥ ਤੂ ਮੇਰੀ ਗਤਿ ਪਤਿ ਤੂ ਪਰਵਾਨੁ॥ ਤੂ ਸਮਰਥੁ ਤੇ ਮੈ ਤੇਰਾ ਤਾਣੁ ॥੩॥ ਅਨਦਿਨੁ ਜਪਉ ਨਾਮ ਗੁਣਤਾਸਿ ॥ ਨਾਨਕ ਕੀ ਪ੍ਰਭ ਪਹਿ ਅਰਦਾਸਿ ॥੪॥੨੩॥੭੪॥ ਤੇ ਆਸਾ ਮਹਲਾ ੫ ॥ ਰੋਵਹਾਰੈ ਝੂਠੁ ਕਮਾਨਾ ॥ ਹਸਿ ਹਸਿ ਸੋਗੁ ਕਰਤ ਬੇਗਾਨਾ ॥੧॥ ਕੋ ਮੁਆ ਕਾ ਕੈ ਘਰਿ ਗਾਵਨੁ ॥ਕੋ ਰੋਵੈ ਕੋ ਹਸਿ ਹਸਿ ਪਾਵਨੁ ॥੧॥ ਰਹਾਉ ॥ ਬਾਲ ਬਿਵਸਥਾ ਤੇ ਬਿਰਧਾਨਾ ॥ਪਹੁਚਿ ਨ ਮੁਕਾ ਫਿਰਿ ॥ ਪਛੁਤਾਨਾ ॥੨॥ ਤ੍ਰਿਹੁ ਗੁਣ ਮਹਿ ਵਰਤੈ ਸੰਸਾਰਾ ॥ ਨਰਕ ਸੁਰਗ ਫਿਰਿ ਫਿਰਿ ਅਉਤਾਰਾ ॥੩॥ ਕਹੁ ਨਾਨਕ . ਨੇ ਜੋ ਲਾਇਆ ਨਾਮ ॥ ਸਫਲ ਜਨਮੁ ਤਾ ਕਾ ਪਰਵਾਨ ॥੪॥੨੪॥੭੫॥ ਆਸਾ ਮਹਲਾ ੫ ॥ ਸੋਇ ਰਹੀ ਪ੍ਰਭ ਕੇ ਕ ਖਬਰਿ ਨ ਜਾਨੀ ॥ ਭੋਰੁ ਭਇਆ ਬਹੁਰਿ ਪਛੁਤਾਨੀ ॥੧॥ ਪ੍ਰਿਅ ਪ੍ਰੇਮ ਸਹਜਿ ਮਨਿ ਅਨਦੁ ਧਰਉ ਰੀ ॥ ਪ੍ਰਭ ਕਿ ਕੋ ਮਿਲਬੇ ਕੀ ਲਾਲਸਾ ਤਾ ਤੇ ਆਲਸੁ ਕਹਾ ਕਰਉ ਰੀ ॥੧॥ ਰਹਾਉ ॥ ਕਰ ਮਹਿ ਅੰਮ੍ਰਿਤੁ ਆਣਿ ਨਿਸਾਰਿਓ ॥ ਕਿ ਦੀ ਖਿਸਰਿ ਗਇਓ ਭੂਮ ਪਰਿ ਡਾਰਿਓ ॥੨॥ ਸਾਦਿ ਮੋਹਿ ਲਾਦੀ ਅਹੰਕਾਰੇ ॥ ਦੋਸੁ ਨਾਹੀ ਪ੍ਰਭ ਕਰਣੈਹਾਰੇ ॥੩॥ ਸਾਧਸੰਗਿ ਮਿਟੇ ਭਰਮ ਅੰਧਾਰੇ ॥ ਨਾਨਕ ਮੇਲੀ ਸਿਰਜਣਹਾਰੇ ॥੪॥੨੫॥੭੬॥ ਆਸਾ ਮਹਲਾ ੫ ॥ ਚਰਨ ਕਮਲ ਕੀ ਆਸ ਪਿਆਰੇ ॥ ਜਮਕੰਕਰ ਨਸਿ ਗਏ ਵਿਚਾਰੇ ॥੧॥ ਤੂ ਚਿਤਿ ਆਵਹਿ ਤੇਰੀ ਮਇਆ ॥ . ਸਿਮਰਤ ਨਾਮ ਸਗਲ ਰੋਗ ਖਇਆ ॥੧॥ ਰਹਾਉ ॥ ਅਨਿਕ ਦੁਖ ਦੇਵਹਿ ਅਵਰਾ ਕਉ ॥ ਪਹੁਚਿ ਨ ਸਾਕਹਿ 1 ਜਨ ਤੇਰੇ ਕਉ ॥੨॥ ਦਰਸ ਤੇਰੇ ਕੀ ਪਿਆਸ ਮਨਿ ਲਾਗੀ ॥ ਸਹਜ ਅਨੰਦ ਬਸੈ ਬੈਰਾਗੀ ॥੩॥ ਨਾਨਕ ਕੀ ? ਅਰਦਾਸਿ ਸੁਣੀਜੈ ॥ ਕੇਵਲ ਨਾਮੁ ਰਿਦੇ ਮਹਿ ਦੀਜੈ ॥੪॥੨੬॥੭੭॥ ਆਸਾ ਮਹਲਾ ੫ ॥ ਮਨੁ ਤ੍ਰਿਪਤਾਨੋ ਮਿਟੇ ਕਿ ਕ ਜੰਜਾਲ ॥ ਪ੍ਰਭੁ ਅਪੁਨਾ ਹੋਇਆ ਕਿਰਪਾਲ ॥੧॥ ਸੰਤ ਪ੍ਰਸਾਦਿ ਭਲੀ ਬਨੀ ॥ ਜਾ ਕੈ ਹਿ ਸਭੁ ਕਿਛੁ ਹੈ ਪੂਰਨੁ ਦੀ ਸੋ ਭੇਟਿਆ ਨਿਰਭੈ ਧਨੀ ॥੧॥ ਰਹਾਉ ॥ ਨਾਮੁ ਦ੍ਰਿੜਾਇਆ ਸਾਧ ਕ੍ਰਿਪਾਲ ॥ ਮਿਟਿ ਗਈ ਭੁਖ ਮਹਾ ਬਿਕਰਾਲ ਕਿ ਐ ॥੨॥ ਠਾਕੁਰਿ ਅਪੁਨੈ ਕੀਨੀ ਦਾਤਿ ॥ ਜਲਨਿ ਬੁਝੀ ਮਨਿ ਹੋਈ ਸਾਂਤਿ ॥੩॥ ਮਿਟਿ ਗਈ ਭਾਲ ਮਨੁ ਕਿ