ਪੰਨਾ:Guru Granth Sahib Ji.pdf/390

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਹਜਿ ਸਮਾਨਾ ॥ ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮il ਆਸਾ ਮਹਲਾ ੫ ॥ ਠਾਕੁਰ ਸਿਉ ਜਾ ਕੀ ਦੀ ਬਨਿ ਆਈ ॥ ਭੋਜਨ ਪੂਰਨ ਰਹੇ ਅਘਾਈ ॥੧॥ ਕਛੂ ਨ ਥੋਰਾ ਹਰਿ ਭਗਤਨ ਕਉ ॥ ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥ ਜਾ ਕਾ ਧਨੀ ਅਗਮ ਗੁਸਾਈ ॥ ਮਾਨੁਖ ਕੀ ਕਹੁ ਕੇਤ ਚਲਾਈ ॥੨॥ ਜਾ ਕੀ ਸੇਵਾ ਦੇ ਦਸ ਅਸਟ ਸਿਧਾਈ ॥ ਪਲਕ ਦ੍ਰਿਸਟਿ ਤਾ ਕੀ ਲਾਗਹੁ ਪਾਈ ॥੩॥ ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥ ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥ ਆਸਾ ਮਹਲਾ ੫ ॥ ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥ ਦੇ ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥ ਮਿਟਿ ਗਈ ਗਣਤ ਬਿਨਾਸਿਉ ਸੰਸਾ ॥ ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥ਜਉ ਮੈ ਅਪੁਨਾ ਸਾਹਿਬੁ ਚੀਤਿ॥ ਤਉ ਭਉ ਮਿਟਿਓ ਮੇਰੇ ਮੀਤ ॥੨॥ ਜਉ ਮੈ ਓਟ ਗਹੀ ਜੋ ਪ੍ਰਭ ਤੇਰੀ ॥ ਤਾਂ ਪੂਰਨ ਹੋਈ ਮਨਸਾ ਮੇਰੀ ॥੩॥ ਦੇਖਿ ਚਲਿਤ ਮਨਿ ਭਏ ਦਿਲਾਸਾ ॥ ਨਾਨਕ ਦਾਸ ਤੇਰਾ ਨੂੰ ਭਰਵਾਸਾ ॥੪॥੨੯॥੮੦ll ਆਸਾ ਮਹਲਾ ੫ ॥ ਅਨਦਿਨੁ ਮੂਸਾ ਲਾਜੁ ਟੁਕਾਈ ॥ ਗਿਰਤ ਕੂਪ ਮਹਿ ਖਾਹਿ ਕਿ · ਮਿਠਾਈ ॥੧॥ ਸੋਚਤ ਸਾਚਤ ਰੈਨਿ ਬਿਹਾਨੀ ॥ ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਮਰੈ ਜੀ ਸਾਰਿੰਗਪਾਨੀ ॥੧॥ ਰਹਾਉ ॥ ਦੁਮ ਕੀ ਛਾਇਆ ਨਿਹਚਲ ਗਿਹੁ ਬਾਧਿਆ ॥ ਕਾਲ ਕੇ ਫਾਂਸਿ ਸਕਤ ਸਰੁ ॥ ਤੇ ਸਾਧਿਆ ॥੨॥ ਬਾਲੂ ਕਨਾਰਾ ਤਰੰਗ ਮੁਖਿ ਆਇਆ ॥ ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥ ਸਾਧਸੰਗਿ ਤੇ ਜਪਿਓ ਹਰਿ ਰਾਇ ॥ ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥ ਆਸਾ ਮਹਲਾ ੫ ਦੁਤੁਕੇ ੯॥ ਉਨ ਕੇ ਤੇ ਸੰਗਿ ਤੂ ਕਰਤੀ ਕੇਲ॥ ਉਨ ਕੈ ਸੰਗਿ ਹਮ ਤੁਮ ਸੰਗਿ ਮੇਲ॥ ਉਨ ਕੈ ਸੰਗਿ ਤੁਮ ਸਭੁ ਕੋਊ ਲੋਰੈ॥ ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥lਤੇ ਬੈਰਾਗੀ ਕਹਾ ਸਮਾਏ ॥ ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥ ਉਨ ਕੈ ਸੰਗਿ ਤੁ ਨ ਨੂੰ ਗ੍ਰਿੜ੍ਹ ਮਹਿ ਮਾਹਰਿ॥ ਉਨ ਕੈ ਸੰਗਿ ਤੂ ਹੋਈ ਹੈ ਜਾਹਰਿ॥ ਉਨ ਕੈ ਸੰਗਿ ਤੂ ਰਖੀ ਪਪੋਲਿ ॥ ਓਸੁ ਬਿਨਾ ਤੂੰ ਛੁਟਕੀ ਕਿ ਕ ਰੋਲਿ ॥੨॥ ਉਨ ਕੈ ਸੰਗਿ ਤੇਰਾ ਮਾਨੁ ਮਹਤੁ ॥ ਉਨ ਕੈ ਸੰਗਿ ਤੁਮ ਸਾਕੁ ਜਗਤੁ॥ ਉਨ ਕੈ ਸੰਗਿ ਤੇਰੀ ਸਭ ਬਿਧਿ ਜਾਂਚ ਕਿ ਥਾਟੀ ॥ ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥ ਓਹੁ ਬੈਰਾਗੀ ਮਰੈ ਨ ਜਾਇ ॥ ਹੁਕਮੇ ਬਾਧਾ ਕਾਰ ਕਮਾਇ ॥ ਕਿ ਜੋੜਿ ਵਿਛੋੜੇ ਨਾਨਕ ਥਾਪਿ ॥ ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥ ਆਸਾ ਮਹਲਾ ੫ ॥ ਪੰਨੇ = ਆਤ =