ਪੰਨਾ:Guru Granth Sahib Ji.pdf/394

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਲਾਲ ਜਵੇਹਰ ਭਰੇ ਭੰਡਾਰ॥ ਤੋਟਿ ਨ ਆਵੈ ਜਪਿ ਨਿਰੰਕਾਰ ॥ ਅੰਮ੍ਰਿਤ ਸਬਦੁ ਪੀਵੈ ਜਨੁ ਕੋਇ ॥ ਨਾਨਕ ਤਾ ਕੀ ਪਰਮ ਗਤਿ ਹੋਇ ॥੨॥੪੧॥੯੨॥ ਆਸਾ ਘਰੁ ੭ ਮਹਲਾ ੫ ॥ ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥ਸੰਗੀ ਦੇ ਸਾਥੀ ਸਗਲ ਤਰਾਂਈ ॥੧॥ ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥ ਸਿਮਰਿ ਸਿਮਰਿ ਤਿਸੁ ਸਦਾ ਸਮਾਲੇ ॥੧॥ ਦੇ ਰਹਾਉ ॥ ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥ ਆਸਾ ਮਹਲਾ ੫ ॥ ਸਾਧੂ ਸੰਗਤਿ ਤਰਿਆ ਸੰਸਾਰੁ ॥ ਹਰਿ ਕਾ ਨਾਮੁ ਮਨਹਿ ਆਧਾਰੁ ॥੧॥ ਚਰਨ ਕਮਲ ਗੁਰਦੇਵ ਪਿਆਰੇ ॥ ਦੀ ਪੂਜਹਿ ਸੰਤ ਹਰਿ ਪ੍ਰੀਤਿ ਪਿਆਰੇ ॥੧॥ ਰਹਾਉ ॥ ਜਾ ਕੈ ਮਸਤਕਿ ਲਿਖਿਆ ਭਾਗੁ ॥ ਕਹੁ ਨਾਨਕ ਤਾ ਕਾ ਥਿਰੁ ਸੋਹਾਗੁ ॥੨॥੪੩॥੯੪॥ ਆਸਾ ਮਹਲਾ ੫ ॥ ਮੀਠੀ ਆਗਿਆ ਪਿਰ ਕੀ ਲਾਗੀ ॥ ਸਉਕਨਿ ਘਰ ਕੀ ਕੰਤ ਤਿਆਗੀ ॥ ਪ੍ਰਿਅ ਸੋਹਾਗਨਿ ਸੀਗਾਰਿ ਕਰੀ ॥ ਮਨ ਮੇਰੇ ਕੀ ਤਪਤਿ ਹਰੀ ॥੧॥ ਭਲੋ ਭਇਓ ਪ੍ਰਿਅ ਕਹਿਆ ਕਿ ਮਾਨਿਆ ॥ ਸੁਖੁ ਸਹਜੁ ਇਸੁ ਘਰ ਕਾ ਜਾਨਿਆ ॥ ਰਹਾਉ ॥ ਹਉ ਬੰਦੀ ਪ੍ਰਿਅ ਖਿਜਮਤਦਾਰ ॥ ਓਹੁ ਅਬਿਨਾਸੀ ॥ ਕਿ ਅਗਮ ਅਪਾਰ ॥ ਲੇ ਪਖਾ ਪਿਅ ਝਲਉ ਪਾਏ ॥ ਭਾਗਿ ਗਏ ਪੰਚ ਦੂਤ ਲਾਵੇ ॥੨॥ ਨਾ ਮੈ ਕਲ ਨਾ ਸੋਭਾਵੰਤ ॥ ਕਿਆ ਜਾਨਾ ਕਿਉ ਭਾਨੀ ਕੰਤ ॥ ਮੋਹਿ ਅਨਾਥ ਗਰੀਬ ਨਿਮਾਨੀ ॥ ਕੰਤ ਪਕਰਿ ਹਮ ਕੀਨੀ ਰਾਨੀ ॥੩॥ ਜੋ ਜਬ ਮੁਖਿ ਪ੍ਰੀਤਮੁ ਸਾਜਨੁ ਲਾਗਾ ॥ ਸੂਖ ਸਹਜ ਮੇਰਾ ਧਨੁ ਸੋਹਾਗਾ ॥ ਕਹੁ ਨਾਨਕ ਮੋਰੀ ਪੂਰਨ ਆਸਾ ॥ * ਸਤਿਗੁਰ ਮੇਲੀ ਪ੍ਰਭ ਗੁਣਤਾਸਾ ॥੪॥੧॥੯੫॥ ਆਸਾ ਮਹਲਾ ੫ ॥ ਮਾਥੈ ਤ੍ਰਿਕੁਟੀ ਦ੍ਰਿਸਟਿ ਕਰੂਰਿ ॥ ਬੋਲੈ ॥ ਕਉੜਾ ਜਿਹਬਾ ਕੀ ਫੂੜਿ ॥ ਸਦਾ ਭੂਖੀ ਪਿਰੁ ਜਾਨੈ ਦੂਰਿ ॥੧॥ ਐਸੀ ਇਸਤ੍ਰੀ ਇਕ ਰਾਮਿ ਉਪਾਈ ॥ ਨੇ ਉਨਿ ਸਭੁ ਜਗੁ ਖਾਇਆ ਹਮ ਗੁਰਿ ਰਾਖੇ ਮੇਰੇ ਭਾਈ ॥ ਰਹਾਉ ॥ ਪਾਇ ਠਗਉਲੀ ਸਭੁ ਜਗੁ ਜੋਹਿਆ ॥ ਕਿ ਬ੍ਰਹਮਾ ਬਿਸਨੁ ਮਹਾਦੇਉ ਮੋਹਿਆ ॥ ਗੁਰਮੁਖਿ ਨਾਮਿ ਲਗੇ ਸੇ ਸੋਹਿਆ ॥੨॥ ਵਰਤ ਨੇਮ ਕਰਿ ਥਾਕੇ ਦੇ ਕ ਪੁਨਹਚਰਨਾ ॥ ਤਟ ਤੀਰਥ ਭਵੇ ਸਭ ਧਰਨਾ ॥ ਸੇ ਉਬਰੇ ਜਿ ਸਤਿਗੁਰ ਕੀ ਸਰਨਾ ॥੩॥ ਮਾਇਆ ਮੋਹਿ ਕਿ ਕਿ ਸਭੋ ਜਗੁ ਬਾਧਾ ॥ ਹਉਮੈ ਪਚੈ ਮਨਮੁਖ ਮੁਖਾ ॥ ਗੁਰ ਨਾਨਕ ਬਾਹ ਪਕਰਿ ਹਮ ਰਾਖਾ ॥੪॥੨॥੯੬॥ ਕਿ ਆਸਾ ਮਹਲਾ ੫ ॥ ਸਰਬ ਦੁਖ ਜਬ ਬਿਸਰਹਿ ਸੁਆਮੀ ॥ ਈਹਾ ਊਹਾ ਕਾਮਿ ਨ ਪਾਨੀ ॥੧॥ ਸੰਤ ਡਿਪਤਾਸੇ ਦੇ