ਪੰਨਾ:Guru Granth Sahib Ji.pdf/395

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਹਰਿ ਹਰਿ ਧਾਇ॥ ਕਰਿ ਕਿਰਪਾ ਅਪੁਨੈ ਨਾਇ ਲਾਏ ਸਰਬ ਸੂਖ ਪ੍ਰਭ ਤੁਮਰੀ ਰਜਾਇ ॥ ਰਹਾਉ ॥ ਸੰਗਿ ਹੋਵਤ ਕਉ ਕੇ ਜਾਨਤ ਦੂਰਿ ॥ ਸੋ ਜਨੁ ਮਰਤਾ ਨਿਤ ਨਿਤ ਝੂਰਿ ॥੨॥ ਜਿਨਿ ਸਭੁ ਕਿਛੁ ਦੀਆ ਤਿਸੁ ਚਿਤਵਤ ਨਾਹਿ ॥ ਮਹਾ ਕਿ ਬਿਖਿਆ ਮਹਿ ਦਿਨੁ ਰੈਨਿ ਜਾਹਿ ॥੩॥ ਕਹੁ ਨਾਨਕ ਪ੍ਰਭ ਸਿਮਰਹੁ ਏਕ ॥ ਗਤਿ ਪਾਈਐ ਗੁਰ ਪੂਰੇ ਟੇਕ ॥੪ ॥੩॥੯੭॥ ਆਸਾ ਮਹਲਾ ੫ ॥ ਨਾਮੁ ਜਪਤ ਮਨੁ ਤਨੁ ਸਭੁ ਹਰਿਆ ॥ ਕਲਮਲ ਦੋਖ ਸਗਲ ਪਰਹਰਿਆ ॥ ੧॥ ਸੋਈ ਦਿਵਸੁ ਭਲਾ ਮੇਰੇ ਭਾਈ ॥ ਹਰਿ ਗੁਨ ਗਾਇ ਪਰਮ ਗਤਿ ਪਾਈ ॥ ਰਹਾਉ ॥ ਸਾਧ ਜਨਾ ਕੇ ਪੁਜੇ ਪੈਰ ॥ ਮਿਟੇ ਉਪ ਮਨ ਤੇ ਬੈਰ ॥੨॥ ਗੁਰ ਪੂਰੇ ਮਿਲਿ ਝਗਰੁ ਚੁਕਾਇਆ ॥ ਪੰਚ ਦੂਤ ਸਭਿ ਵਸਗਤਿ ਆਇਆ ॥ ੩॥ ਜਿਸੁ ਮਨਿ ਵਸਿਆ ਹਰਿ ਕਾ ਨਾਮੁ ॥ ਨਾਨਕ ਤਿਸੁ ਊਪਰਿ ਕੁਰਬਾਨ ॥੪॥੪॥੯੮॥ ਆਸਾ ਮਹਲਾ ੫ ॥ ਗਾਵਿ ਲੇਹਿ ਤੂ ਗਾਵਨਹਾਰੇ॥ ਜੀਅ ਪਿੰਡ ਕੇ ਪ੍ਰਾਨ ਅਧਾਰੇ ॥ ਜਾ ਕੀ ਸੇਵਾ ਸਰਬ ਸੁਖ ਪਾਵਹਿ ॥ ਅਵਰ ਕਾਹੂ ਕਿ ਪਹਿ ਬਹੁੜਿ ਨ ਜਾਵਹਿ ॥੧॥ ਸਦਾ ਅਨੰਦ ਅਨੰਦ ਸਾਹਿਬੁ ਗੁਨ ਨਿਧਾਨ ਨਿਤ ਨਿਤ ਜਪੀਐ ॥ ਬਲਿਹਾਰੀ । ਜੋ ਤਿਸੁ ਸੰਤ ਪਿਆਰੇ ਜਿਸੁ ਪ੍ਰਸਾਦਿ ਪ੍ਰਭੁ ਮਨਿ ਵਾਸੀਐ ॥ ਰਹਾਉ ॥ ਜਾ ਕਾ ਦਾਨੁ ਨਿਖੁਟੈ ਨਾਹੀ ॥ ਭਲੀ ਭਾਤਿ ਬੈਂਕ ਦੀ ਸਭ ਸਹਜਿ ਸਮਾਹੀ ॥ ਜਾ ਕੀ ਬਖਸ ਨ ਮੇਟੈ ਕੋਈ ॥ ਮਨਿ ਵਾਸਾਈਐ ਸਾਚਾ ਸੋਈ ॥੨॥ ਸਗਲ ਸਮਗ੍ਰ ਗ੍ਰਿੜ੍ਹ ਤੋਂ ਜਾ ਕੈ ਪੂਰਨ ॥ ਪ੍ਰਭ ਕੇ ਸੇਵਕ ਦੂਖ ਨ ਝੂਰਨ ॥ ਓਟ ਗਹੀ ਨਿਰਭਉ ਪਦੁ ਪਾਈਐ ॥ ਸਾਸਿ ਸਾਸਿ ਸੋ ਗੁਨ ਨਿਧਿ ਗਾਈਐ ॥੩॥ ਦੂਰਿ ਨ ਹੋਈ ਕਤਹੂ ਜਾਈਐ ॥ ਨਦਰਿ ਕਰੇ ਤਾ ਹਰਿ ਹਰਿ ਪਾਈਐ ॥ ਅਰਦਾਸਿ ਕਰੀ ਨਾ ਪੂਰੇ ਗੁਰ ਪਾਸਿ ॥ ਨਾਨਕੁ ਮੰਗੈ ਹਰਿ ਧਨੁ ਰਾਸਿ ॥੪॥੫॥੯੯॥ ਆਸਾ ਮਹਲਾ ੫ ॥ ਪ੍ਰਥਮੇ ਮਿਟਿਆ ਤਨ ਕਾ ਦੂਖ ॥ ਮਨ ਸਗਲ ਕਉ ਹੋਆ ਸੁਖੁ ॥ ਕਰਿ ਕਿਰਪਾ ਗੁਰ ਦੀਨੋ ਨਾਉ ॥ ਬਲਿ ਬਲਿ ਤਿਸੁ ਸਤਿਗੁਰ ਕਉ . ਹੈ ਜਾਉ ॥੧॥ ਗੁਰੁ ਪੂਰਾ ਪਾਇਓ ਮੇਰੇ ਭਾਈ ॥ ਰੋਗ ਸੋਗ ਸਭ ਦੁਖ ਬਿਨਾਸੇ ਸਤਿਗੁਰ ਕੀ ਸਰਣਾਈ ॥ ਰਹਾਉ ॥ ਕਿ ਗੁਰ ਕੇ ਚਰਨ ਹਿਰਦੈ ਵਸਾਏ ॥ ਮਨ ਚਿੰਤਤ ਸਗਲੇ ਫਲ ਪਾਏ ॥ ਅਗਨਿ ਬੁਝੀ ਸਭ ਹੋਈ ਸਾਂਤਿ ॥ ਕਰਿ ਬੈਂਕ ਦੀ ਕਿਰਪਾ ਗੁਰਿ ਕੀਨੀ ਦਾਤਿ ॥੨॥ ਨਿਥਾਵੇ ਕਉ ਗੁਰਿ ਦੀਨੋ ਥਾਨੁ ॥ ਨਿਮਾਣੇ ਕਉ ਗੁਰਿ ਕੀਨੋ ਮਾਨੁ ॥ ਬੰਧਨ ਬੈਂਕ ਕਿ ਕਾਟਿ ਸੇਵਕ ਕਰਿ ਰਾਖੇ ॥ ਅੰਮ੍ਰਿਤ ਬਾਨੀ ਰਸ ਚਾਖੇ ॥੩॥ ਵਡੈ ਭਾਗਿ ਪੂਜ ਗੁਰ ਚਰਨਾ ॥ ਸਗਲ ਤਿਆਗਿ ਦੀ