ਪੰਨਾ:Guru Granth Sahib Ji.pdf/396

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪਾਈ ਪ੍ਰਭ ਸਰਨਾ ॥ ਗੁਰੁ ਨਾਨਕ ਜਾ ਕਉ ਭਇਆ ਦਇਆਲਾ ॥ ਸੋ ਜਨੁ ਹੋਆ ਸਦਾ ਨਿਹਾਲਾ ॥੪॥੬॥੧੦oll ਕਿ ਆਸਾ ਮਹਲਾ ੫ ॥ ਸਤਿਗੁਰ ਸਾਚੈ ਦੀਆ ਭੇਜਿ ॥ ਚਿਰੁ ਜੀਵਨੁ ਉਪਜਿਆ ਸੰਜੋਗਿ ॥ ਉਦਰੈ ਮਾਹਿ ਆਇ ਮੈ ਕੀਆ ਨਿਵਾਸੁ ॥ ਮਾਤਾ ਕੈ ਮਨਿ ਬਹੁਤੁ ਬਿਗਾਸੁ ॥੧॥ ਜੰਮਿਆ ਪੂਤੁ ਭਗਤੁ ਗੋਵਿੰਦ ਕਾ ॥ ਪ੍ਰਗਟਿਆ ਸਭ ਤੇ ਮਹਿ ਲਿਖਿਆ ਧੁਰ ਕਾ ॥ ਰਹਾਉ ॥ ਦਸੀ ਮਾਸੀ ਹੁਕਮਿ ਬਾਲਕ ਜਨਮੁ ਲੀਆ ॥ ਮਿਟਿਆ ਸੋਗੁ ਮਹਾ ਅਨੰਦੁ ਤੇ ਦੇ ਥੀਆ ॥ ਗੁਰਬਾਣੀ ਸਖੀ ਅਨੰਦੁ ਗਾਵੈ ॥ ਸਾਚੇ ਸਾਹਿਬ ਕੈ ਮਨਿ ਭਾਵੈ ॥੨॥ ਵਧੀ ਵੇਲ ਬਹੁ ਪੀੜੀ ਚਾਲੀ ॥ ਧਰਮ ਕਲਾ ਹਰਿ ਬੰਧਿ ਬਹਾਲੀ ॥ ਮਨ ਚਿੰਦਿਆ ਸਤਿਗੁਰੂ ਦਿਵਾਇਆ ॥ ਭਏ ਅਚਿੰਤ ਏਕ ਲਿਵ ਲਾਇਆ ॥੩॥ ਜਿਉ ਬਾਲਕੁ ਪਿਤਾ ਊਪਰਿ ਕਰੇ ਬਹੁ ਮਾਣੁ ॥ ਬੁਲਾਇਆ ਬੋਲੈ ਗੁਰ ਕੈ ਭਾਣਿ ॥ ਗੁਝੀ ਛੰਨੀ ਨਾਹੀ ਬਾਤ ॥ ਨੂੰ ਗੁਰੁ ਨਾਨਕੁ ਤੁਠਾ ਕੀਨੀ ਦਾਤਿ ॥੪॥੭॥੧੦੧॥ ਆਸਾ ਮਹਲਾ ੫ ॥ ਗੁਰ ਪੂਰੇ ਰਾਖਿਆ ਦੇ ਹਾਥ ॥ ਨੂੰ ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥ ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥ ਜੀਅ ਕੀ ਅਰਦਾਸਿ ਗੁਰੂ ਪਹਿ ਕਿ ਪਾਈ ॥ ਰਹਾਉ ॥ ਸਰਨਿ ਪਰੇ ਸਾਚੇ ਗੁਰਦੇਵ ॥ ਪੂਰਨ ਹੋਈ ਸੇਵਕ ਸੇਵ ॥੨॥ ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ਤੋਂ ਕਹੁ ਨਾਨਕ ਗੁਰ ਕਉ ਕੁਰਬਾਨ॥੩॥੮॥੧੦੨॥ ਆਸਾ ਘਰੁਕਾਫੀ ਮਹਲਾ ੫ ੴ ਸਤਿਗੁਰ ਪ੍ਰਸਾਦਿ॥ ਮੈ ਬੰਦਾ ਬੈ ਖਰੀਦੁ ਸਚੁ ਸਾਹਿਬੁ ਮੇਰਾ ॥ ਜੀਉ ਪਿੰਡੁ ਸਭੁ ਤਿਸ ਦਾ ਸਭੁ ਕਿਛੁ ਹੈ ਤੇਰਾ ॥੧॥ ਮਾਣੁ ਨਿਮਾਣੇ ਤੂੰ ਤੇ ਧਣੀ ਤੇਰਾ ਭਰਵਾਸਾ ॥ ਬਿਨੁ ਸਾਚੇ ਅਨ ਟੇਕ ਹੈ ਸੋ ਜਾਣਹੁ ਕਾਚਾ ॥੧॥ ਰਹਾਉ ॥ ਤੇਰਾ ਹੁਕਮੁ ਅਪਾਰ ਹੈ ਕੋਈ ਅੰਤੁ ਨ ਪਾਏ ॥ ਜਿਸੁ ਗੁਰੁ ਪੂਰਾ ਭੇਟਸੀ ਸੋ ਚਲੈ ਰਜਾਏ ॥੨॥ ਚਤੁਰਾਈ ਸਿਆਣਪਾ ਕਿਤੈ ਕਾਮਿ ਨ ਆਈਐ ॥ ਨੂੰ ਤੁਠਾ ਸਾਹਿਬੁ ਜੋ ਦੇਵੈ ਸੋਈ ਸੁਖੁ ਪਾਈਐ ॥੩॥ ਜੇ ਲਖ ਕਰਮ ਕਮਾਈਅਹਿ ਕਿਛੁ ਪਵੈ ਨ ਬੰਧਾ ॥ ਜਨ ਨਾਨਕ ਨੇਕ ਕ ਕੀਤਾ ਨਾਮੁ ਧਰ ਹੋਰੁ ਛੋਡਿਆ ਧੰਧਾ ॥੪॥੧॥੧੦੩॥ ਆਸਾ ਮਹਲਾ ੫ ॥ ਸਰਬ ਸੁਖਾ ਮੈ ਭਾਲਿਆ ਹਰਿ ਜੇਵਡੁ ਚੀਕ ਕਿ ਨ ਕੋਈ ॥ ਗੁਰ ਤੁਠੇ ਤੇ ਪਾਈਐ ਸਚੁ ਸਾਹਿਬੁ ਸੋਈ ॥੧॥ ਬਲਿਹਾਰੀ ਗੁਰ ਆਪਣੇ ਸਦ ਸਦ ਕੁਰਬਾਨਾ ॥ ਨਾਮੁ ਕਿ ਪੰ ਨ ਵਿਸਰਉ ਇਕੁ ਖਿਨੁ ਚਸਾ ਇਹੁ ਕੀਜੈ ਦਾਨਾ ॥੧॥ ਰਹਾਉ ॥ ਭਾਗਠੁ ਸਚਾ ਸੋਇ ਹੈ ਜਿਸੁ ਹਰਿ ਧਨੁ ਕਿ