ਪੰਨਾ:Guru Granth Sahib Ji.pdf/399

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਮਾਹਿ ॥ ਸੀਤਲੁ ਹਰਿ ਹਰਿ ਨਾਮੁ ਸਿਮਰਤ ਤਪਤਿ ਜਾਇ ॥੩॥ ਸੂਖ ਸਹਜ ਆਨੰਦ ਘਣਾ ਨਾਨਕ ਜਨ ਧੂਰਾ ॥ ਤੇ ਕਾਰਜ ਸਗਲੇ ਸਿਧਿ ਭਏ ਭੇਟਿਆ ਗੁਰੁ ਪੂਰਾ ॥੪॥੧੦॥੧੧੨॥ ਆਸਾ ਮਹਲਾ ੫ ॥ ਗੋਬਿੰਦੁ ਗੁਣੀ ਨਿਧਾਨੁ ਮੂੰ ਕਿ ਗੁਰਮੁਖਿ ਜਾਣੀਐ ॥ ਹੋਇ ਕ੍ਰਿਪਾਲੁ ਦਇਆਲੁ ਹਰਿ ਰੰਗੁ ਮਾਣੀਐ ॥੧॥ ਆਵਹੁ ਸੰਤ ਮਿਲਾਹ ਹਰਿ ਕਥਾ ਪੈਕ c ਕਹਾਣੀਆ ॥ ਅਨਦਿਨੁ ਸਿਮਰਹ ਨਾਮੁ ਤਜਿ ਲਾਜ ਲੋਕਾਣੀਆ ॥੧॥ ਰਹਾਉ ॥ ਜਪਿ ਜਪਿ ਜੀਵਾ ਨਾਮੁ ਹੋਵੈ ॥ ਅਨਦੁ ਘਣਾ ॥ ਮਿਥਿਆ ਮੋਹੁ ਸੰਸਾਰੁ ਝੂਠਾ ਵਿਣਸਣਾ ॥੨॥ ਚਰਣ ਕਮਲ ਸੰਗਿ ਨੇਹੁ ਕਿਨੈ ਵਿਰਲੈ ਲਾਇਆ ॥ ਧੰਨੁ ਸੁਹਾਵਾ ਮੁਖੁ ਜਿਨਿ ਹਰਿ ਧਿਆਇਆ ॥੩॥ ਜਨਮ ਮਰਣ ਦੁਖ ਕਾਲ ਸਿਮਰਤ ਮਿਟਿ ਜਾਵਈ ॥ ਨਾਨਕ ਕੇ ਸੁਖੁ ਸੋਇ ਜੋ ਪ੍ਰਭ ਭਾਵਈ ॥੪॥੧੧॥੧੧੩॥ ਆਸਾ ਮਹਲਾ ੫ ॥ ਆਵਹੁ ਮੀਤ ਇਕ ਹੋਇ ਰਸ ਕਸ ਸਭਿ . ਭੰਚਹ ॥ ਅੰਮ੍ਰਿਤ ਨਾਮੁ ਹਰਿ ਹਰਿ ਜਪਹ ਮਿਲਿ ਪਾਪਾ ਮੁੰਚਹ ॥੧॥ ਤਤੁ ਵੀਚਾਰਹੁ ਸੰਤ ਜਨਹੁ ਤਾ ਤੇ ਬਿਘਨੁ ਨ ਦੀ ਲਾਗੈ ॥ ਖੀਨ ਭਏ ਸਭਿ ਤਸਕਰਾ ਗੁਰਮੁਖਿ ਜਨੁ ਜਾਗੈ ॥੧॥ ਰਹਾਉ ॥ ਬੁਧਿ ਗਰੀਬੀ ਖਰਚੁ ਲੈਹੁ ਹਉਮੈ ਬਿਖੁ ਕਿ ਜਾਰਹੁ ॥ ਸਾਚਾ ਹਟੁ ਪੂਰਾ ਸਉਦਾ ਵਖਰੁ ਨਾਮੁ ਵਾਪਾਰਹੁ ॥੨॥ ਜੀਉ ਪਿੰਡੁ ਧਨੁ ਅਰਪਿਆ ਸੇਈ ਪਤਿਵੰਤੇ ॥ ਆਪਨੜੇ ਪ੍ਰਭ ਭਾਣਿਆ ਨਿਤ ਕੇਲ ਕਰੰਤੇ ॥੩॥ ਦੁਰਮਤਿ ਮਦੁ ਜੋ ਪੀਵਤੇ ਬਿਖਲੀ ਪਤਿ ਕਮਲੀ ॥ ਰਾਮ ਦੇ ਰਸਾਇਣ ਜੋ ਰਤੇ ਨਾਨਕ ਸਚ ਅਮਲੀ ॥੪॥੧੨॥੧੧੪॥ ਆਸਾ ਮਹਲਾ ੫ ॥ ਉਦਮੁ ਕੀਆ ਕਰਾਇਆ ਆਰੰਭੁ ਰਚਾਇਆ ॥ਨਾਮੁ ਜਪੇ ਜਪਿ ਜੀਵਣਾ ਗੁਰਿ ਮੰਤ੍ਰ ਦ੍ਰਿੜਾਇਆ ॥੧॥ ਪਾਇ ਪਰਹ ਸਤਿਗੁਰੂ ਕੈ ਜਿਨਿ ਭਰਮੁ ਤੇ ਬਿਦਾਰਿਆ ॥ ਕਰਿ ਕਿਰਪਾ ਪ੍ਰਭਿ ਆਪਣੀ ਸਚੁ ਸਾਜਿ ਸਵਾਰਿਆ ॥੧॥ ਰਹਾਉ ॥ ਕਰੁ ਗਹਿ ਲੀਨੇ ਆਪਣੇ ਸਚੁ ਹੁਕਮਿ ਰਜਾਈ ॥ ਜੋ ਪ੍ਰਭਿ ਦਿਤੀ ਦਾਤਿ ਸਾ ਪੂਰਨ ਵਡਿਆਈ ॥੨॥ ਸਦਾ ਸਦਾ ਗੁਣ ਗਾਈਅਹਿ ਜਪਿ ਨਾਮੁ ਕਿ ਮੁਰਾਰੀ ॥ਨੇਮੁ ਨਿਬਾਹਿਓ ਸਤਿਗੁਰੂ ਪ੍ਰਭਿ ਕਿਰਪਾ ਧਾਰੀ ॥੩॥ ਨਾਮੁ ਧਨੁ ਗੁਣ ਗਾਉ ਲਾਭੁ ਪੂਰੈ ਗੁਰਿ ਦਿਤਾ ॥ ਕ ਵਣਜਾਰੇ ਸੰਤ ਨਾਨਕਾ ਪ੍ਰਭੁ ਸਾਹੁ ਅਮਿਤਾ ॥੪॥੧੩॥੧੧੫॥ ਆਸਾ ਮਹਲਾ ੫ ॥ ਜਾ ਕਾ ਠਾਕੁਰੁ ਤੁਹੀ ਪ੍ਰਭ ਪੰਚ ਮੈਂ ਤਾ ਕੇ ਵਡਭਾਗਾ ॥ ਓਹੁ ਸੁਹੇਲਾ ਸਦ ਸੁ ਸਭੁ ਭ੍ਰਮੁ ਭਉ ਭਾਗਾ ॥੧॥ ਹਮ ਚਾਕਰ ਗੋਬਿੰਦ ਕੇ ਠਾਕੁਰੁ ਮੇਰਾ ਵੀ ਭਾਰਾ ॥ ਕਰਨ ਕਰਾਵਨ ਸਗਲ ਬਿਧਿ ਸੋ ਸਤਿਗੁਰੂ ਹਮਾਰਾ ॥੧॥ ਰਹਾਉ ॥ ਦੂਜਾ ਨਾਹੀ ਅਉਰੁ ਕੋ ਤਾ ਕਾ ਭਉ ਕੇ