ਪੰਨਾ:Guru Granth Sahib Ji.pdf/40

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥ ਸਹਸ ਸਿਆਣਪ ਕਰ ਰਹੇ ਮਨਿ ਕੋਰੈ ਰੰਗੁ ਨ ਹੋਇ ॥ ਕੂੜਿ ਕਪਟਿ ਕਿ ਕਿਨੈ ਨ ਪਾਇਓ ਜੋ ਬੀਜੈ ਖਾਵੈ ਸੋਇ ॥੩॥ ਸਭਨਾ ਤੇਰੀ ਆਸ ਪ੍ਰਭੂ ਸਭ ਜੀਅ ਤੇਰੇ ਤੂੰ ਰਾਸਿ ॥ ਪ੍ਰਭ ਤੁਧਹੁ ਖਾਲੀ ਐਚ ਕ ਕੋ ਨਹੀ ਦਰ ਗੁਰਮੁਖਾ ਨੋ ਸਾਬਾਸਿ ॥ ਬਿਖੁ ਭਉਜਲ ਡੁਬਦੇ ਕਢਿ ਲੈ ਜਨ ਨਾਨਕ ਕੀ ਅਰਦਾਸਿ ॥੪॥੧॥੬੫॥ ਕਿ ਸਿਰੀਰਾਗੁ ਮਹਲਾ ੪ ॥ ਨਾਮੁ ਮਿਲੈ ਮਨੁ ਤ੍ਰਿਪਤੀਐ ਬਿਨੁ ਨਾਮੈ ਧ੍ਰਿਗੁ ਜੀਵਾਸੁ ॥ ਕੋਈ ਗੁਰਮੁਖਿ ਸਜਣੁ ਜੇ ਤੇ ਦੇ ਮਿਲੈ ਮੈ ਦਸੇ ਪ੍ਰਭੁ ਗੁਣਤਾਸੁ ॥ ਹਉ ਤਿਸੁ ਵਿਟਹੁ ਚਉ ਖੰਨੀਐ ਮੈ ਨਾਮ ਕਰੇ ਪਰਗਾਸੁ ॥੧॥ ਮੇਰੇ ਪ੍ਰੀਤਮਾ ਹਉ ਦੇ ਜੀਵਾ ਨਾਮੁ ਧਿਆਇ ॥ ਬਿਨੁ ਨਾਵੈ ਜੀਵਣੁ ਨਾ ਥੀਐ ਮੇਰੇ ਸਤਿਗੁਰ ਨਾਮੁ ਦ੍ਰਿੜਾਇ ॥੧॥ ਰਹਾਉ ॥ਨਾਮੁ ਅਮੋਲਕੁ ਹੀ ਰਤਨੁ ਹੈ ਪੂਰੇ ਸਤਿਗੁਰ ਪਾਸਿ ॥ ਸਤਿਗੁਰ ਸੇਵੈ ਲਗਿਆ ਕਢਿ ਰਤਨੁ ਦੇਵੈ ਪਰਗਾਸਿ ॥ ਧੰਨੁ ਵਡਭਾਗੀ ਵਡ . . ਭਾਗੀਆ ਜੋ ਆਇ ਮਿਲੇ ਗੁਰ ਪਾਸਿ ॥੨॥ ਜਿਨਾ ਸਤਿਗੁਰੁ ਪੁਰਖੁ ਨ ਭੇਟਿਓ ਸੇ ਭਾਗਹੀਣ ਵਸਿ ਕਾਲ ॥ ਓਇ ॥ ਕਿ ਫਿਰਿ ਫਿਰਿ ਜੋਨਿ ਭਵਾਈਅਹਿ ਵਿਚਿ ਵਿਸਟਾ ਕਰਿ ਵਿਕਰਾਲ ॥ ਓਨਾ ਪਾਸਿ ਦੁਆਸਿ ਨ ਭਿਟੀਐ ਜਿਨ ਅੰਤਰਿ ਕਿ ਕੇ ਕੋਧੁ ਚੰਡਾਲ ॥੩॥ ਸਤਿਗੁਰੁ ਪੁਰਖੁ ਅੰਮ੍ਰਿਤ ਸਰੁ ਵਡਭਾਗੀ ਨਾਵਹਿ ਆਇ ॥ ਉਨ ਜਨਮ ਜਨਮ ਕੀ ਮੈਲੁ ਉਤਰੈ ਕਿ ਦੇ ਨਿਰਮਲ ਨਾਮੁ ਦ੍ਰਿੜਾਇ ॥ ਜਨ ਨਾਨਕ ਉਤਮ ਪਦੁ ਪਾਇਆ ਸਤਿਗੁਰ ਕੀ ਲਿਵ ਲਾਇ ॥੪॥੨॥੬੬॥ ਜੋ ਸਿਰੀਰਾਗੁ ਮਹਲਾ ੪ ॥ ਗੁਣ ਗਾਵਾ ਗੁਣ ਵਿਥਰਾ ਗੁਣ ਬੋਲੀ ਮੇਰੀ ਮਾਇ ॥ ਗੁਰਮੁਖਿ ਸਜਣੁ ਗੁਣਕਾਰੀਆ ॥ ਮਿਲਿ ਸਜਣ ਹਰਿ ਗੁਣ ਗਾਇ ॥ ਹੀਰੇ ਹੀਰੁ ਮਿਲਿ ਬੇਧਿਆ ਰੰਗਿ ਚਲੂਲੈ ਨਾਇ ॥੧॥ ਮੇਰੇ ਗੋਵਿੰਦਾ ਗੁਣ ਗਾਵਾ ਦੇ ਤ੍ਰਿਪਤਿ ਮਨਿ ਹੋਇ ॥ ਅੰਤਰਿ ਪਿਆਸ ਹਰਿ ਨਾਮ ਕੀ ਗੁਰੁ ਤੁਸਿ ਮਿਲਾਵੈ ਸੋਇ ॥੧॥ ਰਹਾਉ ॥ ਮਨੁ ਰੰਗਹੁ ਵਡਭਾਗੀਹੋ ਗੁਰੁ ਤੁਠਾ ਕਰੇ ਪਸਾਉ ॥ ਗੁਰੁ ਨਾਮੁ ਦ੍ਰਿੜਾਏ ਰੰਗ ਸਿਉ ਹਉ ਸਤਿਗੁਰ ਕੈ ਬਲਿ ਜਾਉ ॥ ਬਿਨੁ ਸਤਿਗੁਰ ਤੇ . ਹਰਿ ਨਾਮੁ ਨ ਲਭਈ ਲਖ ਕੋਟੀ ਕਰਮ ਕਮਾਉ ॥੨॥ ਬਿਨੁ ਭਾਗਾ ਸਤਿਗੁਰੁ ਨਾ ਮਿਲੇ ਘਰਿ ਬੈਠਿਆ ਨਿਕਟਿ ਨਿਤ ਕਿ ਪਾਸਿ ॥ ਅੰਤਰਿ ਅਗਿਆਨ ਦੁਖੁ ਭਰਮੁ ਹੈ ਵਿਚਿ ਪੜਦਾ ਦੂਰਿ ਪਈਆਸਿ ॥ ਬਿਨੁ ਸਤਿਗੁਰ ਭੇਟੇ ਕੰਚਨੁ ਨਾ ਥੀਐ ਕਿ ਕਿ ਮਨਮੁਖੁ ਲੋਹੁ ਬੂਡਾ ਬੇੜੀ ਪਾਸਿ॥੩॥ ਸਤਿਗੁਰੁ ਬੋਹਿਥੁ ਹਰਿ ਨਾਵ ਹੈ ਕਿਤੁ ਬਿਧਿ ਚੜਿਆ ਜਾਇ ॥ ਸਤਿਗੁਰ ਕੈ ਭਾਣੈ ਜੀ ਜੋ ਚਲੈ ਵਿਚਿ ਬੋਹਿਥ ਬੈਠਾ ਆਇ ॥ ਧੰਨੁ ਧੰਨੁ ਵਡਭਾਗੀ ਨਾਨਕਾ ਜਿਨਾ ਸਤਿਗੁਰੁ ਲਏ ਮਿਲਾਇ ॥੪॥੩॥੬੭॥ ਕਿ 9 ਦਾਰਾ ਦਾ