ਪੰਨਾ:Guru Granth Sahib Ji.pdf/400

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਰੀਐ॥ ਗੁਰ ਸੇਵਾ ਮਹਲੁ ਪਾਈਐ ਜਗੁ ਦੁਤਰੁ ਤਰੀਐ ॥੨॥ ਦ੍ਰਿਸਟਿ ਤੇਰੀ ਸੁਖੁ ਪਾਈਐ ਮਨ ਮਾਹਿ ਨਿਧਾਨਾ ॥ ਕਿ ਜਾ ਕਉ ਤੁਮ ਕਿਰਪਾਲ ਭਏ ਸੇਵਕ ਸੇ ਪਰਵਾਨਾ ॥੩॥ ਅੰਮ੍ਰਿਤ ਰਸੁ ਹਰਿ ਕੀਰਤਨੋ ਕੋ ਵਿਰਲਾ ਪੀਵੈ ॥ ਵਜਹੁ ਨਾਨਕ ਮਿਲੈ ਏਕੁ ਨਾਮੁ ਰਿਦ ਜਪਿ ਜਪਿ ਜੀਵੈ ॥੪॥੧੪॥੧੧੬॥ ਆਸਾ ਮਹਲਾ ੫ ॥ ਜਾ ਪ੍ਰਭ ਕੀ ਹਉ ਚੇਰੁਲੀ ਸੋ ਸਭ ਤੇ ਊਚਾ ॥ ਸਭੁ ਕਿਛੁ ਤਾ ਕਾ ਕਾਂਢੀਐ ਥੋਰਾ ਅਰੁ ਮੂਚਾ ॥੧॥ ਜੀਅ ਪ੍ਰਾਨ ਮੇਰਾ ਧਨੋ ਸਾਹਿਬ ਕੀ ਮਨੀਆ ॥ ਨਾਮਿ ਜਿਸੈ ਕੈ ਊਜਲੀ ਤਿਸੁ ਦਾਸੀ ਗਨੀਆ ॥੧॥ ਰਹਾਉ ॥ ਵੇਪਰਵਾਹੁ ਅਨੰਦ ਮੈ ਨਾਉ ਮਾਣਕ ਹੀਰਾ ॥ ਰਜੀ ਧਾਈ ਸਦਾ ਸੁਖੁ ਜਾ ਕਾ ਤੂੰ ਮੀਰਾ ॥੨॥ ਸਖੀ ਸਹੇਰੀ ਸੰਗ ਕੀ ਸੁਮਤਿ ਦ੍ਰਿੜਾਵਉ ॥ ਸੇਵਹੁ ਸਾਧੁ ਭਾਉ ਕਰਿ ॥ ਤਉ ਨਿਧਿ ਹਰਿ ਪਾਵਉ ॥੩॥ ਸਗਲੀ ਦਾਸੀ ਠਾਕੁਰੈ ਸਭ ਕਹਤੀ ਮੇਰਾ ॥ ਜਿਸਹਿ ਸੀਗਾਰੇ ਨਾਨਕਾ ਤਿਸੁ ਨ . ਸੁਖਹਿ ਬਸੇਰਾ ॥੪॥੧੫॥੧੧੭॥ ਆਸਾ ਮਹਲਾ ੫ ॥ ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥ ਸਗਲ ਚ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥ ਇਹੁ ਮਨੁ ਸੁੰਦਰ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥ ਕਿ ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥ ਰਹਾਉ ॥ ਭਰਤਾ ਕਹੈ ਸੁ ਮਾਨੀਐ ਏਹੁ ਦੇ ਸੀਗਾਰੁ ਬਣਾਇ ਰੀ ॥ ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥ ਗੁਰ ਕਾ ਸਬਦੁ ਕਰਿ ਦੀਪਕੋ ਇਹ ਤੇ ਤੇ ਸਤ ਕੀ ਸੇਜ ਬਿਛਾਇ ਰੀ ॥ ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥ ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥ ਸਾਈ ਸੋਹਾਗਣਿ ਨਾਨਕਾ ਜੋ ਭਾਈ ਕਰਤਾਰਿ ਰੀ ॥੪॥੧੬॥੧੧੮॥ ਆਸਾ ਮਹਲਾ ੫ ॥ ਡੀਗਨ ਡੋਲਾ ਤਊ ਲਉ ਜਉ ਮਨ ਕੇ ਭਰਮਾ ॥ ਭ੍ਰਮ ਕਾਟੇ ਗੁਰਿ ਆਪਣੈ ਪਾਏ ਬਿਸਰਾਮਾ ॥ ੧॥ ਓਇ ਬਿਖਾਦੀ ਦੋਖੀਆ ਤੇ ਗੁਰ ਤੇ ਹੂਟੇ ॥ ਹਮ ਛੂਟੇ ਅਬ ਉਨਾ ਤੇ ਓਇ ਹਮ ਤੇ ਛੂਟੇ ॥੧॥ ਰਹਾਉ ॥ ਮੇਰਾ . ਤੇਰਾ ਜਾਨਤਾ ਤਬ ਹੀ ਤੇ ਬੰਧਾ ॥ ਗੁਰਿ ਕਾਟੀ ਅਗਿਆਨਤਾ ਤਬ ਛੁਟਕੇ ਫੰਧਾ ॥੨॥ ਜਬ ਲਗੁ ਹੁਕਮੁ ਨ ਬੂਝਤਾ ਕ ਤਬ ਹੀ ਲਉ ਦੁਖੀਆ ॥ ਗੁਰ ਮਿਲਿ ਹੁਕਮੁ ਪਛਾਣਿਆ ਤਬ ਹੀ ਤੇ ਸੁਖੀਆ ॥੩॥ ਨਾ ਕੋ ਦੁਸਮਨੁ ਦੋਖੀਆ ਦੀਕ ਮੈਂ ਨਾਹੀ ਕੋ ਮੰਦਾ ॥ ਗੁਰ ਕੀ ਸੇਵਾ ਸੇਵਕੋ ਨਾਨਕ ਖਸਮੈ ਬੰਦਾ ॥੪॥੧੭॥੧੧੯॥ ਆਸਾ ਮਹਲਾ ੫ ॥ ਸੁਖ ਸਹਜ ਕੇ ਕਿ ਆਨਦੁ ਘਣਾ ਹਰਿ ਕੀਰਤਨੁ ਗਾਉ ॥ ਗਰਹ ਨਿਵਾਰੇ ਸਤਿਗੁਰੂ ਦੇ ਅਪਣਾ ਨਾਉ ॥੧॥ ਬਲਿਹਾਰੀ ਗੁਰ ਆਪਣੇ ਦੇ ਦੇ