ਪੰਨਾ:Guru Granth Sahib Ji.pdf/405

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਰਾਗੁ ਆਸਾ ਮਹਲਾ ੫ ਘਰੁ ੨ ਦੇ ੴ ਸਤਿਗੁਰ ਪ੍ਰਸਾਦਿ ॥ ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥ ਏਕ ਸਾਚੇ ਨਾਮ ਬਾਝਹੁ ਕਿ ਸਗਲ ਦੀਸੈ ਛਾਰੁ ॥੧॥ ਸੋ ਪ੍ਰਭੁ ਜਾਣੀਐ ਸਦ ਸੰਗਿ ॥ ਗੁਰ ਪ੍ਰਸਾਦੀ ਬੁਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥ ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥ ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥ ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥ ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥ ਏਕ ਟੇਕ ਕੇ ਦੇ ਅਧਾਰੁ ਏਕੋ ਏਕ ਕਾ ਮਨਿ ਜੋਰੁ ॥ ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥ ਆਸਾ ਮਹਲਾ ੫ ॥ ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥ ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥ ਮੇਰੇ ਮਨ ਧਿਆਇ ਹਰਿ ਹਰਿ ਨਾਉ ॥ ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥ ਕਿ ੧॥ ਰਹਾਉ ॥ ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥ ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਮੈਂ ਨੂੰ ਨਾਮੁ ਅਚਾਰੁ ॥੨॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥ ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਕਿ ਦੇ ਪ੍ਰਭ ਕੀ ਸੇਵ ॥੩॥ ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥ ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਤੇ ਪ੍ਰਭੁ ਤਾਣੁ ॥੪॥੨॥੧੩੭॥ ਆਸਾ ਮਹਲਾ ੫॥ ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥ ਖਾਟਿ ਲਾਭ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥ ਹਰਿ ਕੋ ਨਾਮੁ ਜਪੀਐ ਨੀਤਿ ॥ ਸਾਸਿ ਸਾਸਿ ਧਿਆਇ ਸੋ ਪ੍ਰਭੁ ਨੂੰ ਤਿਆਗਿ ਅਵਰ ਪਰੀਤਿ ॥੧॥ ਰਹਾਉ ॥ ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥ ਤਿਆਗਿ ਸਗਲ ਸ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥ ਮੀਤੁ ਸਖਾ ਸਹਾਇ ਸੰਗੀ ਉਚ ਅਗਮ ਅਪਾਰੁ ॥ ਚਰਣ ਕਮਲ ਬਸਾਇ ਨੂੰ ਹਿਰਦੈ ਜੀਅ ਕੋ ਆਧਾਰੁ ॥੩॥ ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥ ਸਰਬ ਸੂਖ ਵਡੀ ਵਡਿਆਈ . ਕ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥ ਆਸਾ ਮਹਲਾ ੫ ॥ ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਅੰਕ ਕਿ ਸੰਗਿ ॥ ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥ ਮਨ ਮਹਿ ਰਾਮ ਨਾਮਾ ਜਾਪਿ ॥ ਕਰਿ ਕਿ ਦੀ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥ ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਤੇ ਦਾ ਜਾਤ