ਪੰਨਾ:Guru Granth Sahib Ji.pdf/408

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਪ੍ਰੇਮ ਭਗਤਿ ਹਰਿ ਪ੍ਰੀਤਿ ਰਹੈ ॥੧॥ ਪ੍ਰਭ ਸੰਗਿ ਮਿਲੀਜੈ ਇਹੁ ਮਨੁ ਦੀਜੈ ॥ ਨਾਨਕ ਨਾਮੁ ਮਿਲੈ ਅਪਨੀ ਦਇਆ ਕਿ ਕਰਹੁ ॥੨॥੧॥੧੫੦ ਆਸਾ ਮਹਲਾ ੫ ॥ ਮਿਲੁ ਰਾਮ ਪਿਆਰੇ ਤੁਮ ਬਿਨੁ ਧੀਰਜੁ ਕੋ ਨ ਕਰੈ ॥੧॥ ਕਿ ਪੈ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਬਹੁ ਕਰਮ ਕਮਾਏ ਪ੍ਰਭ ਤੁਮਰੇ ਦਰਸ ਬਿਨੁ ਸੁਖੁ ਨਾਹੀ ॥੧॥ ਵਰਤ ਨੇਮ ਸੰਜਮ ਕਰਿ ਪੈਕ 4 ਥਾਕੇ ਨਾਨਕ ਸਾਧ ਸਰਨਿ ਪ੍ਰਭ ਸੰਗਿ ਵਸੈ ॥੨॥੨॥੧੫੧॥ ਆਸਾ ਮਹਲਾ ੫ ਘਰੁ ੧੫ ਪੜਤਾਲ ੴ ਸਤਿਗੁਰ ਪ੍ਰਸਾਦਿ॥ ਦੇ ਬਿਕਾਰ ਮਾਇਆ ਮਾਦਿ ਸੋਇਓ ਸੂਝ ਬੂਝ ਨ ਆਵੈ ॥ ਪਕਰਿ ਕੇਸ ਜਮਿ ਉਠਾਰਿਓ ਤਦ ਹੀ ਘਰਿ ਜਾਵੈ ॥੧॥ ਲੋਭ ਬਿਖਿਆ ਬਿਖੈ ਲਾਗੇ ਹਿਰਿ ਵਿਤ ਚਿਤ ਦੁਖਾਹੀ ॥ ਖਿਨ ਭੰਗੁਨਾ ਕੈ ਮਾਨਿ ਮਾਤੇ ਅਸੁਰ ਜਾਣਹਿ ਨਾਹੀ ॥੧॥ ਰਹਾਉ ॥ ਬੇਦ ਸਾਸਤ ਜਨ ਪੁਕਾਰਹਿ ਸੁਨੈ ਨਾਹੀ ਡੋਰਾ ॥ ਨਿਪਟਿ ਬਾਜੀ ਹਾਰਿ ਮੂਕਾ ਪਛੁਤਾਇਓ ਮਨਿ ਭੋਰਾ ॥੨॥ ਚ ਡਾਨੁ ਸਗਲ ਗੈਰ ਵਜਹਿ ਭਰਿਆ ਦੀਵਾਨ ਲੇਖੈ ਨ ਪਰਿਆ ॥ਜੈਂਹ ਕਾਰਜਿ ਰਹੈ ਓਲਾ ਸੋਇ ਕਾਮੁ ਨ ਕਰਿਆ ਕਿ · ॥੩॥ ਐਸੋ ਜਗੁ ਮੋਹਿ ਗੁਰਿ ਦਿਖਾਇਓ ਤਉ ਏਕ ਕੀਰਤਿ ਗਾਇਆ ॥ ਮਾਨੁ ਤਾਨੁ ਤਜਿ ਸਿਆਨਪ ਸਰਣਿ ਜੀ ਨਾਨਕੁ ਆਇਆ ॥੪॥੧॥੧੫੨॥ ਆਸਾ ਮਹਲਾ ੫ ॥ ਬਾਪਾਰਿ ਗੋਵਿੰਦ ਨਾਏ ॥ ਸਾਧ ਸੰਤ ਮਨਾਏ ਪ੍ਰਿਅ ਪਾਏ ਤੋਂ • ਗੁਨ ਗਾਏ ਪੰਚ ਨਾਦ ਤੂਰ ਬਜਾਏ ॥੧॥ ਰਹਾਉ ॥ ਕਿਰਪਾ ਪਾਏ ਸਹਜਾਏ ਦਰਸਾਏ ਅਬ ਰਾਤਿਆ ਗੋਵਿੰਦ ਸਿਉ ॥ ਸੰਤ ਸੇਵਿ ਪ੍ਰੀਤਿ ਨਾਥ ਰੰਗੁ ਲਾਲਨ ਲਾਏ ॥੧॥ ਗੁਰ ਗਿਆਨੁ ਮਨਿ ਦ੍ਰਿੜਾਏ ਰਹਸਾਏ ਨਹੀ ਆਏ ਸਹਜਾਏ ਮਨਿ ਨਿਧਾਨੁ ਪਾਏ ॥ ਸਭ ਤਜੀ ਮਨੈ ਕੀ ਕਾਮ ਕਰਾ ॥ ਚਿਰੁ ਚਿਰੁ ਚਿਰੁ ਚਿਰੁ ਭਇਆ ਮਨਿ ਬਹੁਤੁ ਪਿਆਸ ਲਾਗੀ ॥ ਹਰਿ ਦਰਸਨੋ ਦਿਖਾਵਹੁ ਮੋਹਿ ਤੁਮ ਬਤਾਵਹੁ ॥ ਨਾਨਕ ਦੀਨ ਸਰਣਿ ਆਏ ਗਲਿ ਲਾਏ ॥੨॥੨॥ ੧੫੩॥ ਆਸਾ ਮਹਲਾ ੫ ॥ ਕੋਊ ਬਿਖਮ ਗਾਰ ਤੋਰੈ ॥ ਆਸ ਪਿਆਸ ਧੋਹ ਮੋਹ ਭਰਮ ਹੀ ਤੇ ਹੋਰੈ ॥੧॥ ਕਿ ਕ ਰਹਾਉ ॥ ਕਾਮ ਕ੍ਰੋਧ ਲੋਭ ਮਾਨ ਇਹ ਬਿਆਧਿ ਛੋਰੈ ॥੧॥ ਸੰਤਸੰਗਿ ਨਾਮ ਰੰਗਿ ਗੁਨ ਗੋਵਿੰਦ ਗਾਵਉ ॥ ਕਿ ਕਿ ਅਨਦਿਨੋ ਪ੍ਰਭ ਧਿਆਵਉ ॥ ਭ੍ਰਮ ਭੀਤਿ ਜੀਤਿ ਮਿਟਾਵਉ ॥ ਨਿਧਿ ਨਾਮੁ ਨਾਨਕ ਮੋਰੈ ॥੨॥੩॥੧੫੪॥ ਤੇ ਨੇ ਆਸਾ ਮਹਲਾ ੫ ॥ ਕਾਮੁ ਕ੍ਰੋਧੁ ਲੋਭੁ ਤਿਆਗੁ ॥ ਮਨਿ ਸਿਮਰਿ ਗੋਬਿੰਦ ਨਾਮ ॥ ਹਰਿ ਭਜਨ ਸਫਲ ਕਾਮ ॥