ਪੰਨਾ:Guru Granth Sahib Ji.pdf/409

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


੧॥ ਰਹਾਉ ॥ ਤਜਿ ਮਾਨ ਮੋਹ ਵਿਕਾਰ ਮਿਥਿਆ ਜਪਿ ਰਾਮ ਰਾਮ ਰਾਮ ॥ ਮਨ ਸੰਤਨਾ ਕੈ ਚਰਨਿ ਲਾਗੁ ॥੧॥ ਕਿ ਪ੍ਰਭ ਗੋਪਾਲ ਦੀਨ ਦਇਆਲ ਪਤਿਤ ਪਾਵਨ ਪਾਰਬ੍ਰਹਮ ਹਰਿ ਚਰਣ ਸਿਮਰਿ ਜਾਗੁ ॥ ਕਰਿ ਭਗਤਿ ਨਾਨਕ ਕਿ ਪੂਰਨ ਭਾਗੁ ॥੨॥੪॥੧੫੫॥ ਆਸਾ ਮਹਲਾ ੫ ॥ ਹਰਖ ਸੋਗ ਬੈਰਾਗ ਅਨੰਦੀ ਖੇਲੁ ਰੀ ਦਿਖਾਇਓ ॥੧॥ ਕਿ ਰਹਾਉ ॥ ਖਿਨਹੂੰ ਭੈ ਨਿਰਭੈ ਖਿਨਹੂੰ ਖਿਨਹੂੰ ਉਠਿ ਧਾਇਓ ॥ ਖਿਨਹੂੰ ਰਸ ਭੋਗਨ ਖਿਨਹੂੰ ਖਿਨਹੂ ਤਜਿ ਜਾਇਓ ਵੇ ॥੧॥ ਖਿਨਹੂੰ ਜੋਗ ਤਾਪ ਬਹੁ ਪੂਜਾ ਖਿਨਹੂੰ ਭਰਮਾਇਓ ॥ ਖਿਨਹੂੰ ਕਿਰਪਾ ਸਾਧੂ ਸੰਗ ਨਾਨਕ ਹਰਿ ਰੰਗੁ ॥ ਦੇ ਲਾਇਓ ॥੨॥੫॥੧੫੬॥ ਰਾਗੁ ਆਸਾ ਮਹਲਾ ੫ ਘਰੁ ੧੭ ਆਸਾਵਰੀ ੧ਓ ਸਤਿਗੁਰ ਪ੍ਰਸਾਦਿ॥ ਗੋਬਿੰਦ ਗੋਬਿੰਦ ਕਰਿ ਹਾਂ ॥ ਹਰਿ ਹਰਿ ਮਨਿ ਪਿਆਰਿ ਹਾਂ ॥ ਗੁਰਿ ਕਹਿਆ ਸੁ ਚਿਤਿ ਧਰਿ ਹਾਂ ॥ ਅਨ ਸਿਉ ਤੋਰਿ ਫੇਰਿ ਕਿ ਹਾਂ ॥ ਐਸੇ ਲਾਲਨੁ ਪਾਇਓ ਰੀ ਸਖੀ ॥੧॥ ਰਹਾਉ ॥ਪੰਕਜ ਮੋਹ ਸਰਿ ਹਾਂ ॥ ਪਗੁ ਨਹੀ ਚਲੈ ਹਰਿ ਹਾਂ ॥ ਗਹਡਿਓ ਕੇ ਮੁੜ ਨਰਿ ਹਾਂ ॥ ਅਨਿਨ ਉਪਾਵ ਕਰਿ ਹਾਂ ॥ ਤਉ ਨਿਕਸੈ ਸਰਨਿ ਪੈ ਰੀ ਸਖੀ ॥੧॥ ਥਿਰ ਥਿਰ ਚਿਤ ਥਿਰ ਹਾਂ ॥ ਕਿ ਬਨੁ ਗਿਹੁ ਸਮਸਰਿ ਹਾਂ ॥ ਅੰਤਰਿ ਏਕ ਪਿਰ ਹਾਂ ॥ ਬਾਹਰਿ ਅਨੇਕ ਧਰਿ ਹਾਂ ॥ਜਨ ਜੋਗੁ ਕਰਿ ਹਾਂ ॥ ਕਹੁ ਨਾਨਕ 2 ਲੋਗ ਅਲੋਗੀ ਰੀ ਸਖੀ ॥੨॥੧॥੧੫੭ ਆਸਾਵਰੀ ਮਹਲਾ ੫ ॥ ਮਨਸਾ ਏਕ ਮਾਨਿ ਹਾਂ ॥ ਗੁਰ ਸਿਉ ਨੇਤ ਦੇ ਧਿਆਨਿ ਹਾਂ ॥ ਦ੍ਰਿੜ੍ਹ ਸੰਤ ਮੰਤ ਗਿਆਨਿ ਹਾਂ ॥ ਸੇਵਾ ਗੁਰ ਚਰਾਨਿ ਹਾਂ ॥ਤਉ ਮਿਲੀਐ ਗੁਰ ਕ੍ਰਿਪਾਨਿ ਮੇਰੇ ਮਨਾ ॥੧॥ ਰਹਾਉ॥ਟੁਟੇ ਅਨ ਭਰਾਨਿ ਹਾਂ ॥ਰਵਿਓ ਸਰਬ ਥਾਨਿ ਹਾਂ ॥ਲਹਿਓ ਜਮ ਭਇਆਨਿ ਹਾਂ ॥ਪਾਇਓ ਪੇਡ ਥਾਨਿ ਹਾਂ ॥ ਤਉ ਚੁਕੀ ਸਗਲ ਕਾਨਿ॥੧॥ ਹਨੋ ਜਿਸੁ ਮਥਾਨਿ ਹਾਂ ॥ ਭੈ ਪਾਵਕ ਪਾਰਿ ਪਰਾਨਿ ਹਾਂ ॥ ਨਿਜ ਘਰਿ ਤਿਸਹਿ ਥਾਨਿ . ਹਾਂ ॥ ਹਰਿ ਰਸ ਰਸਹਿ ਮਾਨਿ ਹਾਂ ॥ ਲਾਥੀ ਤਿਸ ਭੁਖਾਨਿ ਹਾਂ ॥ਨਾਨਕ ਸਹਜਿ ਸਮਾਇਓ ਰੇ ਮਨਾ ॥੨॥੨॥੧੫੮॥ ਕਿ ਆਸਾਵਰੀ ਮਹਲਾ ੫ ॥ ਹਰਿ ਹਰਿ ਹਰਿ ਗੁਨੀ ਹਾਂ ॥ ਜਪੀਐ ਸਹਜ ਧੁਨੀ ਹਾਂ ॥ ਸਾਧੂ ਰਸਨ ਭਨੀ ਹਾਂ ॥ ਛੂਟਨ ਬੈਂਕ ਕਿ ਬਿਧਿ ਸੁਨੀ ਹਾਂ ॥ਪਾਈਐ ਵਡ ਪੁਨੀ ਮੇਰੇ ਮਨਾ ॥੧॥ ਰਹਾਉ ॥ ਖੋਜਹਿ ਜਨ ਮੁਨੀ ਹਾਂ ॥ ਸ੍ਰਬ ਕਾ ਪ੍ਰਭ ਧਨੀ ਹਾਂ ॥ ਕਿ ਦੀ ਦੁਲਭ ਕਲਿ ਦੁਨੀ ਹਾਂ ॥ ਦੂਖ ਬਿਨਾਸਨੀ ਹਾਂ ॥ ਪ੍ਰਭ ਪੂਰਨ ਆਸਨੀ ਮੇਰੇ ਮਨਾ ॥੧॥ ਮਨ ਸੋ ਸੇਵੀਐ ਹਾਂ ॥ ਜੋ