ਪੰਨਾ:Guru Granth Sahib Ji.pdf/410

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਅਲਖ ਅਭੇਵੀਐ ਹਾਂ ॥ਤਾਂ ਸਿਉ ਪ੍ਰੀਤਿ ਕਰਿ ਹਾਂ ॥ ਬਿਨਸਿ ਨ ਜਾਇ ਮਰਿ ਹਾਂ ॥ ਗੁਰ ਤੇ ਜਾਨਿਆ ਹਾਂ ॥ਨਾਨਕ ਦੀ ਮਨੁ ਮਾਨਿਆ ਮੇਰੇ ਮਨਾ ॥੨॥੩॥੧੫੯॥ ਆਸਾਵਰੀ ਮਹਲਾ ੫ ॥ ਏਕਾ ਓਟ ਗਹੁ ਹਾਂ ॥ ਗੁਰ ਕਾ ਸਬਦੁ ਕਹੁ ਕਿ ਹਾਂ ॥ ਆਗਿਆ ਸਤਿ ਸਹੁ ਹਾਂ ॥ ਮਨਹਿ ਨਿਧਾਨੁ ਲਹੁ ਹਾਂ ॥ ਸੁਖਹਿ ਸਮਾਈਐ ਮੇਰੇ ਮਨਾ ॥੧॥ ਰਹਾਉ ॥ ਜੀਵਤ ਜੋ ਮਰੈ ਹਾਂ ॥ਦੁਤਰੁ ਸੋ ਤਰੈ ਹਾਂ ॥ ਸਭ ਕੀ ਰੇਨੁ ਹੋਇ ਹਾਂ ॥ ਨਿਰਭਉ ਕਹਉ ਸੋਇ ਹਾਂ ॥ ਮਿਟੇ ਅੰਦੇਸਿਆ ਹਾਂ ॥ ਸੰਤ ਤੇ ਦੇ ਉਪਦੇਸਿਆ ਮੇਰੇ ਮਨਾ ॥੧॥ ਜਿਸੁ ਜਨ ਨਾਮ ਸੁਖੁ ਹਾਂ ॥ਤਿਸੁ ਨਿਕਟਿ ਨ ਕਦੇ ਦੁਖੁ ਹਾਂ ॥ ਜੋ ਹਰਿ ਹਰਿ ਜਸੁ ਸੁਨੇ ਹਾਂ ॥ ਸਭੁ ਕੋ ਤਿਸੁ ਮੰਨੇ ਹਾਂ ॥ ਸਫਲੁ ਸੁ ਆਇਆ ਹਾਂ ॥ਨਾਨਕ ਪ੍ਰਭ ਭਾਇਆ ਮੇਰੇ ਮਨਾ ॥੨॥੪॥੧੬oil ਆਸਾਵਰੀ ਮਹਲਾ ੫ ॥ ਮਿਲਿ ਹਰਿ ਜਸੁ ਗਾਈਐ ਹਾਂ ॥ ਪਰਮ ਪਦੁ ਪਾਈਐ ਹਾਂ ॥ ਉਆ ਰਸ ਜੋ ਬਿਧੇ ਹਾਂ ॥ ਤਾ ਕਉ ਸਗਲ ਸਿਧੇ ਹਾਂ ॥ ਅਨਦਿਨੁ ਜਾਗਿਆ ਹਾਂ ॥ਨਾਨਕ ਬਡਭਾਗਿਆ ਮੇਰੇ ਮਨਾ ॥੧॥ ਰਹਾਉ ॥ ਸੰਤ ਪਗ ਕ ਧੋਈਐ ਹਾਂ ॥ਦੁਰਮਤਿ ਖੋਈਐ ਹਾਂ ॥ਦਾਸਹ ਰੇਨੁ ਹੋਇ ਹਾਂ ॥ ਬਿਆਪੈ ਦੁਖੁ ਨ ਕੋਇ ਹਾਂ ॥ ਭਗਤਾਂ ਸਰਨਿ ਪਰੁ ਹਾਂ ਮੈਂ ਕਿ ਜਨਮਿ ਨ ਕਦੇ ਮਰੁ ਹਾਂ ॥ ਅਸਥਿਰੁ ਸੇ ਭਏ ਹਾਂ ॥ ਹਰਿ ਹਰਿ ਜਿ ਜਪਿ ਲਏ ਮੇਰੇ ਮਨਾ ॥੧॥ ਸਾਜਨੁ ਮੀਤੁ ਤੂੰ ਕਿ ਕਿ ਹਾਂ ॥ ਨਾਮੁ ਦ੍ਰਿੜਾਇ ਮੈ ਹਾਂ ॥ ਤਿਸੁ ਬਿਨੁ ਨਾਹਿ ਕੋਇ ਹਾਂ ॥ ਮਨਹਿ ਅਰਾਧਿ ਸੋਇ ਹਾਂ ॥ ਨਿਮਖ ਨ ਵੀਸਰੈ ਹਾਂ ॥ ਨੂੰ ਤਿਸੁ ਬਿਨੁ ਕਿਉ ਸਰੈ ਹਾਂ ॥ ਗੁਰ ਕਉ ਕੁਰਬਾਨੁ ਜਾਉ ਹਾਂ ॥ ਨਾਨਕੁ ਜਪੇ ਨਾਉ ਮੇਰੇ ਮਨਾ ॥੨॥੫॥੧੬੧॥ ਆਸਾਵਰੀ ਮਹਲਾ ੫ ॥ ਕਾਰਨ ਕਰਨ ਤੂੰ ਹਾਂ ॥ ਅਵਰੁ ਨਾ ਸੁਝੈ ਮੂੰ ਹਾਂ ॥ ਕਰਹਿ ਸੁ ਹੋਈਐ ਹਾਂ ॥ ਸਹਜਿ ਸੁਖਿ ਸੋਈਐ ਹਾਂ ॥ਧੀਰਜ ਮਨਿ ਭਏ ਹਾਂ ॥ ਪ੍ਰਭ ਕੈ ਦਰਿ ਪਏ ਮੇਰੇ ਮਨਾ ॥੧॥ਰਹਾਉ॥ਸਾਧੂ ਸੰਗਮੇ ਹਾਂ।ਪੂਰਨ ਸੰਜਮੇ ਹਾਂ॥ ਜਬ ਤੇ ਛੁਟੇ ਆਪ ਹਾਂ ॥ਤਬ ਤੇ ਮਿਟੇ ਤਾਪ ਹਾਂ ॥ ਕਿਰਪਾ ਧਾਰੀਆ ਹਾਂ ॥ਪਤਿ ਰਖੁ ਬਨਵਾਰੀਆ ਮੇਰੇ ਮਨਾ ॥੧॥ ਇਹੁ ਸੁਖੁ ਜਾਨੀਐ ਹਾਂ ॥ ਹਰਿ ਕਰੇ ਸੁ ਮਾਨੀਐ ਹਾਂ ॥ ਮੰਦਾ ਨਾਹਿ ਕੋਇ ਹਾਂ ॥ ਸੰਤ ਕੀ ਰੇਨ ਹੋਇ ਹਾਂ ॥ ਆਪੇ ਜਿਸੁ ਮੁੱਕ ਰਖੈ ਹਾਂ ॥ ਹਰਿ ਅੰਮ੍ਰਿਤੁ ਸੋ ਚਖੈ ਮੇਰੇ ਮਨਾ ॥੨॥ ਜਿਸ ਕਾ ਨਾਹਿ ਕੋਇ ਹਾਂ ॥ ਤਿਸ ਕਾ ਪ੍ਰਭੁ ਸੋਇ ਹਾਂ ॥ ਅੰਤਰਗਤਿ ਬੁਝੈ ਹਾਂ ॥ ਸਭੁ ਕਿਛੁ ਤਿਸੁ ਸੁਝੈ ਹਾਂ ॥ਪਤਿਤ ਉਧਾਰਿ ਲੇਹੁ ਹਾਂ ॥ਨਾਨਕ ਅਰਦਾਸਿ ਏਹੁ ਮੇਰੇ ਮਨਾ ॥੩॥੬॥੧੬੨॥ ਤੂੰ ਕਿ ਆਸਾਵਰੀ ਮਹਲਾ ੫ ਇਕਤੁਕਾ ॥ ਓਇ ਪਰਦੇਸੀਆ ਹਾਂ ॥ ਸੁਨਤ ਸੰਦੇਸਿਆ ਹਾਂ ॥੧॥ ਰਹਾਉ ॥ਜਾ ਸਿਉ ਰਚਿ ਅੰਤ ਤਕ ਦਾਰਾ ਦਾ