ਪੰਨਾ:Guru Granth Sahib Ji.pdf/413

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਖੁ ਮਾਨੈ ਭੇਟੈ ਗੁਰ ਪੀਰੁ ॥ ਏਕੋ ਸਾਹਿਬੁ ਏਕੁ ਵਜੀਰੁ ॥੫॥ ਜਗੁ ਬੰਦੀ ਮੁਕਤੇ ਹਉ ਮਾਰੀ ॥ ਜਗਿ ਗਿਆਨੀ ਜੀ ਕਿ ਵਿਰਲਾ ਆਚਾਰੀ ॥ ਜਗਿ ਪੰਡਿਤੁ ਵਿਰਲਾ ਵੀਚਾਰੀ ॥ ਬਿਨੁ ਸਤਿਗੁਰੁ ਭੇਟੇ ਸਭ ਫਿਰੈ ਅਹੰਕਾਰੀ ॥੬॥ ਜਗੁ ਜੀਤ ਕ ਦੁਖੀਆ ਸੁਖੀਆ ਜਨੁ ਕੋਇ ॥ਜਗੁ ਰੋਗੀ ਭੋਗੀ ਗੁਣ ਰੋਇ ॥ ਜਗੁ ਉਪਜੈ ਬਿਨਸੈ ਪਤਿ ਖੋਇ ॥ ਗੁਰਮੁਖਿ ਹੋਵੈ ਬੁਝੈ ਪੈਕ ਤੇ ਸੋਇ ॥੭II ਮਹਘੋ ਮੋਲਿ ਭਾਰਿ ਅਫਾਰੁ ॥ਅਟਲ ਅਛਲ ਗੁਰਮਤੀ ਧਾਰੁ ॥ ਭਾਇ ਮਿਲੈ ਭਾਵੈ ਭਇਕਾਰੁ ॥ਨਾਨਕੁ ਨੀਚੁ ਕਹੈ ਬੀਚਾਰੁ ॥੮॥੩॥ ਆਸਾ ਮਹਲਾ ੧ ॥ ਏਕੁ ਮਰੈ ਪੰਚੇ ਮਿਲਿ ਰੋਵਹਿ ॥ ਹਉਮੈ ਜਾਇ ਸਬਦਿ ਮਲੁ ਹੈ ਧੋਵਹਿ ॥ ਸਮਝਿ ਸੁਝਿ ਸਹਜ ਘਰਿ ਹੋਵਹਿ ॥ ਬਿਨੁ ਬੂਝੇ ਸਗਲੀ ਪਤਿ ਖੋਵਹਿ ॥੧॥ ਕਉਣੁ ਮਰੈ ਕਉਣੁ ਰੋਵੈ ॥ ਓਹੀ ॥ ਕਰਣ ਕਾਰਣ ਸਭਸੈ ਸਿਰਿ ਤੋਹੀ ॥੧॥ ਰਹਾਉ ॥ ਮੂਏ ਕਉ ਰੋਵੈ ਦੁਖੁ ਕੋਇ ॥ ਸੋ ਰੋਵੈ ਜਿਸੁ ਬੇਦਨ ਹੋਇ ॥ ਜਿਸੁ ਬੀਤੀ ਜਾਣੈ ਪ੍ਰਭ ਸੋਇ ॥ ਆਪੇ ਕਰਤਾ ਕਰੇ ਸੁ ਹੋਇ ॥੨॥ ਜੀਵਤ ਮਰਣਾ ਤਾਰੇ ਤਰਣਾ ॥ ਜੈ ਜਗਦੀਸ ਕਿ ਪਰਮ ਗਤਿ ਸਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ਗੁਰੁ ਬੋਹਿਥੁ ਸਬਦਿ ਭੈ ਤਰਣਾ ॥੩॥ ਨਿਰਭਉ ਆਪਿ ਕਿ ਚੀਕ ਨਿਰੰਤਰਿ ਜੋਤਿ ॥ ਬਿਨੁ ਨਾਵੈ ਸੂਤਕੁ ਜਗਿ ਛੋਤਿ ॥ ਦੁਰਮਤਿ ਬਿਨਸੈ ਕਿਆ ਕਹਿ ਰੋਤਿ ॥ ਜਨਮਿ ਮੂਏ ਬਿਨੁ ਜੀਤ ਦੇ ਭਗਤਿ ਸਤਿ ॥੪॥ ਮੂਏ ਕਉ ਸਚੁ ਰੋਵਹਿ ਮੀਤ ॥ ਤ੍ਰੈ ਗੁਣ ਰੋਵਹਿ ਨੀਤਾ ਨੀਤ ॥ ਦੁਖੁ ਸੁਖੁ ਪਰਹਰਿ ਸਹਜਿ ਤੇ ਸੁਚੀਤ॥ਤਨੁ ਮਨੁ ਸਉਪਉ ਕ੍ਰਿਸਨ ਪਰੀਤਿ॥੫॥ ਭੀਤਰਿ ਏਕੁ ਅਨੇਕ ਅਸੰਖ ਕਰਮ ਧਰਮ ਬਹੁ ਸੰਖ ਅਸੰਖ ॥ ਦੇ ਬਿਨੁ ਭੈ ਭਗਤੀ ਜਨਮੁ ਬਿਰੰਥ ॥ ਹਰਿ ਗੁਣ ਗਾਵਹਿ ਮਿਲਿ ਪਰਮਾਰੰਥ ॥੬॥ ਆਪਿ ਮਰੈ ਮਾਰੇ ਭੀ ਆਪਿ ॥ ਆਪਿ ਉਪਾਏ ਥਾਪਿ ਉਥਾਪਿ ॥ ਸ਼ਟਿ ਉਪਾਈ ਜੋਤੀ ਤੂ ਜਾਤਿ ॥ ਸਬਦੁ ਵੀਚਾਰਿ ਮਿਲਣੁ ਨਹੀ ਭਾਤਿ ॥੭॥ ਸੂਤਕੁ ਅਗਨਿ ਭਖੈ ਜਗੁ ਖਾਇ ॥ ਸੂਤਕੁ ਜਲਿ ਥਲਿ ਸਭ ਹੀ ਥਾਇ ॥ ਨਾਨਕ ਸੂਤਕਿ ਜਨਮਿ ਮਰੀਜੈ ॥ ਗੁਰ ਪਰਸਾਦੀ ਹਰਿ ਰਸੁ ਪੀਜੈ ॥੮॥੪॥ ਰਾਗੁ ਆਸਾ ਮਹਲਾ ੧॥ ਆਪੁ ਵੀਚਾਰੈ ਸੁ ਪਰਖੇ ਹੀਰਾ ॥ਏਕ ਦ੍ਰਿਸਟਿ ਕਿ ਕ ਤਾਰੇ ਗੁਰ ਪੂਰਾ ॥ ਗੁਰੁ ਮਾਨੈ ਮਨ ਤੇ ਮਨੁ ਧੀਰਾ ॥੧॥ ਐਸਾ ਸਾਹੁ ਸਰਾਫੀ ਕਰੈ ॥ ਸਾਚੀ ਨਦਰਿ ਏਕ ਲਿਵ ਦੀਕ ਕਿ ਤਰੈ ॥੧॥ ਰਹਾਉ ॥ ਪੂੰਜੀ ਨਾਮੁ ਨਿਰੰਜਨੁ ਸਾਰੁ ॥ ਨਿਰਮਲੁ ਸਾਚਿ ਰਤਾ ਪੈਕਾਰੁ ॥ ਸਿਫਤਿ ਸਹਜ ਘਰਿ ਗੁਰੁ ਕੇ ਕਿ ਕਰਤਾਰੁ ॥੨॥ ਆਸਾ ਮਨਸਾ ਸਬਦਿ ਜਲਾਏ ॥ ਰਾਮ ਨਰਾਇਣੁ ਕਹੈ ਕਹਾਏ ॥ ਗੁਰ ਤੇ ਵਾਟ ਮਹਲ ਨੇ