ਪੰਨਾ:Guru Granth Sahib Ji.pdf/415

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗੁਰ ਪਰਸਾਦੀ ਕਰਮ ਕਮਾਉ ॥ ਨਾਮੇ ਰਾਤਾ ਹਰਿ ਗੁਣ ਗਾਉ ॥੫॥ ਗੁਰ ਸੇਵਾ ਤੇ ਆਪੁ ਪਛਾਤਾ ॥ ਅੰਮ੍ਰਿਤ ਕ ਨਾਮੁ ਵਸਿਆ ਸੁਖਦਾਤਾ ॥ ਅਨਦਿਨੁ ਬਾਣੀ ਨਾਮੇ ਰਾਤਾ ॥੬॥ ਮੇਰਾ ਪ੍ਰਭੁ ਲਾਏ ਤਾ ਕੋ ਲਾਗੈ ॥ ਹਉਮੈ ਕਿ ਚ ਮਾਰੇ ਸਬਦੇ ਜਾਗੈ ॥ ਐਥੈ ਓਥੈ ਸਦਾ ਸੁਖੁ ਆਗੈ ॥੭॥ ਮਨੁ ਚੰਚਲੁ ਬਿਧਿ ਨਾਹੀ ਜਾਣੈ ॥ ਮਨਮੁਖਿ ਮੈਲਾ ਸਬਦੁ ਨ ਪੈਕ * ਪਛਾਣੈ ॥ ਗੁਰਮੁਖਿ ਨਿਰਮਲੁ ਨਾਮੁ ਵਖਾਣੈ ॥੮॥ ਹਰਿ ਜੀਉ ਆਗੈ ਕਰੀ ਅਰਦਾਸਿ ॥ ਸਾਧੂ ਜਨ ਸੰਗਤਿ ਹੋਇ ॥ ਨਿਵਾਸੁ ॥ ਕਿਲਵਿਖ ਦੁਖ ਕਾਟੇ ਹਰਿ ਨਾਮੁ ਪ੍ਰਗਾਸੁ ॥੯॥ ਕਰਿ ਬੀਚਾਰੁ ਆਚਾਰੁ ਪਰਾਤਾ ॥ ਸਤਿਗੁਰ ਬਚਨੀ ਦੇ ਏਕੋ ਜਾਤਾ ॥ ਨਾਨਕ ਰਾਮ ਨਾਮਿ ਮਨੁ ਰਾਤਾ ॥੧੦੭॥ ਆਸਾ ਮਹਲਾ ੧॥ ਮਨੁ ਮੈਗਲੁ ਸਾਕਤੁ ਦੇਵਾਨਾ ॥ ਟ ਬਨ ਖੰਡਿ ਮਾਇਆ ਮੋਹਿ ਹੈਰਾਨਾ ॥ ਇਤ ਉਤ ਜਾਹਿ ਕਾਲ ਕੇ ਚਾਪੇ ॥ ਗੁਰਮੁਖਿ ਖੋਜਿ ਲਹੈ ਘਰੁ ਆਪੇ ॥੧॥ ਬਿਨੁ ਗੁਰ ਸਬਦੈ ਮਨੁ ਨਹੀ ਠਉਰਾ ॥ ਸਿਮਰਹੁ ਰਾਮ ਨਾਮੁ ਅਤਿ ਨਿਰਮਲੁ ਅਵਰ ਤਿਆਗਹੁ ਹਉਮੈ ਕਉਰਾ ਕੇ ॥੧॥ ਰਹਾਉ ॥ ਇਹੁ ਮਨੁ ਮੁਗਧੁ ਕਹਹੁ ਕਿਉ ਰਹਸੀ ॥ ਬਿਨੁ ਸਮਝੇ ਜਮ ਕਾ ਦੁਖੁ ਸਹਸੀ ॥ ਆਪੇ ਬਖਸੇ ਹੁੰਦੇ ਸਤਿਗੁਰੁ ਮੇਲੈ ॥ ਕਾਲੁ ਕੰਟਕੁ ਮਾਰੇ ਸਚੁ ਪੇਲੈ ॥੨॥ ਇਹੁ ਮਨੁ ਕਰਮਾ ਇਹੁ ਮਨੁ ਧਰਮਾ ॥ ਇਹੁ ਮਨੁ ਪੰਚ ਤੋਂ ਤਤੁ ਤੇ ਜਨਮਾ ॥ ਸਾਕਤੁ ਲੋਭੀ ਇਹੁ ਮਨੁ ਮੂੜਾ ॥ ਗੁਰਮੁਖਿ ਨਾਮੁ ਜਪੈ ਮਨੁ ਰੂੜਾ ॥੩॥ ਗੁਰਮੁਖਿ ਮਨੁ ਅਸਥਾਨੇ ਨੇ ਤੇ ਸੋਈ ॥ ਗੁਰਮੁਖਿ ਤ੍ਰਿਭਵਣ ਸੋਝੀ ਹੋਈ ॥ ਇਹੁ ਮਨੁ ਜੋਗੀ ਭੋਗੀ ਤਪੁ ਤਾਪੈ ॥ ਗੁਰਮੁਖਿ ਚੀਨੈ ਹਰਿ ਪ੍ਰਭੁ ਆਪੈ ॥੪॥ ਮਨੁ ਬੈਰਾਗੀ ਹਉਮੈ ਤਿਆਗੀ ॥ ਘਟਿ ਘਟਿ ਮਨਸਾ ਦੁਬਿਧਾ ਲਾਗੀ ॥ ਰਾਮ ਰਸਾਇਣੁ ਗੁਰਮੁਖਿ ਚਾਖੈ ॥ ਦਰਿ ਘਰਿ ਮਹਲੀ ਹਰਿ ਪਤਿ ਰਾਖੈ ॥੫॥ ਇਹੁ ਮਨੁ ਰਾਜਾ ਸੂਰ ਸੰਮਿ ॥ ਇਹੁ ਮਨੁ ਨਿਰਭਉ ਗੁਰਮੁਖਿ ਨਾਮਿ ॥ ਮਾਰੇ ਪੰਚ ਅਪੁਨੈ ਵਸਿ ਕੀਏ ॥ ਹਉਮੈ ਸਿ ਇਕਤੁ ਥਾਇ ਕੀਏ ॥੬॥ ਗੁਰਮੁਖਿ ਰਾਗ ਸੁਆਦ ਅਨ ਨੂੰ ਤਿਆਗੇ ॥ ਗੁਰਮੁਖਿ ਇਹੁ ਮਨੁ ਭਗਤੀ ਜਾਗੇ ॥ ਅਨਹਦ ਸੁਣਿ ਮਾਨਿਆ ਸਬਦੁ ਵੀਚਾਰੀ ॥ ਆਤਮੁ ਚੀਨਿ ਭਏ ਕ ਨਿਰੰਕਾਰੀ ॥੭॥ ਇਹੁ ਮਨੁ ਨਿਰਮਲੁ ਦਰਿ ਘਰਿ ਸੋਈ ॥ ਗੁਰਮੁਖਿ ਭਗਤਿ ਭਾਉ ਧੁਨਿ ਹੋਈ ॥ ਅਹਿਨਿਸਿ ਹਰਿ ਜਸੁ ਗੁਰ ਪਰਸਾਦਿ ॥ ਘਟਿ ਘਟਿ ਸੋ ਪ੍ਰਭੁ ਆਦਿ ਜੁਗਾਦਿ ॥੮il ਰਾਮ ਰਸਾਇਣਿ ਇਹੁ ਮਨੁ ਮਾਤਾ ॥ ਕਿ ਸਰਬ ਰਸਾਇਣੁ ਗੁਰਮੁਖਿ ਜਾਤਾ ॥ ਭਗਤਿ ਹੇਤੁ ਗੁਰ ਚਰਣ ਨਿਵਾਸਾ ॥ ਨਾਨਕ ਹਰਿ ਜਨ ਕੇ ਦਾਸਨਿ ਦਾਸਾ ਦੇ